ਤਾਹਾ · 3/135
ਅਨੁਵਾਦ ਉਚਾਰਨ — ਸੂਰਾ ਤਾਹਾ
إِلَّا تَذْكِرَةً لِّمَن يَخْشَىٰ ۝٣
Illaa tazkiratal limany yakshaa
📖 ਪੰਜਾਬੀ ਵਿੱਚ
3਼ ਸਗੋਂ ਇਹ ਤਾਂ ਹਰ ਉਸ ਵਿਅਕਤੀ ਲਈ ਇਕ ਨਸੀਹਤ ਹੈ ਜਿਹੜਾ ਉਸ (ਅੱਲਾਹ) ਤੋਂ ਡਰਦਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 1-5 — ਸੂਰਾ ਤਾਹਾ

1طه
1਼ ਤਾ, ਹਾ।
2مَا أَنزَلْنَا عَلَيْكَ الْقُرْآنَ لِتَشْقَىٰ
2਼ (ਹੇ ਨਬੀ!) ਅਸੀਂ ਇਹ .ਕੁਰਆਨ ਤੁਹਾਡੇ ’ਤੇ ਇਸ ਕਰਕੇ ਨਹੀਂ ਉਤਾਰਿਆ ਕਿ ਤੁਸੀਂ ਔਖੇ ਹੋ ਜਾਵੋ।
3إِلَّا تَذْكِرَةً لِّمَن يَخْشَىٰ
3਼ ਸਗੋਂ ਇਹ ਤਾਂ ਹਰ ਉਸ ਵਿਅਕਤੀ ਲਈ ਇਕ ਨਸੀਹਤ ਹੈ ਜਿਹੜਾ ਉਸ (ਅੱਲਾਹ) ਤੋਂ ਡਰਦਾ ਹੈ।
4تَنزِيلًا مِّمَّنْ خَلَقَ الْأَرْضَ وَالسَّمَاوَاتِ الْعُلَى
4਼ ਅਤੇ ਇਸ (.ਕੁਰਆਨ) ਦਾ ਉਤਾਰਨਾ ਉਸ ਜ਼ਾਤ ਵੱਲੋਂ ਹੈ ਜਿਸ ਨੇ ਧਰਤੀ ਨੂੰ ਅਤੇ ਉੱਚੇ ਅਕਾਸ਼ ਨੂੰ ਬਣਾਇਆ ਹੈ।
5الرَّحْمَٰنُ عَلَى الْعَرْشِ اسْتَوَىٰ
5਼ ਉਹ ਰਹਿਮਾਨ ਹੈ, ਜਿਹੜਾ ਅਰਸ਼ ਦੇ ਰਾਜ ਸਿੰਘਾਸਨ ’ਤੇ ਵਿਰਾਜਮਾਨ ਹੈ।
ਤਾਹਾਕੁਰਾਨ ਸੂਚੀ
135ਆਇਤ
MeccanRevelation
3ਆਇਤ

ਅਨੁਵਾਦ — ਤਾਹਾ 3

ਸੂਰਾ ਤਾਹਾ ਆਇਤ 3 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 3਼ ਸਗੋਂ ਇਹ ਤਾਂ ਹਰ ਉਸ ਵਿਅਕਤੀ ਲਈ ਇਕ ਨਸੀਹਤ…

ਸੂਰਾ ਆਇਤ 3/135 — ਸੂਰਾ ਤਾਹਾ طه (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਤਾਹਾ ਸੁਣੋ, ਸੂਰਾ ਤਾਹਾ ਅਨੁਵਾਦ, ਸੂਰਾ ਤਾਹਾ mp3, ਸੂਰਾ ਤਾਹਾ pdf. ਆਇਤ 1–5. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers