ਤਾਹਾ · 4/135
ਅਨੁਵਾਦ ਉਚਾਰਨ — ਸੂਰਾ ਤਾਹਾ
تَنزِيلًا مِّمَّنْ خَلَقَ الْأَرْضَ وَالسَّمَاوَاتِ الْعُلَى ۝٤
Tanzeelam mimman khalaqal arda was samaawaatil `ulaa
📖 ਪੰਜਾਬੀ ਵਿੱਚ
4਼ ਅਤੇ ਇਸ (.ਕੁਰਆਨ) ਦਾ ਉਤਾਰਨਾ ਉਸ ਜ਼ਾਤ ਵੱਲੋਂ ਹੈ ਜਿਸ ਨੇ ਧਰਤੀ ਨੂੰ ਅਤੇ ਉੱਚੇ ਅਕਾਸ਼ ਨੂੰ ਬਣਾਇਆ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 2-6 — ਸੂਰਾ ਤਾਹਾ

2مَا أَنزَلْنَا عَلَيْكَ الْقُرْآنَ لِتَشْقَىٰ
2਼ (ਹੇ ਨਬੀ!) ਅਸੀਂ ਇਹ .ਕੁਰਆਨ ਤੁਹਾਡੇ ’ਤੇ ਇਸ ਕਰਕੇ ਨਹੀਂ ਉਤਾਰਿਆ ਕਿ ਤੁਸੀਂ ਔਖੇ ਹੋ ਜਾਵੋ।
3إِلَّا تَذْكِرَةً لِّمَن يَخْشَىٰ
3਼ ਸਗੋਂ ਇਹ ਤਾਂ ਹਰ ਉਸ ਵਿਅਕਤੀ ਲਈ ਇਕ ਨਸੀਹਤ ਹੈ ਜਿਹੜਾ ਉਸ (ਅੱਲਾਹ) ਤੋਂ ਡਰਦਾ ਹੈ।
4تَنزِيلًا مِّمَّنْ خَلَقَ الْأَرْضَ وَالسَّمَاوَاتِ الْعُلَى
4਼ ਅਤੇ ਇਸ (.ਕੁਰਆਨ) ਦਾ ਉਤਾਰਨਾ ਉਸ ਜ਼ਾਤ ਵੱਲੋਂ ਹੈ ਜਿਸ ਨੇ ਧਰਤੀ ਨੂੰ ਅਤੇ ਉੱਚੇ ਅਕਾਸ਼ ਨੂੰ ਬਣਾਇਆ ਹੈ।
5الرَّحْمَٰنُ عَلَى الْعَرْشِ اسْتَوَىٰ
5਼ ਉਹ ਰਹਿਮਾਨ ਹੈ, ਜਿਹੜਾ ਅਰਸ਼ ਦੇ ਰਾਜ ਸਿੰਘਾਸਨ ’ਤੇ ਵਿਰਾਜਮਾਨ ਹੈ।
6لَهُ مَا فِي السَّمَاوَاتِ وَمَا فِي الْأَرْضِ وَمَا بَيْنَهُمَا وَمَا تَحْتَ الثَّرَىٰ
6਼ ਅਕਾਸ਼ਾਂ ਤੇ ਧਰਤੀ ਵਿਚ ਜੋ ਵੀ ਹੈ, ਜੋ ਉਹਨਾਂ ਦੇ ਵਿਚਾਲੇ ਹੈ ਅਤੇ ਜੋ ਧਰਤੀ ਦੇ ਥੱਲੇ ਹੈ, ਸਭ ਉਸੇ (ਰਹਿਮਾਨ) ਦਾ ਹੈ।
ਤਾਹਾਕੁਰਾਨ ਸੂਚੀ
135ਆਇਤ
MeccanRevelation
4ਆਇਤ

ਅਨੁਵਾਦ — ਤਾਹਾ 4

ਸੂਰਾ ਤਾਹਾ ਆਇਤ 4 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 4਼ ਅਤੇ ਇਸ (.ਕੁਰਆਨ) ਦਾ ਉਤਾਰਨਾ ਉਸ ਜ਼ਾਤ ਵੱਲੋਂ ਹੈ…

ਸੂਰਾ ਆਇਤ 4/135 — ਸੂਰਾ ਤਾਹਾ طه (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਤਾਹਾ ਸੁਣੋ, ਸੂਰਾ ਤਾਹਾ ਅਨੁਵਾਦ, ਸੂਰਾ ਤਾਹਾ mp3, ਸੂਰਾ ਤਾਹਾ pdf. ਆਇਤ 2–6. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers