ਤਾਹਾ · 54/135
ਅਨੁਵਾਦ ਉਚਾਰਨ — ਸੂਰਾ ਤਾਹਾ
كُلُوا وَارْعَوْا أَنْعَامَكُمْ ۗ إِنَّ فِي ذَٰلِكَ لَآيَاتٍ لِّأُولِي النُّهَىٰ ۝٥٤
Kuloo war`aw an`aamakum; inna fee zaalika la Aayaatil li ulin nuhaa
📖 ਪੰਜਾਬੀ ਵਿੱਚ
54਼ ਤੁਸੀਂ ਆਪ ਵੀ ਖਾਓ ਅਤੇ ਅਪਣੇ ਪਸ਼ੂਆਂ ਨੂੰ ਵੀ ਚਰਾਓ। ਬੇਸ਼ੱਕ (ਰੱਬ ਦੀ ਸ਼ਕਤੀ ਨੂੰ ਸਮਝਣ ਲਈ) ਇਸ ਵਿਚ ਬੁੱਧੀਵਾਨਾਂ ਲਈ ਅਨੇਕਾਂ ਨਿਸ਼ਾਨੀਆਂ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 52-56 — ਸੂਰਾ ਤਾਹਾ

52قَالَ عِلْمُهَا عِندَ رَبِّي فِي كِتَابٍ ۖ لَّا يَضِلُّ رَبِّي وَلَا يَنسَى
52਼ ਉੱਤਰ ਦਿੱਤਾ ਕਿ ਇਸ ਦਾ ਗਿਆਨ ਤਾਂ ਮੇਰੇ ਰੱਬ ਦੇ ਕੋਲ ਇਕ ਕਿਤਾਬ (ਲੌਹੇ-ਮਹਫ਼ੂਜ਼) ਵਿਚ ਲਿਿਖਆ ਹੋਇਆ ਹੈ। ਨਾਂ ਤਾਂ ਮੇਰਾ ਰੱਬ ਕੋਈ ਗ਼ਲਤੀ ਕਰਦਾ ਹੈ ਅਤੇ ਨਾ ਹੀ ਉਹ ਤੋਂ ਕੋਈ ਭੁਲ ਹੁੰਦੀ ਹੈ।
53الَّذِي جَعَلَ لَكُمُ الْأَرْضَ مَهْدًا وَسَلَكَ لَكُمْ فِيهَا سُبُلًا وَأَنزَلَ مِنَ السَّمَاءِ مَاءً فَأَخْرَجْنَا بِهِ أَزْوَاجًا مِّن نَّبَاتٍ شَتَّىٰ
53਼ ਉਸੇ (ਰੱਬ) ਨੇ ਤੁਹਾਡੇ ਲਈ ਧਰਤੀ ਨੂੰ ਵਿਛਾਇਆ ਅਤੇ ਇਸ (ਧਰਤੀ) ਵਿਚ ਤੁਹਾਡੇ ਤੁਰਨ-ਫਿਰਨ ਲਈ ਰਾਹ ਬਣਾਏ ਅਤੇ ਅਕਾਸ਼ੋਂ ਪਾਣੀ ਬਰਸਾਇਆ ਫੇਰ ਉਸ ਰਹੀਂ ਭਾਂਤ-ਭਾਂਤ ਦੀ ਬਨਸਪਤੀ ਕੱਢੀ।
54كُلُوا وَارْعَوْا أَنْعَامَكُمْ ۗ إِنَّ فِي ذَٰلِكَ لَآيَاتٍ لِّأُولِي النُّهَىٰ
54਼ ਤੁਸੀਂ ਆਪ ਵੀ ਖਾਓ ਅਤੇ ਅਪਣੇ ਪਸ਼ੂਆਂ ਨੂੰ ਵੀ ਚਰਾਓ। ਬੇਸ਼ੱਕ (ਰੱਬ ਦੀ ਸ਼ਕਤੀ ਨੂੰ ਸਮਝਣ ਲਈ) ਇਸ ਵਿਚ ਬੁੱਧੀਵਾਨਾਂ ਲਈ ਅਨੇਕਾਂ ਨਿਸ਼ਾਨੀਆਂ ਹਨ।
55۞ مِنْهَا خَلَقْنَاكُمْ وَفِيهَا نُعِيدُكُمْ وَمِنْهَا نُخْرِجُكُمْ تَارَةً أُخْرَىٰ
55਼ ਅਸੀਂ ਇਸੇ (ਮਿੱਟੀ) ਵਿੱਚੋਂ ਤੁਹਾਨੂੰ ਪੈਦਾ ਕੀਤਾ ਹੈ ਅਤੇ ਫੇਰ ਇਸੇ ਵਿਚ ਤੁਹਾਨੂੰ ਮੁੜ ਪਰਤਾ ਦੇਵਾਂਗੇ ਅਤੇ ਮੁੜ ਤੁਹਾਨੂੰ ਇਸੇ ਵਿੱਚੋਂ ਦੋਬਾਰਾ ਕੱਢਾਂਗੇ।
56وَلَقَدْ أَرَيْنَاهُ آيَاتِنَا كُلَّهَا فَكَذَّبَ وَأَبَىٰ
56਼ ਅਸਾਂ ਉਸ (ਫ਼ਿਰਔਨ) ਨੂੰ ਆਪਣੀਆਂ ਸਾਰੀਆਂ ਨਿਸ਼ਾਨੀਆਂ ਵਿਖਾਈਆਂ, ਪਰੰਤੂ ਫੇਰ ਵੀ ਉਹ ਝੁਠਲਾਉਂਦਾ ਰਿਹਾ ਅਤੇ ਮੰਨਿਆ ਹੀ ਨਹੀਂ।
ਤਾਹਾਕੁਰਾਨ ਸੂਚੀ
135ਆਇਤ
MeccanRevelation
54ਆਇਤ

ਅਨੁਵਾਦ — ਤਾਹਾ 54

ਸੂਰਾ ਤਾਹਾ ਆਇਤ 54 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 54਼ ਤੁਸੀਂ ਆਪ ਵੀ ਖਾਓ ਅਤੇ ਅਪਣੇ ਪਸ਼ੂਆਂ ਨੂੰ ਵੀ…

ਸੂਰਾ ਆਇਤ 54/135 — ਸੂਰਾ ਤਾਹਾ طه (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਤਾਹਾ ਸੁਣੋ, ਸੂਰਾ ਤਾਹਾ ਅਨੁਵਾਦ, ਸੂਰਾ ਤਾਹਾ mp3, ਸੂਰਾ ਤਾਹਾ pdf. ਆਇਤ 52–56. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers