ਤਾਹਾ · 37/135
ਅਨੁਵਾਦ ਉਚਾਰਨ — ਤਾਹਾ
وَلَقَدْ مَنَنَّا عَلَيْكَ مَرَّةً أُخْرَىٰ ۝٣٧
Wa laqad manannaa `alaika marratan ukhraaa
📖 ਪੰਜਾਬੀ ਵਿੱਚ
37਼ ਅਸੀਂ ਤੇਰੇ ’ਤੇ ਇਕ ਵਾਰ ਪਹਿਲਾਂ ਵੀ ਉਪਕਾਰ ਕਰ ਚੁੱਕਾ ਹਾਂ।

🎧 ਸੁਣੋ


📜 ਆਇਤ 35-39 — ਤਾਹਾ

35إِنَّكَ كُنتَ بِنَا بَصِيرًا
35਼ ਬੇਸ਼ੱਕ ਤੂੰ ਸਾਨੂੰ ਚੰਗੀ ਤਰ੍ਹਾਂ ਵੇਖਦਾ ਹੈ।
36قَالَ قَدْ أُوتِيتَ سُؤْلَكَ يَا مُوسَىٰ
36਼ (ਅੱਲਾਹ ਨੇ) ਫ਼ਰਮਾਇਆ, ਹੇ ਮੂਸਾ! ਮੈਂ ਤੇਰੀਆਂ ਸਾਰੀਆਂ ਮੰਗਾਂ ਕਬੂਲ ਕਰਦਾ ਹਾਂ।
37وَلَقَدْ مَنَنَّا عَلَيْكَ مَرَّةً أُخْرَىٰ
37਼ ਅਸੀਂ ਤੇਰੇ ’ਤੇ ਇਕ ਵਾਰ ਪਹਿਲਾਂ ਵੀ ਉਪਕਾਰ ਕਰ ਚੁੱਕਾ ਹਾਂ।
38إِذْ أَوْحَيْنَا إِلَىٰ أُمِّكَ مَا يُوحَىٰ
38਼ ਜਦੋਂ ਅਸੀਂ ਤੇਰੀ ਮਾਂ ਨੂੰ ਇਲਹਾਮ (ਰੱਬੀ ਇਸ਼ਾਰਾ) ਕੀਤਾ ਸੀ ਜਿਸ ਦੀ ਚਰਚਾ ਹੁਣ ਵਹੀ ਰਾਹੀਂ ਕੀਤੀ ਜਾ ਰਹੀ ਹੈ।
39أَنِ اقْذِفِيهِ فِي التَّابُوتِ فَاقْذِفِيهِ فِي الْيَمِّ فَلْيُلْقِهِ الْيَمُّ بِالسَّاحِلِ يَأْخُذْهُ عَدُوٌّ لِّي وَعَدُوٌّ لَّهُ ۚ وَأَلْقَيْتُ عَلَيْكَ مَحَبَّةً مِّنِّي وَلِتُصْنَعَ عَلَىٰ عَيْنِي
39਼ ਕਿ ਤੂੰ ਇਸ (ਮੂਸਾ) ਨੂੰ ਇਕ ਸੰਦੂਕ ਵਿਚ ਬੰਦ ਕਰਕੇ ਦਰਿਆ ਵਿਚ ਛੱਡ ਦੇ, ਫੇਰ ਦਰਿਆ ਇਸ (ਸੰਦੂਕ) ਨੂੰ ਕੰਡੇ ’ਤੇ ਲਿਆ ਛੱਡੇਗਾ ਅਤੇ ਇਸ ਨੂੰ ਮੇਰਾ ਅਤੇ ਇਸ (ਮੂਸਾ) ਦਾ ਵੈਰੀ ਕੱਢ ਲਵੇਗਾ। ਮੈਂਨੇ ਆਪਣੇ ਵੱਲੋਂ ਉਸ (ਫ਼ਿਰਔਨ) ਦੇ ਮਨ ਵਿਚ ਤੇਰੇ ਲਈ ਇਕ ਵਿਸ਼ੇਸ਼ ਪ੍ਰਮ ਪਾ ਦਿੱਤਾ ਤਾਂ ਜੋ ਮੇਰੀ ਦੇਖ ਰੇਖ ਹੇਠ ਤੇਰੀ ਪਰਵਰਿਸ਼ ਹੋਵੇ।
ਤਾਹਾਕੁਰਾਨ ਸੂਚੀ
135ਆਇਤ
MeccanRevelation
37ਆਇਤ

ਅਨੁਵਾਦ — ਤਾਹਾ 37

ਸੂਰਾ ਤਾਹਾ ਆਇਤ 37 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 37਼ ਅਸੀਂ ਤੇਰੇ ’ਤੇ ਇਕ ਵਾਰ ਪਹਿਲਾਂ ਵੀ ਉਪਕਾਰ ਕਰ…

ਸੂਰਾ ਆਇਤ 37/135 — ਤਾਹਾ طه (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਤਾਹਾ ਸੁਣੋ, ਤਾਹਾ ਅਨੁਵਾਦ, ਤਾਹਾ mp3, ਤਾਹਾ pdf. ਆਇਤ 35–39. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers