ਤਾਹਾ · 25/135
ਅਨੁਵਾਦ ਉਚਾਰਨ — ਤਾਹਾ
قَالَ رَبِّ اشْرَحْ لِي صَدْرِي ۝٢٥
Qaala Rabbish rah lee sadree
📖 ਪੰਜਾਬੀ ਵਿੱਚ
25਼ (ਮੂਸਾ ਨੇ ਕਿਹਾ ਕਿ ਹੇ ਮੇਰੇ ਮਾਲਿਕ! ਤੂੰ ਮੇਰਾ ਸੀਨਾ ਖੋਲਦੇ (ਭਾਵ ਮੈਨੂੰ ਹੌਸਲਾ ਦੇ)।
🎧 ਸੁਣੋ

📜 ਆਇਤ 23-27 — ਤਾਹਾ

23لِنُرِيَكَ مِنْ آيَاتِنَا الْكُبْرَى
23਼ (ਇਹ ਸਭ ਇਸ ਲਈ ਹੈ ਤਾਂ ਜੋ) ਅਸੀਂ ਤੁਹਾਨੂੰ ਆਪਣੀਆਂ ਵੱਡੀਆਂ-ਵੱਡੀਆਂ ਨਿਸ਼ਾਨੀਆਂ ਵਿਖਾਈਏ।
24اذْهَبْ إِلَىٰ فِرْعَوْنَ إِنَّهُ طَغَىٰ
24਼ (ਅੱਲਾਹ ਨੇ ਕਿਹਾ ਹੇ ਮੂਸਾ!) ਤੂੰ ਫ਼ਿਰਔਨ ਵੱਲ ਜਾ, ਕਿਉਂ ਜੋ ਉਹ ਸਰਕਸ਼ (ਬਾਗ਼ੀ) ਹੋ ਗਿਆ ਹੈ।
25قَالَ رَبِّ اشْرَحْ لِي صَدْرِي
25਼ (ਮੂਸਾ ਨੇ ਕਿਹਾ ਕਿ ਹੇ ਮੇਰੇ ਮਾਲਿਕ! ਤੂੰ ਮੇਰਾ ਸੀਨਾ ਖੋਲਦੇ (ਭਾਵ ਮੈਨੂੰ ਹੌਸਲਾ ਦੇ)।
26وَيَسِّرْ لِي أَمْرِي
26਼ ਅਤੇ ਮੇਰੇ ਕੰਮ ਨੂੰ ਮੇਰੇ ਲਈ ਸੁਖਾਲਾ ਕਰਦੇ।
27وَاحْلُلْ عُقْدَةً مِّن لِّسَانِي
27਼ ਅਤੇ ਮੇਰੀ ਜ਼ੁਬਾਨ ਦੀਆਂ ਗੰਢਾਂ ਖੋਲ੍ਹ ਦੇ।
ਤਾਹਾਕੁਰਾਨ ਸੂਚੀ
135ਆਇਤ
MeccanRevelation
25ਆਇਤ

ਅਨੁਵਾਦ — ਤਾਹਾ 25

ਸੂਰਾ ਤਾਹਾ ਆਇਤ 25 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 25਼ (ਮੂਸਾ ਨੇ ਕਿਹਾ ਕਿ ਹੇ ਮੇਰੇ ਮਾਲਿਕ! ਤੂੰ ਮੇਰਾ…

ਸੂਰਾ ਆਇਤ 25/135 — ਤਾਹਾ طه (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਤਾਹਾ ਸੁਣੋ, ਤਾਹਾ ਅਨੁਵਾਦ, ਤਾਹਾ mp3, ਤਾਹਾ pdf. ਆਇਤ 23–27. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers