ਤਾਹਾ · 23/135
ਅਨੁਵਾਦ ਉਚਾਰਨ — ਤਾਹਾ
لِنُرِيَكَ مِنْ آيَاتِنَا الْكُبْرَى ۝٢٣
Linuriyaka min Aayaatinal Kubra
📖 ਪੰਜਾਬੀ ਵਿੱਚ
23਼ (ਇਹ ਸਭ ਇਸ ਲਈ ਹੈ ਤਾਂ ਜੋ) ਅਸੀਂ ਤੁਹਾਨੂੰ ਆਪਣੀਆਂ ਵੱਡੀਆਂ-ਵੱਡੀਆਂ ਨਿਸ਼ਾਨੀਆਂ ਵਿਖਾਈਏ।

🎧 ਸੁਣੋ


📜 ਆਇਤ 21-25 — ਤਾਹਾ

21قَالَ خُذْهَا وَلَا تَخَفْ ۖ سَنُعِيدُهَا سِيرَتَهَا الْأُولَىٰ
21਼ ਫ਼ਰਮਾਇਆ ਕਿ ਇਸ ਸੱਪ ਨੂੰ ਫੜ ਲੈ, ਡਰ ਨਾ। ਅਸੀਂ ਇਸ ਨੂੰ ਪਹਿਲਾਂ ਵਾਂਗ ਹੀ (ਲਾਠੀ) ਬਣਾ ਦਿਆਂਗੇ।
22وَاضْمُمْ يَدَكَ إِلَىٰ جَنَاحِكَ تَخْرُجْ بَيْضَاءَ مِنْ غَيْرِ سُوءٍ آيَةً أُخْرَىٰ
22਼ ਅਪਣਾ ਸੱਜਾ ਹੱਥ ਕੁੱਛ ਵਿਚ ਲੈ, ਉਹ (ਹੱਥ) ਬਿਨਾਂ ਕਿਸੇ ਰੋਗ ਤੋਂ ਲਿਸ਼ਕਾਰੇ ਮਾਰਦਾ ਹੋਇਆ ਸਫ਼ੈਦ ਬਣਕੇ ਨਿਕਲੇਗਾ। ਇਹ ਦੂਜੀ ਨਿਸ਼ਾਨੀ ਹੈ।
23لِنُرِيَكَ مِنْ آيَاتِنَا الْكُبْرَى
23਼ (ਇਹ ਸਭ ਇਸ ਲਈ ਹੈ ਤਾਂ ਜੋ) ਅਸੀਂ ਤੁਹਾਨੂੰ ਆਪਣੀਆਂ ਵੱਡੀਆਂ-ਵੱਡੀਆਂ ਨਿਸ਼ਾਨੀਆਂ ਵਿਖਾਈਏ।
24اذْهَبْ إِلَىٰ فِرْعَوْنَ إِنَّهُ طَغَىٰ
24਼ (ਅੱਲਾਹ ਨੇ ਕਿਹਾ ਹੇ ਮੂਸਾ!) ਤੂੰ ਫ਼ਿਰਔਨ ਵੱਲ ਜਾ, ਕਿਉਂ ਜੋ ਉਹ ਸਰਕਸ਼ (ਬਾਗ਼ੀ) ਹੋ ਗਿਆ ਹੈ।
25قَالَ رَبِّ اشْرَحْ لِي صَدْرِي
25਼ (ਮੂਸਾ ਨੇ ਕਿਹਾ ਕਿ ਹੇ ਮੇਰੇ ਮਾਲਿਕ! ਤੂੰ ਮੇਰਾ ਸੀਨਾ ਖੋਲਦੇ (ਭਾਵ ਮੈਨੂੰ ਹੌਸਲਾ ਦੇ)।
ਤਾਹਾਕੁਰਾਨ ਸੂਚੀ
135ਆਇਤ
MeccanRevelation
23ਆਇਤ

ਅਨੁਵਾਦ — ਤਾਹਾ 23

ਸੂਰਾ ਤਾਹਾ ਆਇਤ 23 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 23਼ (ਇਹ ਸਭ ਇਸ ਲਈ ਹੈ ਤਾਂ ਜੋ) ਅਸੀਂ ਤੁਹਾਨੂੰ…

ਸੂਰਾ ਆਇਤ 23/135 — ਤਾਹਾ طه (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਤਾਹਾ ਸੁਣੋ, ਤਾਹਾ ਅਨੁਵਾਦ, ਤਾਹਾ mp3, ਤਾਹਾ pdf. ਆਇਤ 21–25. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers