ਤਾਹਾ · 74/135
ਅਨੁਵਾਦ ਉਚਾਰਨ — ਸੂਰਾ ਤਾਹਾ
إِنَّهُ مَن يَأْتِ رَبَّهُ مُجْرِمًا فَإِنَّ لَهُ جَهَنَّمَ لَا يَمُوتُ فِيهَا وَلَا يَحْيَىٰ ۝٧٤
Innahoo mai yaati Rabbahoo mujriman fa inna lahoo Jahannama laa yamotu feehaa wa laa yahyaa
📖 ਪੰਜਾਬੀ ਵਿੱਚ
74਼ ਅਸਲ ਵਿਚ ਜੋ ਵੀ ਵਿਅਕਤੀ ਅਪਰਾਧੀ ਬਣ ਕੇ ਅੱਲਾਹ ਦੇ ਹਜ਼ੂਰ ਪੇਸ਼ ਹੋਵੇਗਾ ਉਸ ਲਈ ਨਰਕ ਹੈ ਜਿੱਥੇ ਨਾ ਤਾਂ ਉਹ ਮਰ ਸਕੇਗਾ ਤੇ ਨਾ ਹੀ ਜੀ ਸਕੇਗਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 72-76 — ਸੂਰਾ ਤਾਹਾ

72قَالُوا لَن نُّؤْثِرَكَ عَلَىٰ مَا جَاءَنَا مِنَ الْبَيِّنَاتِ وَالَّذِي فَطَرَنَا ۖ فَاقْضِ مَا أَنتَ قَاضٍ ۖ إِنَّمَا تَقْضِي هَٰذِهِ الْحَيَاةَ الدُّنْيَا
72਼ ਉਹਨਾਂ (ਜਾਦੂਗਰਾਂ) ਨੇ ਜਵਾਬ ਵਿਚ ਕਿਹਾ ਕਿ ਇਹ ਗੱਲ ਅਸੰਭਵ ਹੈ ਕਿ ਉਹਨਾਂ ਦਲੀਲਾਂ ਦੇ ਅੱਗੇ ਜਿਹੜੀਆਂ ਸਾਡੇ ਸਾਹਮਣੇ ਆ ਚੁੱਕੀਆਂ ਹਨ ਅਤੇ ਉਸ ਅੱਲਾਹ ਦੀ ਜ਼ਾਤ ਦੇ ਮੁਕਾਬਲੇ ਵਿਚ ਜਿਸ ਨੇ ਸਾਨੂੰ ਪੈਦਾ ਕੀਤਾ ਹੈ, ਅਸੀਂ ਤੈਨੂੰ (ਫ਼ਿਰਔਨ ਨੂੰ) ਪਹਿਲ ਦੇਇਏ। ਹੁਣ ਜੋ ਵੀ ਤੂੰ ਕਰਨਾ ਚਾਹੁੰਦਾ ਹੈ ਕਰ ਲੈ। ਤੂੰ ਜੋ ਵੀ ਹੁਕਮ ਚਲਾ ਸਕਦਾ ਹੈ ਉਹ ਕੇਵਲ ਇਸੇ ਜੀਵਨ ਤਕ ਹੀ ਸੀਮਤ ਹੈ।
73إِنَّا آمَنَّا بِرَبِّنَا لِيَغْفِرَ لَنَا خَطَايَانَا وَمَا أَكْرَهْتَنَا عَلَيْهِ مِنَ السِّحْرِ ۗ وَاللَّهُ خَيْرٌ وَأَبْقَىٰ
73਼ ਅਸੀਂ (ਜਾਦੂਗਰ) ਇਸ ਲਈ ਆਪਣੇ ਪਾਲਣਹਾਰ ’ਤੇ ਈਮਾਨ ਲਿਆਏ ਹਾਂ ਕਿ ਉਹ ਸਾਡੀਆਂ ਗ਼ਲਤੀਆਂ ਨੂੰ ਮੁਆਫ਼ ਕਰ ਦੇਵੇਗਾ ਅਤੇ (ਵਿਸ਼ੇਸ਼ ਕਰ) ਇਹ ਜਾਦੂਗਰੀ, ਜਿਸ ਲਈ ਤੂੰ ਸਾਨੂੰ ਮਜਬੂਰ ਕੀਤਾ ਹੈ। ਅੱਲਾਹ ਹੀ ਵਧੀਆ (ਬਦਲਾ ਦੇਣ ਵਾਲਾ) ਹੈ ਅਤੇ ਉਹੀਓ ਸਦਾ ਰਹਿਣ ਵਾਲਾ ਹੈ।
74إِنَّهُ مَن يَأْتِ رَبَّهُ مُجْرِمًا فَإِنَّ لَهُ جَهَنَّمَ لَا يَمُوتُ فِيهَا وَلَا يَحْيَىٰ
74਼ ਅਸਲ ਵਿਚ ਜੋ ਵੀ ਵਿਅਕਤੀ ਅਪਰਾਧੀ ਬਣ ਕੇ ਅੱਲਾਹ ਦੇ ਹਜ਼ੂਰ ਪੇਸ਼ ਹੋਵੇਗਾ ਉਸ ਲਈ ਨਰਕ ਹੈ ਜਿੱਥੇ ਨਾ ਤਾਂ ਉਹ ਮਰ ਸਕੇਗਾ ਤੇ ਨਾ ਹੀ ਜੀ ਸਕੇਗਾ।
75وَمَن يَأْتِهِ مُؤْمِنًا قَدْ عَمِلَ الصَّالِحَاتِ فَأُولَٰئِكَ لَهُمُ الدَّرَجَاتُ الْعُلَىٰ
75਼ ਅਤੇ ਜਿਹੜਾ ਵੀ ਈਮਾਨ ਦੀ ਹਾਲਤ ਵਿਚ ਹਾਜ਼ਰ ਹੋਵੇਗਾ ਅਤੇ ਉਸ ਨੇ ਅਮਲ ਵੀ ਨੇਕ ਕੀਤੇ ਹੋਣਗੇ ਉਸ ਲਈ ਉੱਚੇ-ਉੱਚੇ ਮਰਾਤਬੇ ਹੋਣਗੇ।
76جَنَّاتُ عَدْنٍ تَجْرِي مِن تَحْتِهَا الْأَنْهَارُ خَالِدِينَ فِيهَا ۚ وَذَٰلِكَ جَزَاءُ مَن تَزَكَّىٰ
76਼ ਭਾਵ ਰਹਿਣ ਲਈ ਸਦਾ ਬਹਾਰ ਬਾਗ਼ ਹੋਣਗੇ, ਜਿਨ੍ਹਾਂ ਹੇਠ ਨਹਿਰਾਂ ਵਗਦੀਆਂ ਹੋਣਗੀਆਂ, ਜਿੱਥੇ ਉਹ (ਨੇਕ ਲੋਕ) ਹਮੇਸ਼ਾ ਲਈ ਰਹਿਣਗੇ। ਇਹੋ ਇਨਾਮ ਹੈ ਹਰ ਉਸ ਵਿਅਕਤੀ ਦਾ ਜਿਹੜਾ (ਗੁਨਾਹਾਂ ਤੋਂ) ਪਾਕ ਹੋਵੇਗਾ।
ਤਾਹਾਕੁਰਾਨ ਸੂਚੀ
135ਆਇਤ
MeccanRevelation
74ਆਇਤ

ਅਨੁਵਾਦ — ਤਾਹਾ 74

ਸੂਰਾ ਤਾਹਾ ਆਇਤ 74 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 74਼ ਅਸਲ ਵਿਚ ਜੋ ਵੀ ਵਿਅਕਤੀ ਅਪਰਾਧੀ ਬਣ ਕੇ ਅੱਲਾਹ…

ਸੂਰਾ ਆਇਤ 74/135 — ਸੂਰਾ ਤਾਹਾ طه (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਤਾਹਾ ਸੁਣੋ, ਸੂਰਾ ਤਾਹਾ ਅਨੁਵਾਦ, ਸੂਰਾ ਤਾਹਾ mp3, ਸੂਰਾ ਤਾਹਾ pdf. ਆਇਤ 72–76. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers