ਤਾਹਾ · 70/135
ਅਨੁਵਾਦ ਉਚਾਰਨ — ਸੂਰਾ ਤਾਹਾ
فَأُلْقِيَ السَّحَرَةُ سُجَّدًا قَالُوا آمَنَّا بِرَبِّ هَارُونَ وَمُوسَىٰ ۝٧٠
Fa ulqiyas saharatu sujjadan qaalooo aamannaa bi Rabbi Haaroona wa Moosa
📖 ਪੰਜਾਬੀ ਵਿੱਚ
70਼ (ਜਿਵੇਂ ਹੀ) ਮੂਸਾ ਨੇ ਆਪਣੀ ਸੋਟੀ ਸੁੱਟੀ, ਸੋਟੀ ਇਕ ਅਜਗਰ ਬਣ ਗਈ ਅਤੇ ਜਾਦੂਗਰਾਂ ਵੱਲੋਂ ਸੁੱਟੀਆਂ ਹੋਇਆ ਸੋਟੀਆਂ ਦੇ ਬਣੇ ਹੋਏ ਸੱਪਾਂ ਨੂੰ ਖਾ ਗਈ, ਜਦੋਂ ਜਾਦੂਗਰਾਂ ਨੇ ਇਹ ਵੇਖਿਆ ਤਾਂ ਸਾਰੇ ਜਾਦੂਗਰ ਸਿਜਦੇ ਵਿਚ ਡਿਗ ਪਏ ਅਤੇ ਕਹਿਣ ਲੱਗੇ ਕਿ ਅਸੀਂ ਮੂਸਾ ਤੇ ਹਾਰੂਨ ਦੇ ਰੱਬ ’ਤੇ ਈਮਾਨ ਲਿਆਏ ਹਾਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 68-72 — ਸੂਰਾ ਤਾਹਾ

68قُلْنَا لَا تَخَفْ إِنَّكَ أَنتَ الْأَعْلَىٰ
68਼ ਤਾਂ ਅਸੀਂ ਫ਼ਰਮਾਇਆ ਕਿ ਉੱਕਾ ਨਾ ਡਰ, ਤੂੰ ਹੀ ਭਾਰੂ ਰਹੇਗਾ।
69وَأَلْقِ مَا فِي يَمِينِكَ تَلْقَفْ مَا صَنَعُوا ۖ إِنَّمَا صَنَعُوا كَيْدُ سَاحِرٍ ۖ وَلَا يُفْلِحُ السَّاحِرُ حَيْثُ أَتَىٰ
69਼ ਅਤੇ ਤੇਰੇ ਸੱਜੇ ਹੱਥ ਵਿਚ ਜੋ (ਲਾਠੀ) ਹੈ ਉਸ ਨੂੰ ਸੁੱਟ ਦੇ, ਉਹਨਾਂ (ਜਾਦੂਗਰਾਂ) ਨੇ ਜੋ ਵੀ ਕਾਰੀਗਰੀ (ਕਰਤੱਬ) ਵਿਖਾਈ ਹੈ ਉਹ ਉਹਨਾਂ ਸਭ ਨੂੰ ਨਿਗਲ ਜਾਵੇਗੀ। ਉਹਨਾਂ ਨੇ ਜੋ ਵੀ ਬਣਾਇਆ ਹੈ ਉਹ ਸਭ ਜਾਦੂਗਰੀ ਦਾ ਸਾਂਗ ਹੈ ਅਤੇ ਜਾਦੂਗਰ ਕਦੇ ਵੀ ਸਫ਼ਲ ਨਹੀਂ ਹੋ ਸਕਦਾ ਭਾਵੇਂ ਕਿਤਿਓ ਵੀ ਆਵੇ।
70فَأُلْقِيَ السَّحَرَةُ سُجَّدًا قَالُوا آمَنَّا بِرَبِّ هَارُونَ وَمُوسَىٰ
70਼ (ਜਿਵੇਂ ਹੀ) ਮੂਸਾ ਨੇ ਆਪਣੀ ਸੋਟੀ ਸੁੱਟੀ, ਸੋਟੀ ਇਕ ਅਜਗਰ ਬਣ ਗਈ ਅਤੇ ਜਾਦੂਗਰਾਂ ਵੱਲੋਂ ਸੁੱਟੀਆਂ ਹੋਇਆ ਸੋਟੀਆਂ ਦੇ ਬਣੇ ਹੋਏ ਸੱਪਾਂ ਨੂੰ ਖਾ ਗਈ, ਜਦੋਂ ਜਾਦੂਗਰਾਂ ਨੇ ਇਹ ਵੇਖਿਆ ਤਾਂ ਸਾਰੇ ਜਾਦੂਗਰ ਸਿਜਦੇ ਵਿਚ ਡਿਗ ਪਏ ਅਤੇ ਕਹਿਣ ਲੱਗੇ ਕਿ ਅਸੀਂ ਮੂਸਾ ਤੇ ਹਾਰੂਨ ਦੇ ਰੱਬ ’ਤੇ ਈਮਾਨ ਲਿਆਏ ਹਾਂ।
71قَالَ آمَنتُمْ لَهُ قَبْلَ أَنْ آذَنَ لَكُمْ ۖ إِنَّهُ لَكَبِيرُكُمُ الَّذِي عَلَّمَكُمُ السِّحْرَ ۖ فَلَأُقَطِّعَنَّ أَيْدِيَكُمْ وَأَرْجُلَكُم مِّنْ خِلَافٍ وَلَأُصَلِّبَنَّكُمْ فِي جُذُوعِ النَّخْلِ وَلَتَعْلَمُنَّ أَيُّنَا أَشَدُّ عَذَابًا وَأَبْقَىٰ
71਼ ਫ਼ਿਰਔਨ ਨੇ (ਗੁੱਸੇ ਵਿਚ) ਆਖਿਆ ਕਿ ਮੈਥੋਂ ਪੁੱਛੇ ਬਿਨਾਂ ਹੀ ਤੁਸੀਂ ਉਸ (ਅੱਲਾਹ) ’ਤੇ ਈਮਾਨ ਲੈ ਆਏ ? ਅਸਲ ਵਿਚ ਇਹ (ਮੂਸਾ) ਤੁਹਾਡਾ ਗੂਰੁ ਹੈ ਜਿਸ ਤੋਂ ਤੁਸੀਂ ਜਾਦੂ ਸਿੱਖਦੇ ਹੋ। ਮੈਂ ਤੁਹਾਡਾ ਇਕ ਪਾਸੇ ਦਾ ਹੱਥ ਅਤੇ ਦੂਜੇ ਪਾਸੇ ਦਾ ਪੈਰ ਵਢਾ ਦਿਆਂਗਾ ਅਤੇ ਤੁਹਾਨੂੰ ਸਾਰਿਆਂ ਨੂੰ ਖਜੂਰ ਦੇ ਪੋਰਿਆਂ ’ਤੇ ਸੂਲੀ ’ਤੇ ਚਾੜ੍ਹਾਂਗਾ ਅਤੇ ਫੇਰ ਤੁਹਾਨੂੰ ਪਤਾ ਲੱਗ ਜਾਵੇਗਾ ਕਿ ਸਾਡੇ ਦੋਹਾਂ (ਅੱਲਾਹ ਤੇ ਫ਼ਿਰਔਨ) ਵਿੱਚੋਂ ਕਿਸ ਦੀ ਸਜ਼ਾ ਵਧੇਰੇ ਕਰੜੀ ਤੇ ਸਦੀਵੀ ਹੈ।
72قَالُوا لَن نُّؤْثِرَكَ عَلَىٰ مَا جَاءَنَا مِنَ الْبَيِّنَاتِ وَالَّذِي فَطَرَنَا ۖ فَاقْضِ مَا أَنتَ قَاضٍ ۖ إِنَّمَا تَقْضِي هَٰذِهِ الْحَيَاةَ الدُّنْيَا
72਼ ਉਹਨਾਂ (ਜਾਦੂਗਰਾਂ) ਨੇ ਜਵਾਬ ਵਿਚ ਕਿਹਾ ਕਿ ਇਹ ਗੱਲ ਅਸੰਭਵ ਹੈ ਕਿ ਉਹਨਾਂ ਦਲੀਲਾਂ ਦੇ ਅੱਗੇ ਜਿਹੜੀਆਂ ਸਾਡੇ ਸਾਹਮਣੇ ਆ ਚੁੱਕੀਆਂ ਹਨ ਅਤੇ ਉਸ ਅੱਲਾਹ ਦੀ ਜ਼ਾਤ ਦੇ ਮੁਕਾਬਲੇ ਵਿਚ ਜਿਸ ਨੇ ਸਾਨੂੰ ਪੈਦਾ ਕੀਤਾ ਹੈ, ਅਸੀਂ ਤੈਨੂੰ (ਫ਼ਿਰਔਨ ਨੂੰ) ਪਹਿਲ ਦੇਇਏ। ਹੁਣ ਜੋ ਵੀ ਤੂੰ ਕਰਨਾ ਚਾਹੁੰਦਾ ਹੈ ਕਰ ਲੈ। ਤੂੰ ਜੋ ਵੀ ਹੁਕਮ ਚਲਾ ਸਕਦਾ ਹੈ ਉਹ ਕੇਵਲ ਇਸੇ ਜੀਵਨ ਤਕ ਹੀ ਸੀਮਤ ਹੈ।
ਤਾਹਾਕੁਰਾਨ ਸੂਚੀ
135ਆਇਤ
MeccanRevelation
70ਆਇਤ

ਅਨੁਵਾਦ — ਤਾਹਾ 70

ਸੂਰਾ ਤਾਹਾ ਆਇਤ 70 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 70਼ (ਜਿਵੇਂ ਹੀ) ਮੂਸਾ ਨੇ ਆਪਣੀ ਸੋਟੀ ਸੁੱਟੀ, ਸੋਟੀ ਇਕ…

ਸੂਰਾ ਆਇਤ 70/135 — ਸੂਰਾ ਤਾਹਾ طه (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਤਾਹਾ ਸੁਣੋ, ਸੂਰਾ ਤਾਹਾ ਅਨੁਵਾਦ, ਸੂਰਾ ਤਾਹਾ mp3, ਸੂਰਾ ਤਾਹਾ pdf. ਆਇਤ 68–72. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers