ਤਾਹਾ · 45/135
ਅਨੁਵਾਦ ਉਚਾਰਨ — ਸੂਰਾ ਤਾਹਾ
قَالَا رَبَّنَا إِنَّنَا نَخَافُ أَن يَفْرُطَ عَلَيْنَا أَوْ أَن يَطْغَىٰ ۝٤٥
Qaalaa Rabbanaaa innanaa nakhaafu ai yafruta `alainaaa aw ai yatghaa
📖 ਪੰਜਾਬੀ ਵਿੱਚ
45਼ ਦੋਵਾਂ (ਮੂਸਾ ਤੇ ਹਾਰੂਨ) ਨੇ ਕਿਹਾ ਕਿ ਹੇ ਸਾਡੇ ਮਾਲਿਕ! ਸਾਨੂੰ ਡਰ ਹੈ ਕਿ ਉਹ ਸਾਡੇ ਨਾਲ ਕੋਈ ਧੱਕਾ ਨਾ ਕਰੇ ਜਾਂ ਹੋਰ ਬਾਗ਼ੀ ਨਾ ਹੋ ਜਾਵੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 43-47 — ਸੂਰਾ ਤਾਹਾ

43اذْهَبَا إِلَىٰ فِرْعَوْنَ إِنَّهُ طَغَىٰ
43਼ ਤੁਸੀਂ ਦੋਵੇਂ ਫ਼ਿਰਔਨ ਕੋਲ ਜਾਓ ਕਿਉਂ ਜੋ ਉਹ ਬਾਗ਼ੀ ਹੋ ਗਿਆ ਹੈ।
44فَقُولَا لَهُ قَوْلًا لَّيِّنًا لَّعَلَّهُ يَتَذَكَّرُ أَوْ يَخْشَىٰ
44਼ ਉਸ ਨੂੰ ਨਰਮਾਈ ਨਾਲ ਸਮਝਾਣਾ, ਹੋ ਸਕਦਾ ਹੈ ਕਿ ਉਹ ਸਮਝ ਜਾਵੇ ਜਾਂ ਡਰ ਜਾਵੇ।
45قَالَا رَبَّنَا إِنَّنَا نَخَافُ أَن يَفْرُطَ عَلَيْنَا أَوْ أَن يَطْغَىٰ
45਼ ਦੋਵਾਂ (ਮੂਸਾ ਤੇ ਹਾਰੂਨ) ਨੇ ਕਿਹਾ ਕਿ ਹੇ ਸਾਡੇ ਮਾਲਿਕ! ਸਾਨੂੰ ਡਰ ਹੈ ਕਿ ਉਹ ਸਾਡੇ ਨਾਲ ਕੋਈ ਧੱਕਾ ਨਾ ਕਰੇ ਜਾਂ ਹੋਰ ਬਾਗ਼ੀ ਨਾ ਹੋ ਜਾਵੇ।
46قَالَ لَا تَخَافَا ۖ إِنَّنِي مَعَكُمَا أَسْمَعُ وَأَرَىٰ
46਼ (ਅੱਲਾਹ ਨੇ) ਫ਼ਰਮਾਇਆ ਕਿ ਤੁਸੀਂ ਉੱਕਾ ਹੀ ਨਾ ਡਰੋ। ਮੈਂ ਤੁਹਾਡੇ ਅੰਗ-ਸੰਗ ਹਾਂ, ਮੈਂ ਸਭ ਕੁੱਝ ਸੁਣਦਾ ਅਤੇ ਵੇਖਦਾ ਵੀ ਹਾਂ।
47فَأْتِيَاهُ فَقُولَا إِنَّا رَسُولَا رَبِّكَ فَأَرْسِلْ مَعَنَا بَنِي إِسْرَائِيلَ وَلَا تُعَذِّبْهُمْ ۖ قَدْ جِئْنَاكَ بِآيَةٍ مِّن رَّبِّكَ ۖ وَالسَّلَامُ عَلَىٰ مَنِ اتَّبَعَ الْهُدَىٰ
47਼ ਸੋ ਤੁਸੀਂ (ਮੂਸਾ ਤੇ ਹਾਰੂਨ) ਉਹ ਦੇ ਕੋਲ ਜਾਓ ਤੇ ਆਖੋ ਕਿ ਅਸੀਂ ਤੇਰੇ ਪਾਲਣਹਾਰ ਵੱਲੋਂ ਭੇਜੇ ਹੋਏ ਪੈਗ਼ੰਬਰ ਹਾਂ, ਤੂੰ ਸਾਡੇ ਨਾਲ ਬਨੀ ਇਰਾਈਲ ਨੂੰ ਭੇਜ ਦੇ ਉਹਨਾਂ ਨੂੰ ਦੁਖੀ ਨਾ ਕਰ। ਅਸੀਂ ਤਾਂ ਤੇਰੇ ਕੋਲ ਤੇਰੇ ਰੱਬ ਦੀ ਨਿਸ਼ਾਨੀ ਲੈਕੇ ਆਏ ਹਾਂ ਅਤੇ ਜਿਹੜਾ (ਰੱਬੀ) ਹਿਦਇਤਾਂ ਨੂੰ ਕਬੂਲ ਕਰੇਗਾ ਉਸ ਲਈ ਸਲਾਮਤੀ ਹੈ।
ਤਾਹਾਕੁਰਾਨ ਸੂਚੀ
135ਆਇਤ
MeccanRevelation
45ਆਇਤ

ਅਨੁਵਾਦ — ਤਾਹਾ 45

ਸੂਰਾ ਤਾਹਾ ਆਇਤ 45 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 45਼ ਦੋਵਾਂ (ਮੂਸਾ ਤੇ ਹਾਰੂਨ) ਨੇ ਕਿਹਾ ਕਿ ਹੇ ਸਾਡੇ…

ਸੂਰਾ ਆਇਤ 45/135 — ਸੂਰਾ ਤਾਹਾ طه (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਤਾਹਾ ਸੁਣੋ, ਸੂਰਾ ਤਾਹਾ ਅਨੁਵਾਦ, ਸੂਰਾ ਤਾਹਾ mp3, ਸੂਰਾ ਤਾਹਾ pdf. ਆਇਤ 43–47. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers