ਤਾਹਾ · 56/135
ਅਨੁਵਾਦ ਉਚਾਰਨ — ਸੂਰਾ ਤਾਹਾ
وَلَقَدْ أَرَيْنَاهُ آيَاتِنَا كُلَّهَا فَكَذَّبَ وَأَبَىٰ ۝٥٦
Wa laqad arainaahu Aayaatinaa kullahaa fakaz zaba wa abaa
📖 ਪੰਜਾਬੀ ਵਿੱਚ
56਼ ਅਸਾਂ ਉਸ (ਫ਼ਿਰਔਨ) ਨੂੰ ਆਪਣੀਆਂ ਸਾਰੀਆਂ ਨਿਸ਼ਾਨੀਆਂ ਵਿਖਾਈਆਂ, ਪਰੰਤੂ ਫੇਰ ਵੀ ਉਹ ਝੁਠਲਾਉਂਦਾ ਰਿਹਾ ਅਤੇ ਮੰਨਿਆ ਹੀ ਨਹੀਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 54-58 — ਸੂਰਾ ਤਾਹਾ

54كُلُوا وَارْعَوْا أَنْعَامَكُمْ ۗ إِنَّ فِي ذَٰلِكَ لَآيَاتٍ لِّأُولِي النُّهَىٰ
54਼ ਤੁਸੀਂ ਆਪ ਵੀ ਖਾਓ ਅਤੇ ਅਪਣੇ ਪਸ਼ੂਆਂ ਨੂੰ ਵੀ ਚਰਾਓ। ਬੇਸ਼ੱਕ (ਰੱਬ ਦੀ ਸ਼ਕਤੀ ਨੂੰ ਸਮਝਣ ਲਈ) ਇਸ ਵਿਚ ਬੁੱਧੀਵਾਨਾਂ ਲਈ ਅਨੇਕਾਂ ਨਿਸ਼ਾਨੀਆਂ ਹਨ।
55۞ مِنْهَا خَلَقْنَاكُمْ وَفِيهَا نُعِيدُكُمْ وَمِنْهَا نُخْرِجُكُمْ تَارَةً أُخْرَىٰ
55਼ ਅਸੀਂ ਇਸੇ (ਮਿੱਟੀ) ਵਿੱਚੋਂ ਤੁਹਾਨੂੰ ਪੈਦਾ ਕੀਤਾ ਹੈ ਅਤੇ ਫੇਰ ਇਸੇ ਵਿਚ ਤੁਹਾਨੂੰ ਮੁੜ ਪਰਤਾ ਦੇਵਾਂਗੇ ਅਤੇ ਮੁੜ ਤੁਹਾਨੂੰ ਇਸੇ ਵਿੱਚੋਂ ਦੋਬਾਰਾ ਕੱਢਾਂਗੇ।
56وَلَقَدْ أَرَيْنَاهُ آيَاتِنَا كُلَّهَا فَكَذَّبَ وَأَبَىٰ
56਼ ਅਸਾਂ ਉਸ (ਫ਼ਿਰਔਨ) ਨੂੰ ਆਪਣੀਆਂ ਸਾਰੀਆਂ ਨਿਸ਼ਾਨੀਆਂ ਵਿਖਾਈਆਂ, ਪਰੰਤੂ ਫੇਰ ਵੀ ਉਹ ਝੁਠਲਾਉਂਦਾ ਰਿਹਾ ਅਤੇ ਮੰਨਿਆ ਹੀ ਨਹੀਂ।
57قَالَ أَجِئْتَنَا لِتُخْرِجَنَا مِنْ أَرْضِنَا بِسِحْرِكَ يَا مُوسَىٰ
57਼ (ਫ਼ਿਰਔਨ) ਆਖਣ ਲੱਗਾ ਕਿ ਹੇ ਮੂਸਾ! ਕੀ ਤੂੰ ਇਸ ਲਈ ਸਾਡੇ ਕੋਲ ਆਇਆ ਹੈ ਕਿ ਤੂੰ ਆਪਣੇ ਜਾਦੂ ਦੇ ਜ਼ੋਰ ਨਾਲ ਸਾਨੂੰ ਸਾਡੇ ਦੇਸ਼ ’ਚੋਂ ਬਾਹਰ ਕੱਢ ਦੇਵੇਂ।
58فَلَنَأْتِيَنَّكَ بِسِحْرٍ مِّثْلِهِ فَاجْعَلْ بَيْنَنَا وَبَيْنَكَ مَوْعِدًا لَّا نُخْلِفُهُ نَحْنُ وَلَا أَنتَ مَكَانًا سُوًى
58਼ ਚੰਗਾ ਅਸੀਂ ਵੀ ਤੇਰੇ ਟਾਕਰੇ ਤੇ ਅਜਿਹਾ ਹੀ ਜਾਦੂ ਲਿਆਵਾਂਗੇ, ਤੂੰ ਸਾਡੇ ਅਤੇ ਆਪਣੇ ਵਿਚਕਾਰ (ਜਾਦੂ ਦਾ ਮੁਕਾਬਲਾ ਹੋਣ ਦਾ) ਇਕ ਸਮਾਂ ਨਿਸ਼ਚਿਤ ਕਰ ਲੈ, ਨਾ ਅਸੀਂ ਇਸ ਇਕਰਾਰ ਤੋਂ ਫਿਰਾਂਗੇ ਤੇ ਨਾ ਹੀ ਤੂੰ, ਅਤੇ ਇਹ ਮੁਕਾਬਲਾ ਖੁੱਲ੍ਹੇ ਮੈਦਾਨ ਵਿਚ ਹੋਵੇਗਾ।
ਤਾਹਾਕੁਰਾਨ ਸੂਚੀ
135ਆਇਤ
MeccanRevelation
56ਆਇਤ

ਅਨੁਵਾਦ — ਤਾਹਾ 56

ਸੂਰਾ ਤਾਹਾ ਆਇਤ 56 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 56਼ ਅਸਾਂ ਉਸ (ਫ਼ਿਰਔਨ) ਨੂੰ ਆਪਣੀਆਂ ਸਾਰੀਆਂ ਨਿਸ਼ਾਨੀਆਂ ਵਿਖਾਈਆਂ, ਪਰੰਤੂ…

ਸੂਰਾ ਆਇਤ 56/135 — ਸੂਰਾ ਤਾਹਾ طه (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਤਾਹਾ ਸੁਣੋ, ਸੂਰਾ ਤਾਹਾ ਅਨੁਵਾਦ, ਸੂਰਾ ਤਾਹਾ mp3, ਸੂਰਾ ਤਾਹਾ pdf. ਆਇਤ 54–58. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers