ਤਾਹਾ · 44/135
ਅਨੁਵਾਦ ਉਚਾਰਨ — ਸੂਰਾ ਤਾਹਾ
فَقُولَا لَهُ قَوْلًا لَّيِّنًا لَّعَلَّهُ يَتَذَكَّرُ أَوْ يَخْشَىٰ ۝٤٤
Faqoolaa lahoo qawlal laiyinal la allahoo yatazakkkaru `aw yakhshaa
📖 ਪੰਜਾਬੀ ਵਿੱਚ
44਼ ਉਸ ਨੂੰ ਨਰਮਾਈ ਨਾਲ ਸਮਝਾਣਾ, ਹੋ ਸਕਦਾ ਹੈ ਕਿ ਉਹ ਸਮਝ ਜਾਵੇ ਜਾਂ ਡਰ ਜਾਵੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 42-46 — ਸੂਰਾ ਤਾਹਾ

42اذْهَبْ أَنتَ وَأَخُوكَ بِآيَاتِي وَلَا تَنِيَا فِي ذِكْرِي
42਼ ਹੁਣ ਤੂੰ ਤੇ ਤੇਰਾ ਭਰਾ (ਹਾਰੂਨ) ਮੇਰੇ ਵੱਲੋਂ ਦਿੱਤੀਆਂ ਨਿਸ਼ਾਨੀਆਂ ਲੈਕੇ (ਫ਼ਿਰਔਨ ਦੇ ਕੋਲ) ਜਾਓ। ਖ਼ਬਰਦਾਰ ਮੇਰੀ ਯਾਦ ਵਿਚ ਕਿਸੇ ਤਰ੍ਹਾਂ ਦੀ ਸੁਸਤੀ ਨਾ ਕਰੀਓ।
43اذْهَبَا إِلَىٰ فِرْعَوْنَ إِنَّهُ طَغَىٰ
43਼ ਤੁਸੀਂ ਦੋਵੇਂ ਫ਼ਿਰਔਨ ਕੋਲ ਜਾਓ ਕਿਉਂ ਜੋ ਉਹ ਬਾਗ਼ੀ ਹੋ ਗਿਆ ਹੈ।
44فَقُولَا لَهُ قَوْلًا لَّيِّنًا لَّعَلَّهُ يَتَذَكَّرُ أَوْ يَخْشَىٰ
44਼ ਉਸ ਨੂੰ ਨਰਮਾਈ ਨਾਲ ਸਮਝਾਣਾ, ਹੋ ਸਕਦਾ ਹੈ ਕਿ ਉਹ ਸਮਝ ਜਾਵੇ ਜਾਂ ਡਰ ਜਾਵੇ।
45قَالَا رَبَّنَا إِنَّنَا نَخَافُ أَن يَفْرُطَ عَلَيْنَا أَوْ أَن يَطْغَىٰ
45਼ ਦੋਵਾਂ (ਮੂਸਾ ਤੇ ਹਾਰੂਨ) ਨੇ ਕਿਹਾ ਕਿ ਹੇ ਸਾਡੇ ਮਾਲਿਕ! ਸਾਨੂੰ ਡਰ ਹੈ ਕਿ ਉਹ ਸਾਡੇ ਨਾਲ ਕੋਈ ਧੱਕਾ ਨਾ ਕਰੇ ਜਾਂ ਹੋਰ ਬਾਗ਼ੀ ਨਾ ਹੋ ਜਾਵੇ।
46قَالَ لَا تَخَافَا ۖ إِنَّنِي مَعَكُمَا أَسْمَعُ وَأَرَىٰ
46਼ (ਅੱਲਾਹ ਨੇ) ਫ਼ਰਮਾਇਆ ਕਿ ਤੁਸੀਂ ਉੱਕਾ ਹੀ ਨਾ ਡਰੋ। ਮੈਂ ਤੁਹਾਡੇ ਅੰਗ-ਸੰਗ ਹਾਂ, ਮੈਂ ਸਭ ਕੁੱਝ ਸੁਣਦਾ ਅਤੇ ਵੇਖਦਾ ਵੀ ਹਾਂ।
ਤਾਹਾਕੁਰਾਨ ਸੂਚੀ
135ਆਇਤ
MeccanRevelation
44ਆਇਤ

ਅਨੁਵਾਦ — ਤਾਹਾ 44

ਸੂਰਾ ਤਾਹਾ ਆਇਤ 44 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 44਼ ਉਸ ਨੂੰ ਨਰਮਾਈ ਨਾਲ ਸਮਝਾਣਾ, ਹੋ ਸਕਦਾ ਹੈ ਕਿ…

ਸੂਰਾ ਆਇਤ 44/135 — ਸੂਰਾ ਤਾਹਾ طه (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਤਾਹਾ ਸੁਣੋ, ਸੂਰਾ ਤਾਹਾ ਅਨੁਵਾਦ, ਸੂਰਾ ਤਾਹਾ mp3, ਸੂਰਾ ਤਾਹਾ pdf. ਆਇਤ 42–46. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers