ਤਾਹਾ · 68/135
ਅਨੁਵਾਦ ਉਚਾਰਨ — ਸੂਰਾ ਤਾਹਾ
قُلْنَا لَا تَخَفْ إِنَّكَ أَنتَ الْأَعْلَىٰ ۝٦٨
Qulnaa laa takhaf innaka antal a`laa
📖 ਪੰਜਾਬੀ ਵਿੱਚ
68਼ ਤਾਂ ਅਸੀਂ ਫ਼ਰਮਾਇਆ ਕਿ ਉੱਕਾ ਨਾ ਡਰ, ਤੂੰ ਹੀ ਭਾਰੂ ਰਹੇਗਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 66-70 — ਸੂਰਾ ਤਾਹਾ

66قَالَ بَلْ أَلْقُوا ۖ فَإِذَا حِبَالُهُمْ وَعِصِيُّهُمْ يُخَيَّلُ إِلَيْهِ مِن سِحْرِهِمْ أَنَّهَا تَسْعَىٰ
66਼ ਮੂਸਾ ਨੇ ਕਿਹਾ ਕਿ ਨਹੀਂ ਤੁਸੀਂ ਹੀ ਪਹਿਲ ਕਰੋ! (ਜਦੋਂ ਜਾਦੂ ਲਈ ਜਾਦੂਗਰਾਂ ਨੇ ਰੱਸੀਆਂ ਤੇ ਸੋਟੀਆਂ ਸੁਟੀਆਂ ਤਾਂ) ਮੂਸਾ ਨੂੰ ਇੰਜ ਮਹਿਸੂਸ ਹੋਣ ਲੱਗ ਪਿਆ ਕਿ ਜਿਵੇਂ ਉਹਨਾਂ (ਜਾਦੂਗਰਾਂ) ਦੀਆਂ ਰੱਸੀਆਂ ਤੇ ਸੋਟੀਆਂ ਜਾਦੂ ਦੇ ਕਾਰਨ ਨੱਸ ਭੱਜ ਰਹੀਆਂ ਹਨ।
67فَأَوْجَسَ فِي نَفْسِهِ خِيفَةً مُّوسَىٰ
67਼ (ਇਹ ਵੇਖ ਕੇ) ਮੂਸਾ ਆਪਣੇ ਮਨ ਹੀ ਮਨ ਵਿਚ ਡਰ ਮਹਿਸੂਸ ਕਰਨ ਲਗਿਆ।
68قُلْنَا لَا تَخَفْ إِنَّكَ أَنتَ الْأَعْلَىٰ
68਼ ਤਾਂ ਅਸੀਂ ਫ਼ਰਮਾਇਆ ਕਿ ਉੱਕਾ ਨਾ ਡਰ, ਤੂੰ ਹੀ ਭਾਰੂ ਰਹੇਗਾ।
69وَأَلْقِ مَا فِي يَمِينِكَ تَلْقَفْ مَا صَنَعُوا ۖ إِنَّمَا صَنَعُوا كَيْدُ سَاحِرٍ ۖ وَلَا يُفْلِحُ السَّاحِرُ حَيْثُ أَتَىٰ
69਼ ਅਤੇ ਤੇਰੇ ਸੱਜੇ ਹੱਥ ਵਿਚ ਜੋ (ਲਾਠੀ) ਹੈ ਉਸ ਨੂੰ ਸੁੱਟ ਦੇ, ਉਹਨਾਂ (ਜਾਦੂਗਰਾਂ) ਨੇ ਜੋ ਵੀ ਕਾਰੀਗਰੀ (ਕਰਤੱਬ) ਵਿਖਾਈ ਹੈ ਉਹ ਉਹਨਾਂ ਸਭ ਨੂੰ ਨਿਗਲ ਜਾਵੇਗੀ। ਉਹਨਾਂ ਨੇ ਜੋ ਵੀ ਬਣਾਇਆ ਹੈ ਉਹ ਸਭ ਜਾਦੂਗਰੀ ਦਾ ਸਾਂਗ ਹੈ ਅਤੇ ਜਾਦੂਗਰ ਕਦੇ ਵੀ ਸਫ਼ਲ ਨਹੀਂ ਹੋ ਸਕਦਾ ਭਾਵੇਂ ਕਿਤਿਓ ਵੀ ਆਵੇ।
70فَأُلْقِيَ السَّحَرَةُ سُجَّدًا قَالُوا آمَنَّا بِرَبِّ هَارُونَ وَمُوسَىٰ
70਼ (ਜਿਵੇਂ ਹੀ) ਮੂਸਾ ਨੇ ਆਪਣੀ ਸੋਟੀ ਸੁੱਟੀ, ਸੋਟੀ ਇਕ ਅਜਗਰ ਬਣ ਗਈ ਅਤੇ ਜਾਦੂਗਰਾਂ ਵੱਲੋਂ ਸੁੱਟੀਆਂ ਹੋਇਆ ਸੋਟੀਆਂ ਦੇ ਬਣੇ ਹੋਏ ਸੱਪਾਂ ਨੂੰ ਖਾ ਗਈ, ਜਦੋਂ ਜਾਦੂਗਰਾਂ ਨੇ ਇਹ ਵੇਖਿਆ ਤਾਂ ਸਾਰੇ ਜਾਦੂਗਰ ਸਿਜਦੇ ਵਿਚ ਡਿਗ ਪਏ ਅਤੇ ਕਹਿਣ ਲੱਗੇ ਕਿ ਅਸੀਂ ਮੂਸਾ ਤੇ ਹਾਰੂਨ ਦੇ ਰੱਬ ’ਤੇ ਈਮਾਨ ਲਿਆਏ ਹਾਂ।
ਤਾਹਾਕੁਰਾਨ ਸੂਚੀ
135ਆਇਤ
MeccanRevelation
68ਆਇਤ

ਅਨੁਵਾਦ — ਤਾਹਾ 68

ਸੂਰਾ ਤਾਹਾ ਆਇਤ 68 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 68਼ ਤਾਂ ਅਸੀਂ ਫ਼ਰਮਾਇਆ ਕਿ ਉੱਕਾ ਨਾ ਡਰ, ਤੂੰ ਹੀ…

ਸੂਰਾ ਆਇਤ 68/135 — ਸੂਰਾ ਤਾਹਾ طه (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਤਾਹਾ ਸੁਣੋ, ਸੂਰਾ ਤਾਹਾ ਅਨੁਵਾਦ, ਸੂਰਾ ਤਾਹਾ mp3, ਸੂਰਾ ਤਾਹਾ pdf. ਆਇਤ 66–70. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers