ਤਾਹਾ · 47/135
ਅਨੁਵਾਦ ਉਚਾਰਨ — ਤਾਹਾ
فَأْتِيَاهُ فَقُولَا إِنَّا رَسُولَا رَبِّكَ فَأَرْسِلْ مَعَنَا بَنِي إِسْرَائِيلَ وَلَا تُعَذِّبْهُمْ ۖ قَدْ جِئْنَاكَ بِآيَةٍ مِّن رَّبِّكَ ۖ وَالسَّلَامُ عَلَىٰ مَنِ اتَّبَعَ الْهُدَىٰ ۝٤٧
Faatiyaahu faqoolaaa innaa Rasoolaa Rabbika fa arsil ma`anaa Banee Israaa`eela wa laa tu`azzibhum qad ji`naaka bi Aayatim mir Rabbika wassa laamu `alaa manit taba`al hudaa
📖 ਪੰਜਾਬੀ ਵਿੱਚ
47਼ ਸੋ ਤੁਸੀਂ (ਮੂਸਾ ਤੇ ਹਾਰੂਨ) ਉਹ ਦੇ ਕੋਲ ਜਾਓ ਤੇ ਆਖੋ ਕਿ ਅਸੀਂ ਤੇਰੇ ਪਾਲਣਹਾਰ ਵੱਲੋਂ ਭੇਜੇ ਹੋਏ ਪੈਗ਼ੰਬਰ ਹਾਂ, ਤੂੰ ਸਾਡੇ ਨਾਲ ਬਨੀ ਇਰਾਈਲ ਨੂੰ ਭੇਜ ਦੇ ਉਹਨਾਂ ਨੂੰ ਦੁਖੀ ਨਾ ਕਰ। ਅਸੀਂ ਤਾਂ ਤੇਰੇ ਕੋਲ ਤੇਰੇ ਰੱਬ ਦੀ ਨਿਸ਼ਾਨੀ ਲੈਕੇ ਆਏ ਹਾਂ ਅਤੇ ਜਿਹੜਾ (ਰੱਬੀ) ਹਿਦਇਤਾਂ ਨੂੰ ਕਬੂਲ ਕਰੇਗਾ ਉਸ ਲਈ ਸਲਾਮਤੀ ਹੈ।

🎧 ਸੁਣੋ


📜 ਆਇਤ 45-49 — ਤਾਹਾ

45قَالَا رَبَّنَا إِنَّنَا نَخَافُ أَن يَفْرُطَ عَلَيْنَا أَوْ أَن يَطْغَىٰ
45਼ ਦੋਵਾਂ (ਮੂਸਾ ਤੇ ਹਾਰੂਨ) ਨੇ ਕਿਹਾ ਕਿ ਹੇ ਸਾਡੇ ਮਾਲਿਕ! ਸਾਨੂੰ ਡਰ ਹੈ ਕਿ ਉਹ ਸਾਡੇ ਨਾਲ ਕੋਈ ਧੱਕਾ ਨਾ ਕਰੇ ਜਾਂ ਹੋਰ ਬਾਗ਼ੀ ਨਾ ਹੋ ਜਾਵੇ।
46قَالَ لَا تَخَافَا ۖ إِنَّنِي مَعَكُمَا أَسْمَعُ وَأَرَىٰ
46਼ (ਅੱਲਾਹ ਨੇ) ਫ਼ਰਮਾਇਆ ਕਿ ਤੁਸੀਂ ਉੱਕਾ ਹੀ ਨਾ ਡਰੋ। ਮੈਂ ਤੁਹਾਡੇ ਅੰਗ-ਸੰਗ ਹਾਂ, ਮੈਂ ਸਭ ਕੁੱਝ ਸੁਣਦਾ ਅਤੇ ਵੇਖਦਾ ਵੀ ਹਾਂ।
47فَأْتِيَاهُ فَقُولَا إِنَّا رَسُولَا رَبِّكَ فَأَرْسِلْ مَعَنَا بَنِي إِسْرَائِيلَ وَلَا تُعَذِّبْهُمْ ۖ قَدْ جِئْنَاكَ بِآيَةٍ مِّن رَّبِّكَ ۖ وَالسَّلَامُ عَلَىٰ مَنِ اتَّبَعَ الْهُدَىٰ
47਼ ਸੋ ਤੁਸੀਂ (ਮੂਸਾ ਤੇ ਹਾਰੂਨ) ਉਹ ਦੇ ਕੋਲ ਜਾਓ ਤੇ ਆਖੋ ਕਿ ਅਸੀਂ ਤੇਰੇ ਪਾਲਣਹਾਰ ਵੱਲੋਂ ਭੇਜੇ ਹੋਏ ਪੈਗ਼ੰਬਰ ਹਾਂ, ਤੂੰ ਸਾਡੇ ਨਾਲ ਬਨੀ ਇਰਾਈਲ ਨੂੰ ਭੇਜ ਦੇ ਉਹਨਾਂ ਨੂੰ ਦੁਖੀ ਨਾ ਕਰ। ਅਸੀਂ ਤਾਂ ਤੇਰੇ ਕੋਲ ਤੇਰੇ ਰੱਬ ਦੀ ਨਿਸ਼ਾਨੀ ਲੈਕੇ ਆਏ ਹਾਂ ਅਤੇ ਜਿਹੜਾ (ਰੱਬੀ) ਹਿਦਇਤਾਂ ਨੂੰ ਕਬੂਲ ਕਰੇਗਾ ਉਸ ਲਈ ਸਲਾਮਤੀ ਹੈ।
48إِنَّا قَدْ أُوحِيَ إِلَيْنَا أَنَّ الْعَذَابَ عَلَىٰ مَن كَذَّبَ وَتَوَلَّىٰ
48਼ ਸਾਡੇ ਵੱਲ ਵਹੀ ਆਈ ਹੈ ਕਿ ਜਿਹੜਾ ਵੀ (ਰੱਬੀ ਹੁਕਮਾਂ ਨੂੰ) ਝੁਠਲਾਏਗਾ, ਉਸ ਲਈ ਅਜ਼ਾਬ ਹੈ।
49قَالَ فَمَن رَّبُّكُمَا يَا مُوسَىٰ
49਼ (ਫ਼ਿਰਔਨ ਨੇ) ਕਿਹਾ ਕਿ ਹੇ ਮੂਸਾ! ਤੁਹਾਡਾ ਰੱਬ ਕੌਣ ਹੈ ?
ਤਾਹਾਕੁਰਾਨ ਸੂਚੀ
135ਆਇਤ
MeccanRevelation
47ਆਇਤ

ਅਨੁਵਾਦ — ਤਾਹਾ 47

ਸੂਰਾ ਤਾਹਾ ਆਇਤ 47 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 47਼ ਸੋ ਤੁਸੀਂ (ਮੂਸਾ ਤੇ ਹਾਰੂਨ) ਉਹ ਦੇ ਕੋਲ ਜਾਓ…

ਸੂਰਾ ਆਇਤ 47/135 — ਤਾਹਾ طه (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਤਾਹਾ ਸੁਣੋ, ਤਾਹਾ ਅਨੁਵਾਦ, ਤਾਹਾ mp3, ਤਾਹਾ pdf. ਆਇਤ 45–49. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Wednesday, August 19, 2026

Don't forget us in your sincere prayers