ਤਾਹਾ · 57/135
ਅਨੁਵਾਦ ਉਚਾਰਨ — ਸੂਰਾ ਤਾਹਾ
قَالَ أَجِئْتَنَا لِتُخْرِجَنَا مِنْ أَرْضِنَا بِسِحْرِكَ يَا مُوسَىٰ ۝٥٧
Qaala aji`tanaa litukhri janaa min ardinaa bisihrika yaa Moosa
📖 ਪੰਜਾਬੀ ਵਿੱਚ
57਼ (ਫ਼ਿਰਔਨ) ਆਖਣ ਲੱਗਾ ਕਿ ਹੇ ਮੂਸਾ! ਕੀ ਤੂੰ ਇਸ ਲਈ ਸਾਡੇ ਕੋਲ ਆਇਆ ਹੈ ਕਿ ਤੂੰ ਆਪਣੇ ਜਾਦੂ ਦੇ ਜ਼ੋਰ ਨਾਲ ਸਾਨੂੰ ਸਾਡੇ ਦੇਸ਼ ’ਚੋਂ ਬਾਹਰ ਕੱਢ ਦੇਵੇਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 55-59 — ਸੂਰਾ ਤਾਹਾ

55۞ مِنْهَا خَلَقْنَاكُمْ وَفِيهَا نُعِيدُكُمْ وَمِنْهَا نُخْرِجُكُمْ تَارَةً أُخْرَىٰ
55਼ ਅਸੀਂ ਇਸੇ (ਮਿੱਟੀ) ਵਿੱਚੋਂ ਤੁਹਾਨੂੰ ਪੈਦਾ ਕੀਤਾ ਹੈ ਅਤੇ ਫੇਰ ਇਸੇ ਵਿਚ ਤੁਹਾਨੂੰ ਮੁੜ ਪਰਤਾ ਦੇਵਾਂਗੇ ਅਤੇ ਮੁੜ ਤੁਹਾਨੂੰ ਇਸੇ ਵਿੱਚੋਂ ਦੋਬਾਰਾ ਕੱਢਾਂਗੇ।
56وَلَقَدْ أَرَيْنَاهُ آيَاتِنَا كُلَّهَا فَكَذَّبَ وَأَبَىٰ
56਼ ਅਸਾਂ ਉਸ (ਫ਼ਿਰਔਨ) ਨੂੰ ਆਪਣੀਆਂ ਸਾਰੀਆਂ ਨਿਸ਼ਾਨੀਆਂ ਵਿਖਾਈਆਂ, ਪਰੰਤੂ ਫੇਰ ਵੀ ਉਹ ਝੁਠਲਾਉਂਦਾ ਰਿਹਾ ਅਤੇ ਮੰਨਿਆ ਹੀ ਨਹੀਂ।
57قَالَ أَجِئْتَنَا لِتُخْرِجَنَا مِنْ أَرْضِنَا بِسِحْرِكَ يَا مُوسَىٰ
57਼ (ਫ਼ਿਰਔਨ) ਆਖਣ ਲੱਗਾ ਕਿ ਹੇ ਮੂਸਾ! ਕੀ ਤੂੰ ਇਸ ਲਈ ਸਾਡੇ ਕੋਲ ਆਇਆ ਹੈ ਕਿ ਤੂੰ ਆਪਣੇ ਜਾਦੂ ਦੇ ਜ਼ੋਰ ਨਾਲ ਸਾਨੂੰ ਸਾਡੇ ਦੇਸ਼ ’ਚੋਂ ਬਾਹਰ ਕੱਢ ਦੇਵੇਂ।
58فَلَنَأْتِيَنَّكَ بِسِحْرٍ مِّثْلِهِ فَاجْعَلْ بَيْنَنَا وَبَيْنَكَ مَوْعِدًا لَّا نُخْلِفُهُ نَحْنُ وَلَا أَنتَ مَكَانًا سُوًى
58਼ ਚੰਗਾ ਅਸੀਂ ਵੀ ਤੇਰੇ ਟਾਕਰੇ ਤੇ ਅਜਿਹਾ ਹੀ ਜਾਦੂ ਲਿਆਵਾਂਗੇ, ਤੂੰ ਸਾਡੇ ਅਤੇ ਆਪਣੇ ਵਿਚਕਾਰ (ਜਾਦੂ ਦਾ ਮੁਕਾਬਲਾ ਹੋਣ ਦਾ) ਇਕ ਸਮਾਂ ਨਿਸ਼ਚਿਤ ਕਰ ਲੈ, ਨਾ ਅਸੀਂ ਇਸ ਇਕਰਾਰ ਤੋਂ ਫਿਰਾਂਗੇ ਤੇ ਨਾ ਹੀ ਤੂੰ, ਅਤੇ ਇਹ ਮੁਕਾਬਲਾ ਖੁੱਲ੍ਹੇ ਮੈਦਾਨ ਵਿਚ ਹੋਵੇਗਾ।
59قَالَ مَوْعِدُكُمْ يَوْمُ الزِّينَةِ وَأَن يُحْشَرَ النَّاسُ ضُحًى
59਼ ਮੂਸਾ ਨੇ ਆਖਿਆ ਕਿ ਤਿਓਹਾਰ ਵਾਲੇ ਦਿਨ ਦਾ ਵਾਅਦਾ (ਨਿਸ਼ਚਿਤ) ਹੈ ਅਤੇ ਦਿਨ ਚੜ੍ਹੇ ਲੋਕੀ ਜਮਾਂ ਹੋ ਜਾਣਗੇ।
ਤਾਹਾਕੁਰਾਨ ਸੂਚੀ
135ਆਇਤ
MeccanRevelation
57ਆਇਤ

ਅਨੁਵਾਦ — ਤਾਹਾ 57

ਸੂਰਾ ਤਾਹਾ ਆਇਤ 57 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 57਼ (ਫ਼ਿਰਔਨ) ਆਖਣ ਲੱਗਾ ਕਿ ਹੇ ਮੂਸਾ! ਕੀ ਤੂੰ ਇਸ…

ਸੂਰਾ ਆਇਤ 57/135 — ਸੂਰਾ ਤਾਹਾ طه (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਤਾਹਾ ਸੁਣੋ, ਸੂਰਾ ਤਾਹਾ ਅਨੁਵਾਦ, ਸੂਰਾ ਤਾਹਾ mp3, ਸੂਰਾ ਤਾਹਾ pdf. ਆਇਤ 55–59. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers