ਤਾਹਾ · 42/135
ਅਨੁਵਾਦ ਉਚਾਰਨ — ਸੂਰਾ ਤਾਹਾ
اذْهَبْ أَنتَ وَأَخُوكَ بِآيَاتِي وَلَا تَنِيَا فِي ذِكْرِي ۝٤٢
Izhab anta wa akhooka bi Aayaatee wa laa taniyaa fee zikree
📖 ਪੰਜਾਬੀ ਵਿੱਚ
42਼ ਹੁਣ ਤੂੰ ਤੇ ਤੇਰਾ ਭਰਾ (ਹਾਰੂਨ) ਮੇਰੇ ਵੱਲੋਂ ਦਿੱਤੀਆਂ ਨਿਸ਼ਾਨੀਆਂ ਲੈਕੇ (ਫ਼ਿਰਔਨ ਦੇ ਕੋਲ) ਜਾਓ। ਖ਼ਬਰਦਾਰ ਮੇਰੀ ਯਾਦ ਵਿਚ ਕਿਸੇ ਤਰ੍ਹਾਂ ਦੀ ਸੁਸਤੀ ਨਾ ਕਰੀਓ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 40-44 — ਸੂਰਾ ਤਾਹਾ

40إِذْ تَمْشِي أُخْتُكَ فَتَقُولُ هَلْ أَدُلُّكُمْ عَلَىٰ مَن يَكْفُلُهُ ۖ فَرَجَعْنَاكَ إِلَىٰ أُمِّكَ كَيْ تَقَرَّ عَيْنُهَا وَلَا تَحْزَنَ ۚ وَقَتَلْتَ نَفْسًا فَنَجَّيْنَاكَ مِنَ الْغَمِّ وَفَتَنَّاكَ فُتُونًا ۚ فَلَبِثْتَ سِنِينَ فِي أَهْلِ مَدْيَنَ ثُمَّ جِئْتَ عَلَىٰ قَدَرٍ يَا مُوسَىٰ
40਼ ਜਦੋਂ ਤੇਰੀ (ਮੂਸਾ) ਦੀ ਭੈਣ (ਸੰਦੂਕ ਦੇ ਨਾਲ-ਨਾਲ) ਤੁਰੀ ਜਾ ਰਹੀ ਸੀ (ਅਤੇ ਫ਼ਿਰਔਨ ਨੂੰ) ਕਹਿ ਰਹੀ ਸੀ, ਕੀ ਮੈਂ ਤੁਹਾਨੂੰ ਉਸ (ਇਸਤਰੀ) ਦਾ ਪਤਾ ਦੱਸਾਂ, ਜਿਹੜੀ ਇਸ (ਬੱਚੇ) ਦੀ ਦੇਖ-ਭਾਲ ਕਰ ਸਕਦੀ ਹੈ ? ਇੰਜ ਅਸੀਂ ਤੈਨੂੰ ਤੇਰੀ ਮਾਂ ਕੋਲ ਪਹੁੰਚਾ ਦਿੱਤਾ ਤਾਂ ਜੋ ਉਸ ਦੀਆਂ ਅੱਖਾਂ ਠੰਢੀਆਂ ਰਹਿਣ ਅਤੇ ਉਹ ਦੁਖੀ ਨਾ ਹੋਵੇ। ਫੇਰ ਤੈਂਨੇ ਇਕ ਵਿਅਕਤੀ ਨੂੰ (ਮੁੱਕਾ ਮਾਰ ਕੇ) ਮਾਰ ਦਿੱਤਾ ਸੀ। ਅਸੀਂ ਤੈਨੂੰ ਉਸ ਬਿਪਤਾ ਵਿੱਚੋਂ ਵੀ ਕੱਢਿਆ। ਭਾਵ ਅਸੀਂ ਤੈਨੂੰ ਚੰਗੀ ਤਰ੍ਹਾਂ ਪਰਖਿਆ। ਫੇਰ ਤੂੰ ਕਈ ਸਾਲ ਮਦੀਅਨ ਦੇ ਲੋਕਾਂ ਵਿਚ ਗੁਜ਼ਾਰੇ। ਫੇਰ ਹੇ ਮੂਸਾ! ਮੁਕੱਦਰਾਂ ਨਾਲ ਤੂੰ ਇੱਥੇ ਆ ਗਿਆ।
41وَاصْطَنَعْتُكَ لِنَفْسِي
41਼ ਅਤੇ ਮੈਂਨੇ ਵਿਸ਼ੇਸ਼ ਆਪਣੇ (ਪੈਗ਼ੰਬਰ ਬਣਾਉਣ) ਲਈ ਤੈਨੂੰ ਚੁਣ ਲਿਆ ਹੈ ।1
42اذْهَبْ أَنتَ وَأَخُوكَ بِآيَاتِي وَلَا تَنِيَا فِي ذِكْرِي
42਼ ਹੁਣ ਤੂੰ ਤੇ ਤੇਰਾ ਭਰਾ (ਹਾਰੂਨ) ਮੇਰੇ ਵੱਲੋਂ ਦਿੱਤੀਆਂ ਨਿਸ਼ਾਨੀਆਂ ਲੈਕੇ (ਫ਼ਿਰਔਨ ਦੇ ਕੋਲ) ਜਾਓ। ਖ਼ਬਰਦਾਰ ਮੇਰੀ ਯਾਦ ਵਿਚ ਕਿਸੇ ਤਰ੍ਹਾਂ ਦੀ ਸੁਸਤੀ ਨਾ ਕਰੀਓ।
43اذْهَبَا إِلَىٰ فِرْعَوْنَ إِنَّهُ طَغَىٰ
43਼ ਤੁਸੀਂ ਦੋਵੇਂ ਫ਼ਿਰਔਨ ਕੋਲ ਜਾਓ ਕਿਉਂ ਜੋ ਉਹ ਬਾਗ਼ੀ ਹੋ ਗਿਆ ਹੈ।
44فَقُولَا لَهُ قَوْلًا لَّيِّنًا لَّعَلَّهُ يَتَذَكَّرُ أَوْ يَخْشَىٰ
44਼ ਉਸ ਨੂੰ ਨਰਮਾਈ ਨਾਲ ਸਮਝਾਣਾ, ਹੋ ਸਕਦਾ ਹੈ ਕਿ ਉਹ ਸਮਝ ਜਾਵੇ ਜਾਂ ਡਰ ਜਾਵੇ।
ਤਾਹਾਕੁਰਾਨ ਸੂਚੀ
135ਆਇਤ
MeccanRevelation
42ਆਇਤ

ਅਨੁਵਾਦ — ਤਾਹਾ 42

ਸੂਰਾ ਤਾਹਾ ਆਇਤ 42 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 42਼ ਹੁਣ ਤੂੰ ਤੇ ਤੇਰਾ ਭਰਾ (ਹਾਰੂਨ) ਮੇਰੇ ਵੱਲੋਂ ਦਿੱਤੀਆਂ…

ਸੂਰਾ ਆਇਤ 42/135 — ਸੂਰਾ ਤਾਹਾ طه (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਤਾਹਾ ਸੁਣੋ, ਸੂਰਾ ਤਾਹਾ ਅਨੁਵਾਦ, ਸੂਰਾ ਤਾਹਾ mp3, ਸੂਰਾ ਤਾਹਾ pdf. ਆਇਤ 40–44. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers