ਤਾਹਾ · 58/135
ਅਨੁਵਾਦ ਉਚਾਰਨ — ਸੂਰਾ ਤਾਹਾ
فَلَنَأْتِيَنَّكَ بِسِحْرٍ مِّثْلِهِ فَاجْعَلْ بَيْنَنَا وَبَيْنَكَ مَوْعِدًا لَّا نُخْلِفُهُ نَحْنُ وَلَا أَنتَ مَكَانًا سُوًى ۝٥٨
Falanaatiyannaka bisihrim mislihee faj`al bainanaa wa bainaka maw`idal laa nukhlifuhoo nahnu wa laaa anta makaanan suwaa
📖 ਪੰਜਾਬੀ ਵਿੱਚ
58਼ ਚੰਗਾ ਅਸੀਂ ਵੀ ਤੇਰੇ ਟਾਕਰੇ ਤੇ ਅਜਿਹਾ ਹੀ ਜਾਦੂ ਲਿਆਵਾਂਗੇ, ਤੂੰ ਸਾਡੇ ਅਤੇ ਆਪਣੇ ਵਿਚਕਾਰ (ਜਾਦੂ ਦਾ ਮੁਕਾਬਲਾ ਹੋਣ ਦਾ) ਇਕ ਸਮਾਂ ਨਿਸ਼ਚਿਤ ਕਰ ਲੈ, ਨਾ ਅਸੀਂ ਇਸ ਇਕਰਾਰ ਤੋਂ ਫਿਰਾਂਗੇ ਤੇ ਨਾ ਹੀ ਤੂੰ, ਅਤੇ ਇਹ ਮੁਕਾਬਲਾ ਖੁੱਲ੍ਹੇ ਮੈਦਾਨ ਵਿਚ ਹੋਵੇਗਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 56-60 — ਸੂਰਾ ਤਾਹਾ

56وَلَقَدْ أَرَيْنَاهُ آيَاتِنَا كُلَّهَا فَكَذَّبَ وَأَبَىٰ
56਼ ਅਸਾਂ ਉਸ (ਫ਼ਿਰਔਨ) ਨੂੰ ਆਪਣੀਆਂ ਸਾਰੀਆਂ ਨਿਸ਼ਾਨੀਆਂ ਵਿਖਾਈਆਂ, ਪਰੰਤੂ ਫੇਰ ਵੀ ਉਹ ਝੁਠਲਾਉਂਦਾ ਰਿਹਾ ਅਤੇ ਮੰਨਿਆ ਹੀ ਨਹੀਂ।
57قَالَ أَجِئْتَنَا لِتُخْرِجَنَا مِنْ أَرْضِنَا بِسِحْرِكَ يَا مُوسَىٰ
57਼ (ਫ਼ਿਰਔਨ) ਆਖਣ ਲੱਗਾ ਕਿ ਹੇ ਮੂਸਾ! ਕੀ ਤੂੰ ਇਸ ਲਈ ਸਾਡੇ ਕੋਲ ਆਇਆ ਹੈ ਕਿ ਤੂੰ ਆਪਣੇ ਜਾਦੂ ਦੇ ਜ਼ੋਰ ਨਾਲ ਸਾਨੂੰ ਸਾਡੇ ਦੇਸ਼ ’ਚੋਂ ਬਾਹਰ ਕੱਢ ਦੇਵੇਂ।
58فَلَنَأْتِيَنَّكَ بِسِحْرٍ مِّثْلِهِ فَاجْعَلْ بَيْنَنَا وَبَيْنَكَ مَوْعِدًا لَّا نُخْلِفُهُ نَحْنُ وَلَا أَنتَ مَكَانًا سُوًى
58਼ ਚੰਗਾ ਅਸੀਂ ਵੀ ਤੇਰੇ ਟਾਕਰੇ ਤੇ ਅਜਿਹਾ ਹੀ ਜਾਦੂ ਲਿਆਵਾਂਗੇ, ਤੂੰ ਸਾਡੇ ਅਤੇ ਆਪਣੇ ਵਿਚਕਾਰ (ਜਾਦੂ ਦਾ ਮੁਕਾਬਲਾ ਹੋਣ ਦਾ) ਇਕ ਸਮਾਂ ਨਿਸ਼ਚਿਤ ਕਰ ਲੈ, ਨਾ ਅਸੀਂ ਇਸ ਇਕਰਾਰ ਤੋਂ ਫਿਰਾਂਗੇ ਤੇ ਨਾ ਹੀ ਤੂੰ, ਅਤੇ ਇਹ ਮੁਕਾਬਲਾ ਖੁੱਲ੍ਹੇ ਮੈਦਾਨ ਵਿਚ ਹੋਵੇਗਾ।
59قَالَ مَوْعِدُكُمْ يَوْمُ الزِّينَةِ وَأَن يُحْشَرَ النَّاسُ ضُحًى
59਼ ਮੂਸਾ ਨੇ ਆਖਿਆ ਕਿ ਤਿਓਹਾਰ ਵਾਲੇ ਦਿਨ ਦਾ ਵਾਅਦਾ (ਨਿਸ਼ਚਿਤ) ਹੈ ਅਤੇ ਦਿਨ ਚੜ੍ਹੇ ਲੋਕੀ ਜਮਾਂ ਹੋ ਜਾਣਗੇ।
60فَتَوَلَّىٰ فِرْعَوْنُ فَجَمَعَ كَيْدَهُ ثُمَّ أَتَىٰ
60਼ ਫ਼ਿਰਔਨ ਵਾਪਸ (ਮਹਿਲ ਵਿਚ) ਚਲਾ ਗਿਆ ਅਤੇ ਆਪਣੇ ਸਾਰੇ ਹਥਕੰਡੇ ਇਕੱਠੇ ਕਰਕੇ ਮੁਕਾਬਲੇ ਲਈ ਮੁੜ (ਮੈਦਾਨ ਵਿਚ) ਆ ਗਿਆ।
ਤਾਹਾਕੁਰਾਨ ਸੂਚੀ
135ਆਇਤ
MeccanRevelation
58ਆਇਤ

ਅਨੁਵਾਦ — ਤਾਹਾ 58

ਸੂਰਾ ਤਾਹਾ ਆਇਤ 58 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 58਼ ਚੰਗਾ ਅਸੀਂ ਵੀ ਤੇਰੇ ਟਾਕਰੇ ਤੇ ਅਜਿਹਾ ਹੀ ਜਾਦੂ…

ਸੂਰਾ ਆਇਤ 58/135 — ਸੂਰਾ ਤਾਹਾ طه (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਤਾਹਾ ਸੁਣੋ, ਸੂਰਾ ਤਾਹਾ ਅਨੁਵਾਦ, ਸੂਰਾ ਤਾਹਾ mp3, ਸੂਰਾ ਤਾਹਾ pdf. ਆਇਤ 56–60. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers