ਤਾਹਾ · 26/135
ਅਨੁਵਾਦ ਉਚਾਰਨ — ਸੂਰਾ ਤਾਹਾ
وَيَسِّرْ لِي أَمْرِي ۝٢٦
Wa yassir leee amree
📖 ਪੰਜਾਬੀ ਵਿੱਚ
26਼ ਅਤੇ ਮੇਰੇ ਕੰਮ ਨੂੰ ਮੇਰੇ ਲਈ ਸੁਖਾਲਾ ਕਰਦੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 24-28 — ਸੂਰਾ ਤਾਹਾ

24اذْهَبْ إِلَىٰ فِرْعَوْنَ إِنَّهُ طَغَىٰ
24਼ (ਅੱਲਾਹ ਨੇ ਕਿਹਾ ਹੇ ਮੂਸਾ!) ਤੂੰ ਫ਼ਿਰਔਨ ਵੱਲ ਜਾ, ਕਿਉਂ ਜੋ ਉਹ ਸਰਕਸ਼ (ਬਾਗ਼ੀ) ਹੋ ਗਿਆ ਹੈ।
25قَالَ رَبِّ اشْرَحْ لِي صَدْرِي
25਼ (ਮੂਸਾ ਨੇ ਕਿਹਾ ਕਿ ਹੇ ਮੇਰੇ ਮਾਲਿਕ! ਤੂੰ ਮੇਰਾ ਸੀਨਾ ਖੋਲਦੇ (ਭਾਵ ਮੈਨੂੰ ਹੌਸਲਾ ਦੇ)।
26وَيَسِّرْ لِي أَمْرِي
26਼ ਅਤੇ ਮੇਰੇ ਕੰਮ ਨੂੰ ਮੇਰੇ ਲਈ ਸੁਖਾਲਾ ਕਰਦੇ।
27وَاحْلُلْ عُقْدَةً مِّن لِّسَانِي
27਼ ਅਤੇ ਮੇਰੀ ਜ਼ੁਬਾਨ ਦੀਆਂ ਗੰਢਾਂ ਖੋਲ੍ਹ ਦੇ।
28يَفْقَهُوا قَوْلِي
28਼ ਤਾਂ ਜੋ ਲੋਕੀ ਮੇਰੀ ਗੱਲ ਨੂੰ ਚੰਗੀ ਤਰ੍ਹਾਂ ਸਮਝ ਸਕਣ।
ਤਾਹਾਕੁਰਾਨ ਸੂਚੀ
135ਆਇਤ
MeccanRevelation
26ਆਇਤ

ਅਨੁਵਾਦ — ਤਾਹਾ 26

ਸੂਰਾ ਤਾਹਾ ਆਇਤ 26 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 26਼ ਅਤੇ ਮੇਰੇ ਕੰਮ ਨੂੰ ਮੇਰੇ ਲਈ ਸੁਖਾਲਾ ਕਰਦੇ।

ਸੂਰਾ ਆਇਤ 26/135 — ਸੂਰਾ ਤਾਹਾ طه (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਤਾਹਾ ਸੁਣੋ, ਸੂਰਾ ਤਾਹਾ ਅਨੁਵਾਦ, ਸੂਰਾ ਤਾਹਾ mp3, ਸੂਰਾ ਤਾਹਾ pdf. ਆਇਤ 24–28. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers