ਤਾਹਾ · 30/135
ਅਨੁਵਾਦ ਉਚਾਰਨ — ਤਾਹਾ
هَارُونَ أَخِي ۝٣٠
Haaroona akhee
📖 ਪੰਜਾਬੀ ਵਿੱਚ
30਼ ਭਾਵ ਮੇਰੇ ਭਰਾ ਹਾਰੂਨ ਨੂੰ (ਮੇਰਾ ਸਾਥੀ ਬਣਾ)।

🎧 ਸੁਣੋ


📜 ਆਇਤ 28-32 — ਤਾਹਾ

28يَفْقَهُوا قَوْلِي
28਼ ਤਾਂ ਜੋ ਲੋਕੀ ਮੇਰੀ ਗੱਲ ਨੂੰ ਚੰਗੀ ਤਰ੍ਹਾਂ ਸਮਝ ਸਕਣ।
29وَاجْعَل لِّي وَزِيرًا مِّنْ أَهْلِي
29਼ ਅਤੇ ਮੇਰੇ ਪਰਿਵਾਰ ’ਚੋਂ ਮੇਰਾ ਇਕ ਵਜ਼ੀਰ (ਸਹਾਇਕ) ਬਣਾ ਦੇ।
30هَارُونَ أَخِي
30਼ ਭਾਵ ਮੇਰੇ ਭਰਾ ਹਾਰੂਨ ਨੂੰ (ਮੇਰਾ ਸਾਥੀ ਬਣਾ)।
31اشْدُدْ بِهِ أَزْرِي
31਼ ਤੂੰ ਉਸ ਦੁਆਰਾ ਮੇਰੀ ਪਿੱਠ ਨੂੰ ਮਜ਼ਬੂਤ ਕਰਦੇ।
32وَأَشْرِكْهُ فِي أَمْرِي
32਼ ਅਤੇ ਉਸ ਨੂੰ ਮੇਰਾ ਭਾਈ ਵਾਲ ਬਣਾ ਦੇ।
ਤਾਹਾਕੁਰਾਨ ਸੂਚੀ
135ਆਇਤ
MeccanRevelation
30ਆਇਤ

ਅਨੁਵਾਦ — ਤਾਹਾ 30

ਸੂਰਾ ਤਾਹਾ ਆਇਤ 30 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 30਼ ਭਾਵ ਮੇਰੇ ਭਰਾ ਹਾਰੂਨ ਨੂੰ (ਮੇਰਾ ਸਾਥੀ ਬਣਾ)।

ਸੂਰਾ ਆਇਤ 30/135 — ਤਾਹਾ طه (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਤਾਹਾ ਸੁਣੋ, ਤਾਹਾ ਅਨੁਵਾਦ, ਤਾਹਾ mp3, ਤਾਹਾ pdf. ਆਇਤ 28–32. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers