ਤਾਹਾ · 24/135
ਅਨੁਵਾਦ ਉਚਾਰਨ — ਸੂਰਾ ਤਾਹਾ
اذْهَبْ إِلَىٰ فِرْعَوْنَ إِنَّهُ طَغَىٰ ۝٢٤
Izhab ilaa Fir`awna innahoo taghaa
📖 ਪੰਜਾਬੀ ਵਿੱਚ
24਼ (ਅੱਲਾਹ ਨੇ ਕਿਹਾ ਹੇ ਮੂਸਾ!) ਤੂੰ ਫ਼ਿਰਔਨ ਵੱਲ ਜਾ, ਕਿਉਂ ਜੋ ਉਹ ਸਰਕਸ਼ (ਬਾਗ਼ੀ) ਹੋ ਗਿਆ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 22-26 — ਸੂਰਾ ਤਾਹਾ

22وَاضْمُمْ يَدَكَ إِلَىٰ جَنَاحِكَ تَخْرُجْ بَيْضَاءَ مِنْ غَيْرِ سُوءٍ آيَةً أُخْرَىٰ
22਼ ਅਪਣਾ ਸੱਜਾ ਹੱਥ ਕੁੱਛ ਵਿਚ ਲੈ, ਉਹ (ਹੱਥ) ਬਿਨਾਂ ਕਿਸੇ ਰੋਗ ਤੋਂ ਲਿਸ਼ਕਾਰੇ ਮਾਰਦਾ ਹੋਇਆ ਸਫ਼ੈਦ ਬਣਕੇ ਨਿਕਲੇਗਾ। ਇਹ ਦੂਜੀ ਨਿਸ਼ਾਨੀ ਹੈ।
23لِنُرِيَكَ مِنْ آيَاتِنَا الْكُبْرَى
23਼ (ਇਹ ਸਭ ਇਸ ਲਈ ਹੈ ਤਾਂ ਜੋ) ਅਸੀਂ ਤੁਹਾਨੂੰ ਆਪਣੀਆਂ ਵੱਡੀਆਂ-ਵੱਡੀਆਂ ਨਿਸ਼ਾਨੀਆਂ ਵਿਖਾਈਏ।
24اذْهَبْ إِلَىٰ فِرْعَوْنَ إِنَّهُ طَغَىٰ
24਼ (ਅੱਲਾਹ ਨੇ ਕਿਹਾ ਹੇ ਮੂਸਾ!) ਤੂੰ ਫ਼ਿਰਔਨ ਵੱਲ ਜਾ, ਕਿਉਂ ਜੋ ਉਹ ਸਰਕਸ਼ (ਬਾਗ਼ੀ) ਹੋ ਗਿਆ ਹੈ।
25قَالَ رَبِّ اشْرَحْ لِي صَدْرِي
25਼ (ਮੂਸਾ ਨੇ ਕਿਹਾ ਕਿ ਹੇ ਮੇਰੇ ਮਾਲਿਕ! ਤੂੰ ਮੇਰਾ ਸੀਨਾ ਖੋਲਦੇ (ਭਾਵ ਮੈਨੂੰ ਹੌਸਲਾ ਦੇ)।
26وَيَسِّرْ لِي أَمْرِي
26਼ ਅਤੇ ਮੇਰੇ ਕੰਮ ਨੂੰ ਮੇਰੇ ਲਈ ਸੁਖਾਲਾ ਕਰਦੇ।
ਤਾਹਾਕੁਰਾਨ ਸੂਚੀ
135ਆਇਤ
MeccanRevelation
24ਆਇਤ

ਅਨੁਵਾਦ — ਤਾਹਾ 24

ਸੂਰਾ ਤਾਹਾ ਆਇਤ 24 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 24਼ (ਅੱਲਾਹ ਨੇ ਕਿਹਾ ਹੇ ਮੂਸਾ!) ਤੂੰ ਫ਼ਿਰਔਨ ਵੱਲ ਜਾ,…

ਸੂਰਾ ਆਇਤ 24/135 — ਸੂਰਾ ਤਾਹਾ طه (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਤਾਹਾ ਸੁਣੋ, ਸੂਰਾ ਤਾਹਾ ਅਨੁਵਾਦ, ਸੂਰਾ ਤਾਹਾ mp3, ਸੂਰਾ ਤਾਹਾ pdf. ਆਇਤ 22–26. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers