ਤਾਹਾ · 22/135
ਅਨੁਵਾਦ ਉਚਾਰਨ — ਸੂਰਾ ਤਾਹਾ
وَاضْمُمْ يَدَكَ إِلَىٰ جَنَاحِكَ تَخْرُجْ بَيْضَاءَ مِنْ غَيْرِ سُوءٍ آيَةً أُخْرَىٰ ۝٢٢
Wadmum yadaka ilaa janaahika takhruj baidaaa`a min ghairi sooo`in Aayatan ukhraa
📖 ਪੰਜਾਬੀ ਵਿੱਚ
22਼ ਅਪਣਾ ਸੱਜਾ ਹੱਥ ਕੁੱਛ ਵਿਚ ਲੈ, ਉਹ (ਹੱਥ) ਬਿਨਾਂ ਕਿਸੇ ਰੋਗ ਤੋਂ ਲਿਸ਼ਕਾਰੇ ਮਾਰਦਾ ਹੋਇਆ ਸਫ਼ੈਦ ਬਣਕੇ ਨਿਕਲੇਗਾ। ਇਹ ਦੂਜੀ ਨਿਸ਼ਾਨੀ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 20-24 — ਸੂਰਾ ਤਾਹਾ

20فَأَلْقَاهَا فَإِذَا هِيَ حَيَّةٌ تَسْعَىٰ
20਼ ਸੁੱਟਦੇ ਹੀ ਉਹ (ਲਾਠੀ) ਸੱਪ ਬਣਕੇ ਨੱਸਣ ਲੱਗ ਪਈ।
21قَالَ خُذْهَا وَلَا تَخَفْ ۖ سَنُعِيدُهَا سِيرَتَهَا الْأُولَىٰ
21਼ ਫ਼ਰਮਾਇਆ ਕਿ ਇਸ ਸੱਪ ਨੂੰ ਫੜ ਲੈ, ਡਰ ਨਾ। ਅਸੀਂ ਇਸ ਨੂੰ ਪਹਿਲਾਂ ਵਾਂਗ ਹੀ (ਲਾਠੀ) ਬਣਾ ਦਿਆਂਗੇ।
22وَاضْمُمْ يَدَكَ إِلَىٰ جَنَاحِكَ تَخْرُجْ بَيْضَاءَ مِنْ غَيْرِ سُوءٍ آيَةً أُخْرَىٰ
22਼ ਅਪਣਾ ਸੱਜਾ ਹੱਥ ਕੁੱਛ ਵਿਚ ਲੈ, ਉਹ (ਹੱਥ) ਬਿਨਾਂ ਕਿਸੇ ਰੋਗ ਤੋਂ ਲਿਸ਼ਕਾਰੇ ਮਾਰਦਾ ਹੋਇਆ ਸਫ਼ੈਦ ਬਣਕੇ ਨਿਕਲੇਗਾ। ਇਹ ਦੂਜੀ ਨਿਸ਼ਾਨੀ ਹੈ।
23لِنُرِيَكَ مِنْ آيَاتِنَا الْكُبْرَى
23਼ (ਇਹ ਸਭ ਇਸ ਲਈ ਹੈ ਤਾਂ ਜੋ) ਅਸੀਂ ਤੁਹਾਨੂੰ ਆਪਣੀਆਂ ਵੱਡੀਆਂ-ਵੱਡੀਆਂ ਨਿਸ਼ਾਨੀਆਂ ਵਿਖਾਈਏ।
24اذْهَبْ إِلَىٰ فِرْعَوْنَ إِنَّهُ طَغَىٰ
24਼ (ਅੱਲਾਹ ਨੇ ਕਿਹਾ ਹੇ ਮੂਸਾ!) ਤੂੰ ਫ਼ਿਰਔਨ ਵੱਲ ਜਾ, ਕਿਉਂ ਜੋ ਉਹ ਸਰਕਸ਼ (ਬਾਗ਼ੀ) ਹੋ ਗਿਆ ਹੈ।
ਤਾਹਾਕੁਰਾਨ ਸੂਚੀ
135ਆਇਤ
MeccanRevelation
22ਆਇਤ

ਅਨੁਵਾਦ — ਤਾਹਾ 22

ਸੂਰਾ ਤਾਹਾ ਆਇਤ 22 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 22਼ ਅਪਣਾ ਸੱਜਾ ਹੱਥ ਕੁੱਛ ਵਿਚ ਲੈ, ਉਹ (ਹੱਥ) ਬਿਨਾਂ…

ਸੂਰਾ ਆਇਤ 22/135 — ਸੂਰਾ ਤਾਹਾ طه (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਤਾਹਾ ਸੁਣੋ, ਸੂਰਾ ਤਾਹਾ ਅਨੁਵਾਦ, ਸੂਰਾ ਤਾਹਾ mp3, ਸੂਰਾ ਤਾਹਾ pdf. ਆਇਤ 20–24. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers