ਤਾਹਾ · 66/135
ਅਨੁਵਾਦ ਉਚਾਰਨ — ਸੂਰਾ ਤਾਹਾ
قَالَ بَلْ أَلْقُوا ۖ فَإِذَا حِبَالُهُمْ وَعِصِيُّهُمْ يُخَيَّلُ إِلَيْهِ مِن سِحْرِهِمْ أَنَّهَا تَسْعَىٰ ۝٦٦
Qaala bal alqoo fa izaa hibaaluhum wa `isiyyuhum yuhaiyalu ilaihi min sihrihim annahaa tas`aa
📖 ਪੰਜਾਬੀ ਵਿੱਚ
66਼ ਮੂਸਾ ਨੇ ਕਿਹਾ ਕਿ ਨਹੀਂ ਤੁਸੀਂ ਹੀ ਪਹਿਲ ਕਰੋ! (ਜਦੋਂ ਜਾਦੂ ਲਈ ਜਾਦੂਗਰਾਂ ਨੇ ਰੱਸੀਆਂ ਤੇ ਸੋਟੀਆਂ ਸੁਟੀਆਂ ਤਾਂ) ਮੂਸਾ ਨੂੰ ਇੰਜ ਮਹਿਸੂਸ ਹੋਣ ਲੱਗ ਪਿਆ ਕਿ ਜਿਵੇਂ ਉਹਨਾਂ (ਜਾਦੂਗਰਾਂ) ਦੀਆਂ ਰੱਸੀਆਂ ਤੇ ਸੋਟੀਆਂ ਜਾਦੂ ਦੇ ਕਾਰਨ ਨੱਸ ਭੱਜ ਰਹੀਆਂ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 64-68 — ਸੂਰਾ ਤਾਹਾ

64فَأَجْمِعُوا كَيْدَكُمْ ثُمَّ ائْتُوا صَفًّا ۚ وَقَدْ أَفْلَحَ الْيَوْمَ مَنِ اسْتَعْلَىٰ
64਼ ਸੋ ਤੁਸੀਂ ਆਪਣੇ ਸਾਰੇ ਉਪਾਵਾਂ ਨੂੰ ਜਮਾਂ ਕਰ ਲਵੋ ਅਤੇ ਇਕਜੁੱਟ ਹੋਕੇ ਆਓ, ਅੱਜ ਜਿਹੜਾ ਭਾਰੂ ਰਹੇਗਾ ਉਹੀਓ ਬਾਜ਼ੀ ਜਿੱਤ ਜਾਵੇਗਾ।
65قَالُوا يَا مُوسَىٰ إِمَّا أَن تُلْقِيَ وَإِمَّا أَن نَّكُونَ أَوَّلَ مَنْ أَلْقَىٰ
65਼ (ਜਾਦੂਗਰ) ਆਖਣ ਲੱਗੇ ਕਿ ਹੇ ਮੂਸਾ! ਤੂੰ ਪਹਿਲਾਂ (ਜਾਦੂ) ਸੁੱਟੇਗਾ ਜਾਂ ਅਸੀਂ ਹੀ ਪਹਿਲਾਂ ਸੁੱਟੀਏ।
66قَالَ بَلْ أَلْقُوا ۖ فَإِذَا حِبَالُهُمْ وَعِصِيُّهُمْ يُخَيَّلُ إِلَيْهِ مِن سِحْرِهِمْ أَنَّهَا تَسْعَىٰ
66਼ ਮੂਸਾ ਨੇ ਕਿਹਾ ਕਿ ਨਹੀਂ ਤੁਸੀਂ ਹੀ ਪਹਿਲ ਕਰੋ! (ਜਦੋਂ ਜਾਦੂ ਲਈ ਜਾਦੂਗਰਾਂ ਨੇ ਰੱਸੀਆਂ ਤੇ ਸੋਟੀਆਂ ਸੁਟੀਆਂ ਤਾਂ) ਮੂਸਾ ਨੂੰ ਇੰਜ ਮਹਿਸੂਸ ਹੋਣ ਲੱਗ ਪਿਆ ਕਿ ਜਿਵੇਂ ਉਹਨਾਂ (ਜਾਦੂਗਰਾਂ) ਦੀਆਂ ਰੱਸੀਆਂ ਤੇ ਸੋਟੀਆਂ ਜਾਦੂ ਦੇ ਕਾਰਨ ਨੱਸ ਭੱਜ ਰਹੀਆਂ ਹਨ।
67فَأَوْجَسَ فِي نَفْسِهِ خِيفَةً مُّوسَىٰ
67਼ (ਇਹ ਵੇਖ ਕੇ) ਮੂਸਾ ਆਪਣੇ ਮਨ ਹੀ ਮਨ ਵਿਚ ਡਰ ਮਹਿਸੂਸ ਕਰਨ ਲਗਿਆ।
68قُلْنَا لَا تَخَفْ إِنَّكَ أَنتَ الْأَعْلَىٰ
68਼ ਤਾਂ ਅਸੀਂ ਫ਼ਰਮਾਇਆ ਕਿ ਉੱਕਾ ਨਾ ਡਰ, ਤੂੰ ਹੀ ਭਾਰੂ ਰਹੇਗਾ।
ਤਾਹਾਕੁਰਾਨ ਸੂਚੀ
135ਆਇਤ
MeccanRevelation
66ਆਇਤ

ਅਨੁਵਾਦ — ਤਾਹਾ 66

ਸੂਰਾ ਤਾਹਾ ਆਇਤ 66 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 66਼ ਮੂਸਾ ਨੇ ਕਿਹਾ ਕਿ ਨਹੀਂ ਤੁਸੀਂ ਹੀ ਪਹਿਲ ਕਰੋ!…

ਸੂਰਾ ਆਇਤ 66/135 — ਸੂਰਾ ਤਾਹਾ طه (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਤਾਹਾ ਸੁਣੋ, ਸੂਰਾ ਤਾਹਾ ਅਨੁਵਾਦ, ਸੂਰਾ ਤਾਹਾ mp3, ਸੂਰਾ ਤਾਹਾ pdf. ਆਇਤ 64–68. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers