ਤਾਹਾ · 38/135
ਅਨੁਵਾਦ ਉਚਾਰਨ — ਸੂਰਾ ਤਾਹਾ
إِذْ أَوْحَيْنَا إِلَىٰ أُمِّكَ مَا يُوحَىٰ ۝٣٨
Iz awhainaaa ilaaa ummika maa yoohaaa
📖 ਪੰਜਾਬੀ ਵਿੱਚ
38਼ ਜਦੋਂ ਅਸੀਂ ਤੇਰੀ ਮਾਂ ਨੂੰ ਇਲਹਾਮ (ਰੱਬੀ ਇਸ਼ਾਰਾ) ਕੀਤਾ ਸੀ ਜਿਸ ਦੀ ਚਰਚਾ ਹੁਣ ਵਹੀ ਰਾਹੀਂ ਕੀਤੀ ਜਾ ਰਹੀ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 36-40 — ਸੂਰਾ ਤਾਹਾ

36قَالَ قَدْ أُوتِيتَ سُؤْلَكَ يَا مُوسَىٰ
36਼ (ਅੱਲਾਹ ਨੇ) ਫ਼ਰਮਾਇਆ, ਹੇ ਮੂਸਾ! ਮੈਂ ਤੇਰੀਆਂ ਸਾਰੀਆਂ ਮੰਗਾਂ ਕਬੂਲ ਕਰਦਾ ਹਾਂ।
37وَلَقَدْ مَنَنَّا عَلَيْكَ مَرَّةً أُخْرَىٰ
37਼ ਅਸੀਂ ਤੇਰੇ ’ਤੇ ਇਕ ਵਾਰ ਪਹਿਲਾਂ ਵੀ ਉਪਕਾਰ ਕਰ ਚੁੱਕਾ ਹਾਂ।
38إِذْ أَوْحَيْنَا إِلَىٰ أُمِّكَ مَا يُوحَىٰ
38਼ ਜਦੋਂ ਅਸੀਂ ਤੇਰੀ ਮਾਂ ਨੂੰ ਇਲਹਾਮ (ਰੱਬੀ ਇਸ਼ਾਰਾ) ਕੀਤਾ ਸੀ ਜਿਸ ਦੀ ਚਰਚਾ ਹੁਣ ਵਹੀ ਰਾਹੀਂ ਕੀਤੀ ਜਾ ਰਹੀ ਹੈ।
39أَنِ اقْذِفِيهِ فِي التَّابُوتِ فَاقْذِفِيهِ فِي الْيَمِّ فَلْيُلْقِهِ الْيَمُّ بِالسَّاحِلِ يَأْخُذْهُ عَدُوٌّ لِّي وَعَدُوٌّ لَّهُ ۚ وَأَلْقَيْتُ عَلَيْكَ مَحَبَّةً مِّنِّي وَلِتُصْنَعَ عَلَىٰ عَيْنِي
39਼ ਕਿ ਤੂੰ ਇਸ (ਮੂਸਾ) ਨੂੰ ਇਕ ਸੰਦੂਕ ਵਿਚ ਬੰਦ ਕਰਕੇ ਦਰਿਆ ਵਿਚ ਛੱਡ ਦੇ, ਫੇਰ ਦਰਿਆ ਇਸ (ਸੰਦੂਕ) ਨੂੰ ਕੰਡੇ ’ਤੇ ਲਿਆ ਛੱਡੇਗਾ ਅਤੇ ਇਸ ਨੂੰ ਮੇਰਾ ਅਤੇ ਇਸ (ਮੂਸਾ) ਦਾ ਵੈਰੀ ਕੱਢ ਲਵੇਗਾ। ਮੈਂਨੇ ਆਪਣੇ ਵੱਲੋਂ ਉਸ (ਫ਼ਿਰਔਨ) ਦੇ ਮਨ ਵਿਚ ਤੇਰੇ ਲਈ ਇਕ ਵਿਸ਼ੇਸ਼ ਪ੍ਰਮ ਪਾ ਦਿੱਤਾ ਤਾਂ ਜੋ ਮੇਰੀ ਦੇਖ ਰੇਖ ਹੇਠ ਤੇਰੀ ਪਰਵਰਿਸ਼ ਹੋਵੇ।
40إِذْ تَمْشِي أُخْتُكَ فَتَقُولُ هَلْ أَدُلُّكُمْ عَلَىٰ مَن يَكْفُلُهُ ۖ فَرَجَعْنَاكَ إِلَىٰ أُمِّكَ كَيْ تَقَرَّ عَيْنُهَا وَلَا تَحْزَنَ ۚ وَقَتَلْتَ نَفْسًا فَنَجَّيْنَاكَ مِنَ الْغَمِّ وَفَتَنَّاكَ فُتُونًا ۚ فَلَبِثْتَ سِنِينَ فِي أَهْلِ مَدْيَنَ ثُمَّ جِئْتَ عَلَىٰ قَدَرٍ يَا مُوسَىٰ
40਼ ਜਦੋਂ ਤੇਰੀ (ਮੂਸਾ) ਦੀ ਭੈਣ (ਸੰਦੂਕ ਦੇ ਨਾਲ-ਨਾਲ) ਤੁਰੀ ਜਾ ਰਹੀ ਸੀ (ਅਤੇ ਫ਼ਿਰਔਨ ਨੂੰ) ਕਹਿ ਰਹੀ ਸੀ, ਕੀ ਮੈਂ ਤੁਹਾਨੂੰ ਉਸ (ਇਸਤਰੀ) ਦਾ ਪਤਾ ਦੱਸਾਂ, ਜਿਹੜੀ ਇਸ (ਬੱਚੇ) ਦੀ ਦੇਖ-ਭਾਲ ਕਰ ਸਕਦੀ ਹੈ ? ਇੰਜ ਅਸੀਂ ਤੈਨੂੰ ਤੇਰੀ ਮਾਂ ਕੋਲ ਪਹੁੰਚਾ ਦਿੱਤਾ ਤਾਂ ਜੋ ਉਸ ਦੀਆਂ ਅੱਖਾਂ ਠੰਢੀਆਂ ਰਹਿਣ ਅਤੇ ਉਹ ਦੁਖੀ ਨਾ ਹੋਵੇ। ਫੇਰ ਤੈਂਨੇ ਇਕ ਵਿਅਕਤੀ ਨੂੰ (ਮੁੱਕਾ ਮਾਰ ਕੇ) ਮਾਰ ਦਿੱਤਾ ਸੀ। ਅਸੀਂ ਤੈਨੂੰ ਉਸ ਬਿਪਤਾ ਵਿੱਚੋਂ ਵੀ ਕੱਢਿਆ। ਭਾਵ ਅਸੀਂ ਤੈਨੂੰ ਚੰਗੀ ਤਰ੍ਹਾਂ ਪਰਖਿਆ। ਫੇਰ ਤੂੰ ਕਈ ਸਾਲ ਮਦੀਅਨ ਦੇ ਲੋਕਾਂ ਵਿਚ ਗੁਜ਼ਾਰੇ। ਫੇਰ ਹੇ ਮੂਸਾ! ਮੁਕੱਦਰਾਂ ਨਾਲ ਤੂੰ ਇੱਥੇ ਆ ਗਿਆ।
ਤਾਹਾਕੁਰਾਨ ਸੂਚੀ
135ਆਇਤ
MeccanRevelation
38ਆਇਤ

ਅਨੁਵਾਦ — ਤਾਹਾ 38

ਸੂਰਾ ਤਾਹਾ ਆਇਤ 38 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 38਼ ਜਦੋਂ ਅਸੀਂ ਤੇਰੀ ਮਾਂ ਨੂੰ ਇਲਹਾਮ (ਰੱਬੀ ਇਸ਼ਾਰਾ) ਕੀਤਾ…

ਸੂਰਾ ਆਇਤ 38/135 — ਸੂਰਾ ਤਾਹਾ طه (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਤਾਹਾ ਸੁਣੋ, ਸੂਰਾ ਤਾਹਾ ਅਨੁਵਾਦ, ਸੂਰਾ ਤਾਹਾ mp3, ਸੂਰਾ ਤਾਹਾ pdf. ਆਇਤ 36–40. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers