ਤਾਹਾ · 28/135
ਅਨੁਵਾਦ ਉਚਾਰਨ — ਸੂਰਾ ਤਾਹਾ
يَفْقَهُوا قَوْلِي ۝٢٨
Yafqahoo qawlee
📖 ਪੰਜਾਬੀ ਵਿੱਚ
28਼ ਤਾਂ ਜੋ ਲੋਕੀ ਮੇਰੀ ਗੱਲ ਨੂੰ ਚੰਗੀ ਤਰ੍ਹਾਂ ਸਮਝ ਸਕਣ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 26-30 — ਸੂਰਾ ਤਾਹਾ

26وَيَسِّرْ لِي أَمْرِي
26਼ ਅਤੇ ਮੇਰੇ ਕੰਮ ਨੂੰ ਮੇਰੇ ਲਈ ਸੁਖਾਲਾ ਕਰਦੇ।
27وَاحْلُلْ عُقْدَةً مِّن لِّسَانِي
27਼ ਅਤੇ ਮੇਰੀ ਜ਼ੁਬਾਨ ਦੀਆਂ ਗੰਢਾਂ ਖੋਲ੍ਹ ਦੇ।
28يَفْقَهُوا قَوْلِي
28਼ ਤਾਂ ਜੋ ਲੋਕੀ ਮੇਰੀ ਗੱਲ ਨੂੰ ਚੰਗੀ ਤਰ੍ਹਾਂ ਸਮਝ ਸਕਣ।
29وَاجْعَل لِّي وَزِيرًا مِّنْ أَهْلِي
29਼ ਅਤੇ ਮੇਰੇ ਪਰਿਵਾਰ ’ਚੋਂ ਮੇਰਾ ਇਕ ਵਜ਼ੀਰ (ਸਹਾਇਕ) ਬਣਾ ਦੇ।
30هَارُونَ أَخِي
30਼ ਭਾਵ ਮੇਰੇ ਭਰਾ ਹਾਰੂਨ ਨੂੰ (ਮੇਰਾ ਸਾਥੀ ਬਣਾ)।
ਤਾਹਾਕੁਰਾਨ ਸੂਚੀ
135ਆਇਤ
MeccanRevelation
28ਆਇਤ

ਅਨੁਵਾਦ — ਤਾਹਾ 28

ਸੂਰਾ ਤਾਹਾ ਆਇਤ 28 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 28਼ ਤਾਂ ਜੋ ਲੋਕੀ ਮੇਰੀ ਗੱਲ ਨੂੰ ਚੰਗੀ ਤਰ੍ਹਾਂ ਸਮਝ…

ਸੂਰਾ ਆਇਤ 28/135 — ਸੂਰਾ ਤਾਹਾ طه (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਤਾਹਾ ਸੁਣੋ, ਸੂਰਾ ਤਾਹਾ ਅਨੁਵਾਦ, ਸੂਰਾ ਤਾਹਾ mp3, ਸੂਰਾ ਤਾਹਾ pdf. ਆਇਤ 26–30. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers