ਤਾਹਾ · 67/135
ਅਨੁਵਾਦ ਉਚਾਰਨ — ਤਾਹਾ
فَأَوْجَسَ فِي نَفْسِهِ خِيفَةً مُّوسَىٰ ۝٦٧
Fa awjasa fee nafsihee kheefatam Moosa
📖 ਪੰਜਾਬੀ ਵਿੱਚ
67਼ (ਇਹ ਵੇਖ ਕੇ) ਮੂਸਾ ਆਪਣੇ ਮਨ ਹੀ ਮਨ ਵਿਚ ਡਰ ਮਹਿਸੂਸ ਕਰਨ ਲਗਿਆ।

🎧 ਸੁਣੋ


📜 ਆਇਤ 65-69 — ਤਾਹਾ

65قَالُوا يَا مُوسَىٰ إِمَّا أَن تُلْقِيَ وَإِمَّا أَن نَّكُونَ أَوَّلَ مَنْ أَلْقَىٰ
65਼ (ਜਾਦੂਗਰ) ਆਖਣ ਲੱਗੇ ਕਿ ਹੇ ਮੂਸਾ! ਤੂੰ ਪਹਿਲਾਂ (ਜਾਦੂ) ਸੁੱਟੇਗਾ ਜਾਂ ਅਸੀਂ ਹੀ ਪਹਿਲਾਂ ਸੁੱਟੀਏ।
66قَالَ بَلْ أَلْقُوا ۖ فَإِذَا حِبَالُهُمْ وَعِصِيُّهُمْ يُخَيَّلُ إِلَيْهِ مِن سِحْرِهِمْ أَنَّهَا تَسْعَىٰ
66਼ ਮੂਸਾ ਨੇ ਕਿਹਾ ਕਿ ਨਹੀਂ ਤੁਸੀਂ ਹੀ ਪਹਿਲ ਕਰੋ! (ਜਦੋਂ ਜਾਦੂ ਲਈ ਜਾਦੂਗਰਾਂ ਨੇ ਰੱਸੀਆਂ ਤੇ ਸੋਟੀਆਂ ਸੁਟੀਆਂ ਤਾਂ) ਮੂਸਾ ਨੂੰ ਇੰਜ ਮਹਿਸੂਸ ਹੋਣ ਲੱਗ ਪਿਆ ਕਿ ਜਿਵੇਂ ਉਹਨਾਂ (ਜਾਦੂਗਰਾਂ) ਦੀਆਂ ਰੱਸੀਆਂ ਤੇ ਸੋਟੀਆਂ ਜਾਦੂ ਦੇ ਕਾਰਨ ਨੱਸ ਭੱਜ ਰਹੀਆਂ ਹਨ।
67فَأَوْجَسَ فِي نَفْسِهِ خِيفَةً مُّوسَىٰ
67਼ (ਇਹ ਵੇਖ ਕੇ) ਮੂਸਾ ਆਪਣੇ ਮਨ ਹੀ ਮਨ ਵਿਚ ਡਰ ਮਹਿਸੂਸ ਕਰਨ ਲਗਿਆ।
68قُلْنَا لَا تَخَفْ إِنَّكَ أَنتَ الْأَعْلَىٰ
68਼ ਤਾਂ ਅਸੀਂ ਫ਼ਰਮਾਇਆ ਕਿ ਉੱਕਾ ਨਾ ਡਰ, ਤੂੰ ਹੀ ਭਾਰੂ ਰਹੇਗਾ।
69وَأَلْقِ مَا فِي يَمِينِكَ تَلْقَفْ مَا صَنَعُوا ۖ إِنَّمَا صَنَعُوا كَيْدُ سَاحِرٍ ۖ وَلَا يُفْلِحُ السَّاحِرُ حَيْثُ أَتَىٰ
69਼ ਅਤੇ ਤੇਰੇ ਸੱਜੇ ਹੱਥ ਵਿਚ ਜੋ (ਲਾਠੀ) ਹੈ ਉਸ ਨੂੰ ਸੁੱਟ ਦੇ, ਉਹਨਾਂ (ਜਾਦੂਗਰਾਂ) ਨੇ ਜੋ ਵੀ ਕਾਰੀਗਰੀ (ਕਰਤੱਬ) ਵਿਖਾਈ ਹੈ ਉਹ ਉਹਨਾਂ ਸਭ ਨੂੰ ਨਿਗਲ ਜਾਵੇਗੀ। ਉਹਨਾਂ ਨੇ ਜੋ ਵੀ ਬਣਾਇਆ ਹੈ ਉਹ ਸਭ ਜਾਦੂਗਰੀ ਦਾ ਸਾਂਗ ਹੈ ਅਤੇ ਜਾਦੂਗਰ ਕਦੇ ਵੀ ਸਫ਼ਲ ਨਹੀਂ ਹੋ ਸਕਦਾ ਭਾਵੇਂ ਕਿਤਿਓ ਵੀ ਆਵੇ।
ਤਾਹਾਕੁਰਾਨ ਸੂਚੀ
135ਆਇਤ
MeccanRevelation
67ਆਇਤ

ਅਨੁਵਾਦ — ਤਾਹਾ 67

ਸੂਰਾ ਤਾਹਾ ਆਇਤ 67 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 67਼ (ਇਹ ਵੇਖ ਕੇ) ਮੂਸਾ ਆਪਣੇ ਮਨ ਹੀ ਮਨ ਵਿਚ…

ਸੂਰਾ ਆਇਤ 67/135 — ਤਾਹਾ طه (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਤਾਹਾ ਸੁਣੋ, ਤਾਹਾ ਅਨੁਵਾਦ, ਤਾਹਾ mp3, ਤਾਹਾ pdf. ਆਇਤ 65–69. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers