ਤਾਹਾ · 21/135
ਅਨੁਵਾਦ ਉਚਾਰਨ — ਤਾਹਾ
قَالَ خُذْهَا وَلَا تَخَفْ ۖ سَنُعِيدُهَا سِيرَتَهَا الْأُولَىٰ ۝٢١
Qaala khuzhaa wa laa ta khaf sanu`eeduhaa seeratahal oolaa
📖 ਪੰਜਾਬੀ ਵਿੱਚ
21਼ ਫ਼ਰਮਾਇਆ ਕਿ ਇਸ ਸੱਪ ਨੂੰ ਫੜ ਲੈ, ਡਰ ਨਾ। ਅਸੀਂ ਇਸ ਨੂੰ ਪਹਿਲਾਂ ਵਾਂਗ ਹੀ (ਲਾਠੀ) ਬਣਾ ਦਿਆਂਗੇ।
🎧 ਸੁਣੋ

📜 ਆਇਤ 19-23 — ਤਾਹਾ

19قَالَ أَلْقِهَا يَا مُوسَىٰ
19਼ ਕਿਹਾ ਕਿ ਹੇ ਮੂਸਾ! ਇਸ (ਲਾਠੀ) ਨੂੰ ਸੁੱਟ ਦੇ।
20فَأَلْقَاهَا فَإِذَا هِيَ حَيَّةٌ تَسْعَىٰ
20਼ ਸੁੱਟਦੇ ਹੀ ਉਹ (ਲਾਠੀ) ਸੱਪ ਬਣਕੇ ਨੱਸਣ ਲੱਗ ਪਈ।
21قَالَ خُذْهَا وَلَا تَخَفْ ۖ سَنُعِيدُهَا سِيرَتَهَا الْأُولَىٰ
21਼ ਫ਼ਰਮਾਇਆ ਕਿ ਇਸ ਸੱਪ ਨੂੰ ਫੜ ਲੈ, ਡਰ ਨਾ। ਅਸੀਂ ਇਸ ਨੂੰ ਪਹਿਲਾਂ ਵਾਂਗ ਹੀ (ਲਾਠੀ) ਬਣਾ ਦਿਆਂਗੇ।
22وَاضْمُمْ يَدَكَ إِلَىٰ جَنَاحِكَ تَخْرُجْ بَيْضَاءَ مِنْ غَيْرِ سُوءٍ آيَةً أُخْرَىٰ
22਼ ਅਪਣਾ ਸੱਜਾ ਹੱਥ ਕੁੱਛ ਵਿਚ ਲੈ, ਉਹ (ਹੱਥ) ਬਿਨਾਂ ਕਿਸੇ ਰੋਗ ਤੋਂ ਲਿਸ਼ਕਾਰੇ ਮਾਰਦਾ ਹੋਇਆ ਸਫ਼ੈਦ ਬਣਕੇ ਨਿਕਲੇਗਾ। ਇਹ ਦੂਜੀ ਨਿਸ਼ਾਨੀ ਹੈ।
23لِنُرِيَكَ مِنْ آيَاتِنَا الْكُبْرَى
23਼ (ਇਹ ਸਭ ਇਸ ਲਈ ਹੈ ਤਾਂ ਜੋ) ਅਸੀਂ ਤੁਹਾਨੂੰ ਆਪਣੀਆਂ ਵੱਡੀਆਂ-ਵੱਡੀਆਂ ਨਿਸ਼ਾਨੀਆਂ ਵਿਖਾਈਏ।
ਤਾਹਾਕੁਰਾਨ ਸੂਚੀ
135ਆਇਤ
MeccanRevelation
21ਆਇਤ

ਅਨੁਵਾਦ — ਤਾਹਾ 21

ਸੂਰਾ ਤਾਹਾ ਆਇਤ 21 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 21਼ ਫ਼ਰਮਾਇਆ ਕਿ ਇਸ ਸੱਪ ਨੂੰ ਫੜ ਲੈ, ਡਰ ਨਾ।…

ਸੂਰਾ ਆਇਤ 21/135 — ਤਾਹਾ طه (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਤਾਹਾ ਸੁਣੋ, ਤਾਹਾ ਅਨੁਵਾਦ, ਤਾਹਾ mp3, ਤਾਹਾ pdf. ਆਇਤ 19–23. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers