ਤਾਹਾ · 55/135
ਅਨੁਵਾਦ ਉਚਾਰਨ — ਤਾਹਾ
۞ مِنْهَا خَلَقْنَاكُمْ وَفِيهَا نُعِيدُكُمْ وَمِنْهَا نُخْرِجُكُمْ تَارَةً أُخْرَىٰ ۝٥٥
Minhaa khalaqnaakum wa feehaa nu`eedukum wa minhaa nukhrijukum taaratan ukhraa
📖 ਪੰਜਾਬੀ ਵਿੱਚ
55਼ ਅਸੀਂ ਇਸੇ (ਮਿੱਟੀ) ਵਿੱਚੋਂ ਤੁਹਾਨੂੰ ਪੈਦਾ ਕੀਤਾ ਹੈ ਅਤੇ ਫੇਰ ਇਸੇ ਵਿਚ ਤੁਹਾਨੂੰ ਮੁੜ ਪਰਤਾ ਦੇਵਾਂਗੇ ਅਤੇ ਮੁੜ ਤੁਹਾਨੂੰ ਇਸੇ ਵਿੱਚੋਂ ਦੋਬਾਰਾ ਕੱਢਾਂਗੇ।

🎧 ਸੁਣੋ


📜 ਆਇਤ 53-57 — ਤਾਹਾ

53الَّذِي جَعَلَ لَكُمُ الْأَرْضَ مَهْدًا وَسَلَكَ لَكُمْ فِيهَا سُبُلًا وَأَنزَلَ مِنَ السَّمَاءِ مَاءً فَأَخْرَجْنَا بِهِ أَزْوَاجًا مِّن نَّبَاتٍ شَتَّىٰ
53਼ ਉਸੇ (ਰੱਬ) ਨੇ ਤੁਹਾਡੇ ਲਈ ਧਰਤੀ ਨੂੰ ਵਿਛਾਇਆ ਅਤੇ ਇਸ (ਧਰਤੀ) ਵਿਚ ਤੁਹਾਡੇ ਤੁਰਨ-ਫਿਰਨ ਲਈ ਰਾਹ ਬਣਾਏ ਅਤੇ ਅਕਾਸ਼ੋਂ ਪਾਣੀ ਬਰਸਾਇਆ ਫੇਰ ਉਸ ਰਹੀਂ ਭਾਂਤ-ਭਾਂਤ ਦੀ ਬਨਸਪਤੀ ਕੱਢੀ।
54كُلُوا وَارْعَوْا أَنْعَامَكُمْ ۗ إِنَّ فِي ذَٰلِكَ لَآيَاتٍ لِّأُولِي النُّهَىٰ
54਼ ਤੁਸੀਂ ਆਪ ਵੀ ਖਾਓ ਅਤੇ ਅਪਣੇ ਪਸ਼ੂਆਂ ਨੂੰ ਵੀ ਚਰਾਓ। ਬੇਸ਼ੱਕ (ਰੱਬ ਦੀ ਸ਼ਕਤੀ ਨੂੰ ਸਮਝਣ ਲਈ) ਇਸ ਵਿਚ ਬੁੱਧੀਵਾਨਾਂ ਲਈ ਅਨੇਕਾਂ ਨਿਸ਼ਾਨੀਆਂ ਹਨ।
55۞ مِنْهَا خَلَقْنَاكُمْ وَفِيهَا نُعِيدُكُمْ وَمِنْهَا نُخْرِجُكُمْ تَارَةً أُخْرَىٰ
55਼ ਅਸੀਂ ਇਸੇ (ਮਿੱਟੀ) ਵਿੱਚੋਂ ਤੁਹਾਨੂੰ ਪੈਦਾ ਕੀਤਾ ਹੈ ਅਤੇ ਫੇਰ ਇਸੇ ਵਿਚ ਤੁਹਾਨੂੰ ਮੁੜ ਪਰਤਾ ਦੇਵਾਂਗੇ ਅਤੇ ਮੁੜ ਤੁਹਾਨੂੰ ਇਸੇ ਵਿੱਚੋਂ ਦੋਬਾਰਾ ਕੱਢਾਂਗੇ।
56وَلَقَدْ أَرَيْنَاهُ آيَاتِنَا كُلَّهَا فَكَذَّبَ وَأَبَىٰ
56਼ ਅਸਾਂ ਉਸ (ਫ਼ਿਰਔਨ) ਨੂੰ ਆਪਣੀਆਂ ਸਾਰੀਆਂ ਨਿਸ਼ਾਨੀਆਂ ਵਿਖਾਈਆਂ, ਪਰੰਤੂ ਫੇਰ ਵੀ ਉਹ ਝੁਠਲਾਉਂਦਾ ਰਿਹਾ ਅਤੇ ਮੰਨਿਆ ਹੀ ਨਹੀਂ।
57قَالَ أَجِئْتَنَا لِتُخْرِجَنَا مِنْ أَرْضِنَا بِسِحْرِكَ يَا مُوسَىٰ
57਼ (ਫ਼ਿਰਔਨ) ਆਖਣ ਲੱਗਾ ਕਿ ਹੇ ਮੂਸਾ! ਕੀ ਤੂੰ ਇਸ ਲਈ ਸਾਡੇ ਕੋਲ ਆਇਆ ਹੈ ਕਿ ਤੂੰ ਆਪਣੇ ਜਾਦੂ ਦੇ ਜ਼ੋਰ ਨਾਲ ਸਾਨੂੰ ਸਾਡੇ ਦੇਸ਼ ’ਚੋਂ ਬਾਹਰ ਕੱਢ ਦੇਵੇਂ।
ਤਾਹਾਕੁਰਾਨ ਸੂਚੀ
135ਆਇਤ
MeccanRevelation
55ਆਇਤ

ਅਨੁਵਾਦ — ਤਾਹਾ 55

ਸੂਰਾ ਤਾਹਾ ਆਇਤ 55 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 55਼ ਅਸੀਂ ਇਸੇ (ਮਿੱਟੀ) ਵਿੱਚੋਂ ਤੁਹਾਨੂੰ ਪੈਦਾ ਕੀਤਾ ਹੈ ਅਤੇ…

ਸੂਰਾ ਆਇਤ 55/135 — ਤਾਹਾ طه (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਤਾਹਾ ਸੁਣੋ, ਤਾਹਾ ਅਨੁਵਾਦ, ਤਾਹਾ mp3, ਤਾਹਾ pdf. ਆਇਤ 53–57. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers