ਤਾਹਾ · 48/135
ਅਨੁਵਾਦ ਉਚਾਰਨ — ਸੂਰਾ ਤਾਹਾ
إِنَّا قَدْ أُوحِيَ إِلَيْنَا أَنَّ الْعَذَابَ عَلَىٰ مَن كَذَّبَ وَتَوَلَّىٰ ۝٤٨
Innaa qad oohiya ilainaaa annnal `azaaba `alaa man kaz zaba wa tawalla
📖 ਪੰਜਾਬੀ ਵਿੱਚ
48਼ ਸਾਡੇ ਵੱਲ ਵਹੀ ਆਈ ਹੈ ਕਿ ਜਿਹੜਾ ਵੀ (ਰੱਬੀ ਹੁਕਮਾਂ ਨੂੰ) ਝੁਠਲਾਏਗਾ, ਉਸ ਲਈ ਅਜ਼ਾਬ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 46-50 — ਸੂਰਾ ਤਾਹਾ

46قَالَ لَا تَخَافَا ۖ إِنَّنِي مَعَكُمَا أَسْمَعُ وَأَرَىٰ
46਼ (ਅੱਲਾਹ ਨੇ) ਫ਼ਰਮਾਇਆ ਕਿ ਤੁਸੀਂ ਉੱਕਾ ਹੀ ਨਾ ਡਰੋ। ਮੈਂ ਤੁਹਾਡੇ ਅੰਗ-ਸੰਗ ਹਾਂ, ਮੈਂ ਸਭ ਕੁੱਝ ਸੁਣਦਾ ਅਤੇ ਵੇਖਦਾ ਵੀ ਹਾਂ।
47فَأْتِيَاهُ فَقُولَا إِنَّا رَسُولَا رَبِّكَ فَأَرْسِلْ مَعَنَا بَنِي إِسْرَائِيلَ وَلَا تُعَذِّبْهُمْ ۖ قَدْ جِئْنَاكَ بِآيَةٍ مِّن رَّبِّكَ ۖ وَالسَّلَامُ عَلَىٰ مَنِ اتَّبَعَ الْهُدَىٰ
47਼ ਸੋ ਤੁਸੀਂ (ਮੂਸਾ ਤੇ ਹਾਰੂਨ) ਉਹ ਦੇ ਕੋਲ ਜਾਓ ਤੇ ਆਖੋ ਕਿ ਅਸੀਂ ਤੇਰੇ ਪਾਲਣਹਾਰ ਵੱਲੋਂ ਭੇਜੇ ਹੋਏ ਪੈਗ਼ੰਬਰ ਹਾਂ, ਤੂੰ ਸਾਡੇ ਨਾਲ ਬਨੀ ਇਰਾਈਲ ਨੂੰ ਭੇਜ ਦੇ ਉਹਨਾਂ ਨੂੰ ਦੁਖੀ ਨਾ ਕਰ। ਅਸੀਂ ਤਾਂ ਤੇਰੇ ਕੋਲ ਤੇਰੇ ਰੱਬ ਦੀ ਨਿਸ਼ਾਨੀ ਲੈਕੇ ਆਏ ਹਾਂ ਅਤੇ ਜਿਹੜਾ (ਰੱਬੀ) ਹਿਦਇਤਾਂ ਨੂੰ ਕਬੂਲ ਕਰੇਗਾ ਉਸ ਲਈ ਸਲਾਮਤੀ ਹੈ।
48إِنَّا قَدْ أُوحِيَ إِلَيْنَا أَنَّ الْعَذَابَ عَلَىٰ مَن كَذَّبَ وَتَوَلَّىٰ
48਼ ਸਾਡੇ ਵੱਲ ਵਹੀ ਆਈ ਹੈ ਕਿ ਜਿਹੜਾ ਵੀ (ਰੱਬੀ ਹੁਕਮਾਂ ਨੂੰ) ਝੁਠਲਾਏਗਾ, ਉਸ ਲਈ ਅਜ਼ਾਬ ਹੈ।
49قَالَ فَمَن رَّبُّكُمَا يَا مُوسَىٰ
49਼ (ਫ਼ਿਰਔਨ ਨੇ) ਕਿਹਾ ਕਿ ਹੇ ਮੂਸਾ! ਤੁਹਾਡਾ ਰੱਬ ਕੌਣ ਹੈ ?
50قَالَ رَبُّنَا الَّذِي أَعْطَىٰ كُلَّ شَيْءٍ خَلْقَهُ ثُمَّ هَدَىٰ
50਼ ਮੂਸਾ ਨੇ ਕਿਹਾ ਕਿ ਸਾਡਾ ਰੱਬ ਉਹ ਹੈ ਜਿਸ ਨੇ ਹਰੇਕ ਸ਼ੈਅ ਨੂੰ ਉਸ ਦੀ ਵਿਸ਼ੇਸ਼ ਸ਼ਕਲ ਸੂਰਤ ਬਖ਼ਸ਼ੀ ਫੇਰ ਰਾਹ ਵੀ ਵਿਖਾਈ।
ਤਾਹਾਕੁਰਾਨ ਸੂਚੀ
135ਆਇਤ
MeccanRevelation
48ਆਇਤ

ਅਨੁਵਾਦ — ਤਾਹਾ 48

ਸੂਰਾ ਤਾਹਾ ਆਇਤ 48 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 48਼ ਸਾਡੇ ਵੱਲ ਵਹੀ ਆਈ ਹੈ ਕਿ ਜਿਹੜਾ ਵੀ (ਰੱਬੀ…

ਸੂਰਾ ਆਇਤ 48/135 — ਸੂਰਾ ਤਾਹਾ طه (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਤਾਹਾ ਸੁਣੋ, ਸੂਰਾ ਤਾਹਾ ਅਨੁਵਾਦ, ਸੂਰਾ ਤਾਹਾ mp3, ਸੂਰਾ ਤਾਹਾ pdf. ਆਇਤ 46–50. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers