ਤਾਹਾ · 60/135
ਅਨੁਵਾਦ ਉਚਾਰਨ — ਸੂਰਾ ਤਾਹਾ
فَتَوَلَّىٰ فِرْعَوْنُ فَجَمَعَ كَيْدَهُ ثُمَّ أَتَىٰ ۝٦٠
Fatawallaa Fir`awnu fajjama`a kaidahoo summa ataa
📖 ਪੰਜਾਬੀ ਵਿੱਚ
60਼ ਫ਼ਿਰਔਨ ਵਾਪਸ (ਮਹਿਲ ਵਿਚ) ਚਲਾ ਗਿਆ ਅਤੇ ਆਪਣੇ ਸਾਰੇ ਹਥਕੰਡੇ ਇਕੱਠੇ ਕਰਕੇ ਮੁਕਾਬਲੇ ਲਈ ਮੁੜ (ਮੈਦਾਨ ਵਿਚ) ਆ ਗਿਆ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 58-62 — ਸੂਰਾ ਤਾਹਾ

58فَلَنَأْتِيَنَّكَ بِسِحْرٍ مِّثْلِهِ فَاجْعَلْ بَيْنَنَا وَبَيْنَكَ مَوْعِدًا لَّا نُخْلِفُهُ نَحْنُ وَلَا أَنتَ مَكَانًا سُوًى
58਼ ਚੰਗਾ ਅਸੀਂ ਵੀ ਤੇਰੇ ਟਾਕਰੇ ਤੇ ਅਜਿਹਾ ਹੀ ਜਾਦੂ ਲਿਆਵਾਂਗੇ, ਤੂੰ ਸਾਡੇ ਅਤੇ ਆਪਣੇ ਵਿਚਕਾਰ (ਜਾਦੂ ਦਾ ਮੁਕਾਬਲਾ ਹੋਣ ਦਾ) ਇਕ ਸਮਾਂ ਨਿਸ਼ਚਿਤ ਕਰ ਲੈ, ਨਾ ਅਸੀਂ ਇਸ ਇਕਰਾਰ ਤੋਂ ਫਿਰਾਂਗੇ ਤੇ ਨਾ ਹੀ ਤੂੰ, ਅਤੇ ਇਹ ਮੁਕਾਬਲਾ ਖੁੱਲ੍ਹੇ ਮੈਦਾਨ ਵਿਚ ਹੋਵੇਗਾ।
59قَالَ مَوْعِدُكُمْ يَوْمُ الزِّينَةِ وَأَن يُحْشَرَ النَّاسُ ضُحًى
59਼ ਮੂਸਾ ਨੇ ਆਖਿਆ ਕਿ ਤਿਓਹਾਰ ਵਾਲੇ ਦਿਨ ਦਾ ਵਾਅਦਾ (ਨਿਸ਼ਚਿਤ) ਹੈ ਅਤੇ ਦਿਨ ਚੜ੍ਹੇ ਲੋਕੀ ਜਮਾਂ ਹੋ ਜਾਣਗੇ।
60فَتَوَلَّىٰ فِرْعَوْنُ فَجَمَعَ كَيْدَهُ ثُمَّ أَتَىٰ
60਼ ਫ਼ਿਰਔਨ ਵਾਪਸ (ਮਹਿਲ ਵਿਚ) ਚਲਾ ਗਿਆ ਅਤੇ ਆਪਣੇ ਸਾਰੇ ਹਥਕੰਡੇ ਇਕੱਠੇ ਕਰਕੇ ਮੁਕਾਬਲੇ ਲਈ ਮੁੜ (ਮੈਦਾਨ ਵਿਚ) ਆ ਗਿਆ।
61قَالَ لَهُم مُّوسَىٰ وَيْلَكُمْ لَا تَفْتَرُوا عَلَى اللَّهِ كَذِبًا فَيُسْحِتَكُم بِعَذَابٍ ۖ وَقَدْ خَابَ مَنِ افْتَرَىٰ
61਼ ਮੂਸਾ ਨੇ (ਜਾਦੂਗਰਾਂ ਨੂੰ) ਆਖਿਆ ਕਿ ਤੁਸੀਂ ਅੱਲਾਹ ਉੱਤੇ ਝੂਠ ਨਾ ਮੜ੍ਹੋ, ਨਹੀਂ ਤਾਂ ਉਹ ਤੁਹਾਨੂੰ ਅਜ਼ਾਬ ਨਾਲ ਬਰਬਾਦ ਕਰ ਦੇਵੇਗਾ, (ਖ਼ਬਰਦਾਰ ਰਹੋ ਕਿ) ਜਿਸ ਨੇ ਵੀ ਝੂਠ ਘੜ੍ਹਿਆ ਉਹ ਅਸਫ਼ਲ ਹੀ ਹੋਇਆ ਹੈ।
62فَتَنَازَعُوا أَمْرَهُم بَيْنَهُمْ وَأَسَرُّوا النَّجْوَىٰ
62਼ (ਇਹ ਸੁਣ ਕੇ) ਉਹਨਾਂ (ਜਾਦੂਗਰਾਂ) ਵਿਚਾਲੇ ਮਤਭੇਦ ਹੋਣ ਲਗਿਆ ਅਤੇ ਹੌਲੀ-ਹੌਲੀ ਆਪੋ ਵਿਚ ਸਲਾਹ ਮਸ਼ਵਰੇ ਕਰਨ ਲੱਗੇ।
ਤਾਹਾਕੁਰਾਨ ਸੂਚੀ
135ਆਇਤ
MeccanRevelation
60ਆਇਤ

ਅਨੁਵਾਦ — ਤਾਹਾ 60

ਸੂਰਾ ਤਾਹਾ ਆਇਤ 60 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 60਼ ਫ਼ਿਰਔਨ ਵਾਪਸ (ਮਹਿਲ ਵਿਚ) ਚਲਾ ਗਿਆ ਅਤੇ ਆਪਣੇ ਸਾਰੇ…

ਸੂਰਾ ਆਇਤ 60/135 — ਸੂਰਾ ਤਾਹਾ طه (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਤਾਹਾ ਸੁਣੋ, ਸੂਰਾ ਤਾਹਾ ਅਨੁਵਾਦ, ਸੂਰਾ ਤਾਹਾ mp3, ਸੂਰਾ ਤਾਹਾ pdf. ਆਇਤ 58–62. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers