ਤਾਹਾ · 43/135
ਅਨੁਵਾਦ ਉਚਾਰਨ — ਤਾਹਾ
اذْهَبَا إِلَىٰ فِرْعَوْنَ إِنَّهُ طَغَىٰ ۝٤٣
Izhabaaa ilaa Fir`awna innahoo taghaa
📖 ਪੰਜਾਬੀ ਵਿੱਚ
43਼ ਤੁਸੀਂ ਦੋਵੇਂ ਫ਼ਿਰਔਨ ਕੋਲ ਜਾਓ ਕਿਉਂ ਜੋ ਉਹ ਬਾਗ਼ੀ ਹੋ ਗਿਆ ਹੈ।
🎧 ਸੁਣੋ

📜 ਆਇਤ 41-45 — ਤਾਹਾ

41وَاصْطَنَعْتُكَ لِنَفْسِي
41਼ ਅਤੇ ਮੈਂਨੇ ਵਿਸ਼ੇਸ਼ ਆਪਣੇ (ਪੈਗ਼ੰਬਰ ਬਣਾਉਣ) ਲਈ ਤੈਨੂੰ ਚੁਣ ਲਿਆ ਹੈ ।1
42اذْهَبْ أَنتَ وَأَخُوكَ بِآيَاتِي وَلَا تَنِيَا فِي ذِكْرِي
42਼ ਹੁਣ ਤੂੰ ਤੇ ਤੇਰਾ ਭਰਾ (ਹਾਰੂਨ) ਮੇਰੇ ਵੱਲੋਂ ਦਿੱਤੀਆਂ ਨਿਸ਼ਾਨੀਆਂ ਲੈਕੇ (ਫ਼ਿਰਔਨ ਦੇ ਕੋਲ) ਜਾਓ। ਖ਼ਬਰਦਾਰ ਮੇਰੀ ਯਾਦ ਵਿਚ ਕਿਸੇ ਤਰ੍ਹਾਂ ਦੀ ਸੁਸਤੀ ਨਾ ਕਰੀਓ।
43اذْهَبَا إِلَىٰ فِرْعَوْنَ إِنَّهُ طَغَىٰ
43਼ ਤੁਸੀਂ ਦੋਵੇਂ ਫ਼ਿਰਔਨ ਕੋਲ ਜਾਓ ਕਿਉਂ ਜੋ ਉਹ ਬਾਗ਼ੀ ਹੋ ਗਿਆ ਹੈ।
44فَقُولَا لَهُ قَوْلًا لَّيِّنًا لَّعَلَّهُ يَتَذَكَّرُ أَوْ يَخْشَىٰ
44਼ ਉਸ ਨੂੰ ਨਰਮਾਈ ਨਾਲ ਸਮਝਾਣਾ, ਹੋ ਸਕਦਾ ਹੈ ਕਿ ਉਹ ਸਮਝ ਜਾਵੇ ਜਾਂ ਡਰ ਜਾਵੇ।
45قَالَا رَبَّنَا إِنَّنَا نَخَافُ أَن يَفْرُطَ عَلَيْنَا أَوْ أَن يَطْغَىٰ
45਼ ਦੋਵਾਂ (ਮੂਸਾ ਤੇ ਹਾਰੂਨ) ਨੇ ਕਿਹਾ ਕਿ ਹੇ ਸਾਡੇ ਮਾਲਿਕ! ਸਾਨੂੰ ਡਰ ਹੈ ਕਿ ਉਹ ਸਾਡੇ ਨਾਲ ਕੋਈ ਧੱਕਾ ਨਾ ਕਰੇ ਜਾਂ ਹੋਰ ਬਾਗ਼ੀ ਨਾ ਹੋ ਜਾਵੇ।
ਤਾਹਾਕੁਰਾਨ ਸੂਚੀ
135ਆਇਤ
MeccanRevelation
43ਆਇਤ

ਅਨੁਵਾਦ — ਤਾਹਾ 43

ਸੂਰਾ ਤਾਹਾ ਆਇਤ 43 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 43਼ ਤੁਸੀਂ ਦੋਵੇਂ ਫ਼ਿਰਔਨ ਕੋਲ ਜਾਓ ਕਿਉਂ ਜੋ ਉਹ ਬਾਗ਼ੀ…

ਸੂਰਾ ਆਇਤ 43/135 — ਤਾਹਾ طه (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਤਾਹਾ ਸੁਣੋ, ਤਾਹਾ ਅਨੁਵਾਦ, ਤਾਹਾ mp3, ਤਾਹਾ pdf. ਆਇਤ 41–45. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers