ਤਾਹਾ · 6/135
ਅਨੁਵਾਦ ਉਚਾਰਨ — ਸੂਰਾ ਤਾਹਾ
لَهُ مَا فِي السَّمَاوَاتِ وَمَا فِي الْأَرْضِ وَمَا بَيْنَهُمَا وَمَا تَحْتَ الثَّرَىٰ ۝٦
Lahoo maa fis samaawaati wa maa fil ardi wa maa bainahumaa wa maa tahtassaraa
📖 ਪੰਜਾਬੀ ਵਿੱਚ
6਼ ਅਕਾਸ਼ਾਂ ਤੇ ਧਰਤੀ ਵਿਚ ਜੋ ਵੀ ਹੈ, ਜੋ ਉਹਨਾਂ ਦੇ ਵਿਚਾਲੇ ਹੈ ਅਤੇ ਜੋ ਧਰਤੀ ਦੇ ਥੱਲੇ ਹੈ, ਸਭ ਉਸੇ (ਰਹਿਮਾਨ) ਦਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 4-8 — ਸੂਰਾ ਤਾਹਾ

4تَنزِيلًا مِّمَّنْ خَلَقَ الْأَرْضَ وَالسَّمَاوَاتِ الْعُلَى
4਼ ਅਤੇ ਇਸ (.ਕੁਰਆਨ) ਦਾ ਉਤਾਰਨਾ ਉਸ ਜ਼ਾਤ ਵੱਲੋਂ ਹੈ ਜਿਸ ਨੇ ਧਰਤੀ ਨੂੰ ਅਤੇ ਉੱਚੇ ਅਕਾਸ਼ ਨੂੰ ਬਣਾਇਆ ਹੈ।
5الرَّحْمَٰنُ عَلَى الْعَرْشِ اسْتَوَىٰ
5਼ ਉਹ ਰਹਿਮਾਨ ਹੈ, ਜਿਹੜਾ ਅਰਸ਼ ਦੇ ਰਾਜ ਸਿੰਘਾਸਨ ’ਤੇ ਵਿਰਾਜਮਾਨ ਹੈ।
6لَهُ مَا فِي السَّمَاوَاتِ وَمَا فِي الْأَرْضِ وَمَا بَيْنَهُمَا وَمَا تَحْتَ الثَّرَىٰ
6਼ ਅਕਾਸ਼ਾਂ ਤੇ ਧਰਤੀ ਵਿਚ ਜੋ ਵੀ ਹੈ, ਜੋ ਉਹਨਾਂ ਦੇ ਵਿਚਾਲੇ ਹੈ ਅਤੇ ਜੋ ਧਰਤੀ ਦੇ ਥੱਲੇ ਹੈ, ਸਭ ਉਸੇ (ਰਹਿਮਾਨ) ਦਾ ਹੈ।
7وَإِن تَجْهَرْ بِالْقَوْلِ فَإِنَّهُ يَعْلَمُ السِّرَّ وَأَخْفَى
7਼ ਭਾਵੇ ਤੁਸੀਂ ਉੱਚੀ ਆਵਾਜ਼ ਨਾਲ ਗੱਲ ਕਰੋ ਪਰ ਉਹ ਹਰ ਭੇਤ ਨੂੰ ਸਗੋਂ ਉਹ ਤਾਂ ਉਸ ਤੋਂ ਵੀ ਗੁਪਤ ਗੱਲਾਂ ਨੂੰ ਜਾਣਦਾ ਹੈ।
8اللَّهُ لَا إِلَٰهَ إِلَّا هُوَ ۖ لَهُ الْأَسْمَاءُ الْحُسْنَىٰ
8਼ ਅੱਲਾਹ ਉਹੀਓ ਹੈ ਜਿਸ ਤੋਂ ਛੁੱਟ ਹੋਰ ਕੋਈ ਇਸ਼ਟ ਨਹੀਂ ਅਤੇ ਸਾਰੇ ਹੀ ਸੋਹਣੇ ਨਾਂ ਉਸੇ ਦੇ ਹਨ।1
ਤਾਹਾਕੁਰਾਨ ਸੂਚੀ
135ਆਇਤ
MeccanRevelation
6ਆਇਤ

ਅਨੁਵਾਦ — ਤਾਹਾ 6

ਸੂਰਾ ਤਾਹਾ ਆਇਤ 6 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 6਼ ਅਕਾਸ਼ਾਂ ਤੇ ਧਰਤੀ ਵਿਚ ਜੋ ਵੀ ਹੈ, ਜੋ ਉਹਨਾਂ…

ਸੂਰਾ ਆਇਤ 6/135 — ਸੂਰਾ ਤਾਹਾ طه (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਤਾਹਾ ਸੁਣੋ, ਸੂਰਾ ਤਾਹਾ ਅਨੁਵਾਦ, ਸੂਰਾ ਤਾਹਾ mp3, ਸੂਰਾ ਤਾਹਾ pdf. ਆਇਤ 4–8. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers