ਤਾਹਾ · 31/135
ਅਨੁਵਾਦ ਉਚਾਰਨ — ਤਾਹਾ
اشْدُدْ بِهِ أَزْرِي ۝٣١
Ushdud biheee azree
📖 ਪੰਜਾਬੀ ਵਿੱਚ
31਼ ਤੂੰ ਉਸ ਦੁਆਰਾ ਮੇਰੀ ਪਿੱਠ ਨੂੰ ਮਜ਼ਬੂਤ ਕਰਦੇ।
🎧 ਸੁਣੋ

📜 ਆਇਤ 29-33 — ਤਾਹਾ

29وَاجْعَل لِّي وَزِيرًا مِّنْ أَهْلِي
29਼ ਅਤੇ ਮੇਰੇ ਪਰਿਵਾਰ ’ਚੋਂ ਮੇਰਾ ਇਕ ਵਜ਼ੀਰ (ਸਹਾਇਕ) ਬਣਾ ਦੇ।
30هَارُونَ أَخِي
30਼ ਭਾਵ ਮੇਰੇ ਭਰਾ ਹਾਰੂਨ ਨੂੰ (ਮੇਰਾ ਸਾਥੀ ਬਣਾ)।
31اشْدُدْ بِهِ أَزْرِي
31਼ ਤੂੰ ਉਸ ਦੁਆਰਾ ਮੇਰੀ ਪਿੱਠ ਨੂੰ ਮਜ਼ਬੂਤ ਕਰਦੇ।
32وَأَشْرِكْهُ فِي أَمْرِي
32਼ ਅਤੇ ਉਸ ਨੂੰ ਮੇਰਾ ਭਾਈ ਵਾਲ ਬਣਾ ਦੇ।
33كَيْ نُسَبِّحَكَ كَثِيرًا
33਼ ਤਾਂ ਜੋ ਅਸੀਂ ਦੋਵੇਂ ਵੱਧ ਤੋਂ ਵੱਧ ਤੇਰੀ ਤਸਬੀਹ ਕਰੀਏ।
ਤਾਹਾਕੁਰਾਨ ਸੂਚੀ
135ਆਇਤ
MeccanRevelation
31ਆਇਤ

ਅਨੁਵਾਦ — ਤਾਹਾ 31

ਸੂਰਾ ਤਾਹਾ ਆਇਤ 31 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 31਼ ਤੂੰ ਉਸ ਦੁਆਰਾ ਮੇਰੀ ਪਿੱਠ ਨੂੰ ਮਜ਼ਬੂਤ ਕਰਦੇ।

ਸੂਰਾ ਆਇਤ 31/135 — ਤਾਹਾ طه (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਤਾਹਾ ਸੁਣੋ, ਤਾਹਾ ਅਨੁਵਾਦ, ਤਾਹਾ mp3, ਤਾਹਾ pdf. ਆਇਤ 29–33. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers