ਤਾਹਾ · 50/135
ਅਨੁਵਾਦ ਉਚਾਰਨ — ਸੂਰਾ ਤਾਹਾ
قَالَ رَبُّنَا الَّذِي أَعْطَىٰ كُلَّ شَيْءٍ خَلْقَهُ ثُمَّ هَدَىٰ ۝٥٠
Qaala Rabbunal lazeee a`taa kulla shai`in khalqahoo summa hadaa
📖 ਪੰਜਾਬੀ ਵਿੱਚ
50਼ ਮੂਸਾ ਨੇ ਕਿਹਾ ਕਿ ਸਾਡਾ ਰੱਬ ਉਹ ਹੈ ਜਿਸ ਨੇ ਹਰੇਕ ਸ਼ੈਅ ਨੂੰ ਉਸ ਦੀ ਵਿਸ਼ੇਸ਼ ਸ਼ਕਲ ਸੂਰਤ ਬਖ਼ਸ਼ੀ ਫੇਰ ਰਾਹ ਵੀ ਵਿਖਾਈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 48-52 — ਸੂਰਾ ਤਾਹਾ

48إِنَّا قَدْ أُوحِيَ إِلَيْنَا أَنَّ الْعَذَابَ عَلَىٰ مَن كَذَّبَ وَتَوَلَّىٰ
48਼ ਸਾਡੇ ਵੱਲ ਵਹੀ ਆਈ ਹੈ ਕਿ ਜਿਹੜਾ ਵੀ (ਰੱਬੀ ਹੁਕਮਾਂ ਨੂੰ) ਝੁਠਲਾਏਗਾ, ਉਸ ਲਈ ਅਜ਼ਾਬ ਹੈ।
49قَالَ فَمَن رَّبُّكُمَا يَا مُوسَىٰ
49਼ (ਫ਼ਿਰਔਨ ਨੇ) ਕਿਹਾ ਕਿ ਹੇ ਮੂਸਾ! ਤੁਹਾਡਾ ਰੱਬ ਕੌਣ ਹੈ ?
50قَالَ رَبُّنَا الَّذِي أَعْطَىٰ كُلَّ شَيْءٍ خَلْقَهُ ثُمَّ هَدَىٰ
50਼ ਮੂਸਾ ਨੇ ਕਿਹਾ ਕਿ ਸਾਡਾ ਰੱਬ ਉਹ ਹੈ ਜਿਸ ਨੇ ਹਰੇਕ ਸ਼ੈਅ ਨੂੰ ਉਸ ਦੀ ਵਿਸ਼ੇਸ਼ ਸ਼ਕਲ ਸੂਰਤ ਬਖ਼ਸ਼ੀ ਫੇਰ ਰਾਹ ਵੀ ਵਿਖਾਈ।
51قَالَ فَمَا بَالُ الْقُرُونِ الْأُولَىٰ
51਼ ਉਸ (ਫ਼ਿਰਔਨ) ਨੇ ਕਿਹਾ ਕਿ ਚੰਗਾ ਇਹ ਦੱਸੋ ਕਿ ਪਹਿਲੇ (ਇਨਕਾਰੀ) ਲੋਕਾਂ ਦਾ ਕੀ ਬਣੇਗਾ ?
52قَالَ عِلْمُهَا عِندَ رَبِّي فِي كِتَابٍ ۖ لَّا يَضِلُّ رَبِّي وَلَا يَنسَى
52਼ ਉੱਤਰ ਦਿੱਤਾ ਕਿ ਇਸ ਦਾ ਗਿਆਨ ਤਾਂ ਮੇਰੇ ਰੱਬ ਦੇ ਕੋਲ ਇਕ ਕਿਤਾਬ (ਲੌਹੇ-ਮਹਫ਼ੂਜ਼) ਵਿਚ ਲਿਿਖਆ ਹੋਇਆ ਹੈ। ਨਾਂ ਤਾਂ ਮੇਰਾ ਰੱਬ ਕੋਈ ਗ਼ਲਤੀ ਕਰਦਾ ਹੈ ਅਤੇ ਨਾ ਹੀ ਉਹ ਤੋਂ ਕੋਈ ਭੁਲ ਹੁੰਦੀ ਹੈ।
ਤਾਹਾਕੁਰਾਨ ਸੂਚੀ
135ਆਇਤ
MeccanRevelation
50ਆਇਤ

ਅਨੁਵਾਦ — ਤਾਹਾ 50

ਸੂਰਾ ਤਾਹਾ ਆਇਤ 50 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 50਼ ਮੂਸਾ ਨੇ ਕਿਹਾ ਕਿ ਸਾਡਾ ਰੱਬ ਉਹ ਹੈ ਜਿਸ…

ਸੂਰਾ ਆਇਤ 50/135 — ਸੂਰਾ ਤਾਹਾ طه (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਤਾਹਾ ਸੁਣੋ, ਸੂਰਾ ਤਾਹਾ ਅਨੁਵਾਦ, ਸੂਰਾ ਤਾਹਾ mp3, ਸੂਰਾ ਤਾਹਾ pdf. ਆਇਤ 48–52. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers