ਤਾਹਾ · 36/135
ਅਨੁਵਾਦ ਉਚਾਰਨ — ਸੂਰਾ ਤਾਹਾ
قَالَ قَدْ أُوتِيتَ سُؤْلَكَ يَا مُوسَىٰ ۝٣٦
Qaala qad ooteeta su`laka yaa Moosaa
📖 ਪੰਜਾਬੀ ਵਿੱਚ
36਼ (ਅੱਲਾਹ ਨੇ) ਫ਼ਰਮਾਇਆ, ਹੇ ਮੂਸਾ! ਮੈਂ ਤੇਰੀਆਂ ਸਾਰੀਆਂ ਮੰਗਾਂ ਕਬੂਲ ਕਰਦਾ ਹਾਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 34-38 — ਸੂਰਾ ਤਾਹਾ

34وَنَذْكُرَكَ كَثِيرًا
34਼ ਅਤੇ ਵੱਧ ਤੋਂ ਵੱਧ ਤੈਨੂੰ ਯਾਦ ਕਰੀਏ।
35إِنَّكَ كُنتَ بِنَا بَصِيرًا
35਼ ਬੇਸ਼ੱਕ ਤੂੰ ਸਾਨੂੰ ਚੰਗੀ ਤਰ੍ਹਾਂ ਵੇਖਦਾ ਹੈ।
36قَالَ قَدْ أُوتِيتَ سُؤْلَكَ يَا مُوسَىٰ
36਼ (ਅੱਲਾਹ ਨੇ) ਫ਼ਰਮਾਇਆ, ਹੇ ਮੂਸਾ! ਮੈਂ ਤੇਰੀਆਂ ਸਾਰੀਆਂ ਮੰਗਾਂ ਕਬੂਲ ਕਰਦਾ ਹਾਂ।
37وَلَقَدْ مَنَنَّا عَلَيْكَ مَرَّةً أُخْرَىٰ
37਼ ਅਸੀਂ ਤੇਰੇ ’ਤੇ ਇਕ ਵਾਰ ਪਹਿਲਾਂ ਵੀ ਉਪਕਾਰ ਕਰ ਚੁੱਕਾ ਹਾਂ।
38إِذْ أَوْحَيْنَا إِلَىٰ أُمِّكَ مَا يُوحَىٰ
38਼ ਜਦੋਂ ਅਸੀਂ ਤੇਰੀ ਮਾਂ ਨੂੰ ਇਲਹਾਮ (ਰੱਬੀ ਇਸ਼ਾਰਾ) ਕੀਤਾ ਸੀ ਜਿਸ ਦੀ ਚਰਚਾ ਹੁਣ ਵਹੀ ਰਾਹੀਂ ਕੀਤੀ ਜਾ ਰਹੀ ਹੈ।
ਤਾਹਾਕੁਰਾਨ ਸੂਚੀ
135ਆਇਤ
MeccanRevelation
36ਆਇਤ

ਅਨੁਵਾਦ — ਤਾਹਾ 36

ਸੂਰਾ ਤਾਹਾ ਆਇਤ 36 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 36਼ (ਅੱਲਾਹ ਨੇ) ਫ਼ਰਮਾਇਆ, ਹੇ ਮੂਸਾ! ਮੈਂ ਤੇਰੀਆਂ ਸਾਰੀਆਂ ਮੰਗਾਂ…

ਸੂਰਾ ਆਇਤ 36/135 — ਸੂਰਾ ਤਾਹਾ طه (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਤਾਹਾ ਸੁਣੋ, ਸੂਰਾ ਤਾਹਾ ਅਨੁਵਾਦ, ਸੂਰਾ ਤਾਹਾ mp3, ਸੂਰਾ ਤਾਹਾ pdf. ਆਇਤ 34–38. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers