ਤਾਹਾ · 75/135
ਅਨੁਵਾਦ ਉਚਾਰਨ — ਸੂਰਾ ਤਾਹਾ
وَمَن يَأْتِهِ مُؤْمِنًا قَدْ عَمِلَ الصَّالِحَاتِ فَأُولَٰئِكَ لَهُمُ الدَّرَجَاتُ الْعُلَىٰ ۝٧٥
Wa mai yaatihee mu`minan qad `amilas saalihaati fa ulaaa`ika lahumud dara jaatul `ulaa
📖 ਪੰਜਾਬੀ ਵਿੱਚ
75਼ ਅਤੇ ਜਿਹੜਾ ਵੀ ਈਮਾਨ ਦੀ ਹਾਲਤ ਵਿਚ ਹਾਜ਼ਰ ਹੋਵੇਗਾ ਅਤੇ ਉਸ ਨੇ ਅਮਲ ਵੀ ਨੇਕ ਕੀਤੇ ਹੋਣਗੇ ਉਸ ਲਈ ਉੱਚੇ-ਉੱਚੇ ਮਰਾਤਬੇ ਹੋਣਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 73-77 — ਸੂਰਾ ਤਾਹਾ

73إِنَّا آمَنَّا بِرَبِّنَا لِيَغْفِرَ لَنَا خَطَايَانَا وَمَا أَكْرَهْتَنَا عَلَيْهِ مِنَ السِّحْرِ ۗ وَاللَّهُ خَيْرٌ وَأَبْقَىٰ
73਼ ਅਸੀਂ (ਜਾਦੂਗਰ) ਇਸ ਲਈ ਆਪਣੇ ਪਾਲਣਹਾਰ ’ਤੇ ਈਮਾਨ ਲਿਆਏ ਹਾਂ ਕਿ ਉਹ ਸਾਡੀਆਂ ਗ਼ਲਤੀਆਂ ਨੂੰ ਮੁਆਫ਼ ਕਰ ਦੇਵੇਗਾ ਅਤੇ (ਵਿਸ਼ੇਸ਼ ਕਰ) ਇਹ ਜਾਦੂਗਰੀ, ਜਿਸ ਲਈ ਤੂੰ ਸਾਨੂੰ ਮਜਬੂਰ ਕੀਤਾ ਹੈ। ਅੱਲਾਹ ਹੀ ਵਧੀਆ (ਬਦਲਾ ਦੇਣ ਵਾਲਾ) ਹੈ ਅਤੇ ਉਹੀਓ ਸਦਾ ਰਹਿਣ ਵਾਲਾ ਹੈ।
74إِنَّهُ مَن يَأْتِ رَبَّهُ مُجْرِمًا فَإِنَّ لَهُ جَهَنَّمَ لَا يَمُوتُ فِيهَا وَلَا يَحْيَىٰ
74਼ ਅਸਲ ਵਿਚ ਜੋ ਵੀ ਵਿਅਕਤੀ ਅਪਰਾਧੀ ਬਣ ਕੇ ਅੱਲਾਹ ਦੇ ਹਜ਼ੂਰ ਪੇਸ਼ ਹੋਵੇਗਾ ਉਸ ਲਈ ਨਰਕ ਹੈ ਜਿੱਥੇ ਨਾ ਤਾਂ ਉਹ ਮਰ ਸਕੇਗਾ ਤੇ ਨਾ ਹੀ ਜੀ ਸਕੇਗਾ।
75وَمَن يَأْتِهِ مُؤْمِنًا قَدْ عَمِلَ الصَّالِحَاتِ فَأُولَٰئِكَ لَهُمُ الدَّرَجَاتُ الْعُلَىٰ
75਼ ਅਤੇ ਜਿਹੜਾ ਵੀ ਈਮਾਨ ਦੀ ਹਾਲਤ ਵਿਚ ਹਾਜ਼ਰ ਹੋਵੇਗਾ ਅਤੇ ਉਸ ਨੇ ਅਮਲ ਵੀ ਨੇਕ ਕੀਤੇ ਹੋਣਗੇ ਉਸ ਲਈ ਉੱਚੇ-ਉੱਚੇ ਮਰਾਤਬੇ ਹੋਣਗੇ।
76جَنَّاتُ عَدْنٍ تَجْرِي مِن تَحْتِهَا الْأَنْهَارُ خَالِدِينَ فِيهَا ۚ وَذَٰلِكَ جَزَاءُ مَن تَزَكَّىٰ
76਼ ਭਾਵ ਰਹਿਣ ਲਈ ਸਦਾ ਬਹਾਰ ਬਾਗ਼ ਹੋਣਗੇ, ਜਿਨ੍ਹਾਂ ਹੇਠ ਨਹਿਰਾਂ ਵਗਦੀਆਂ ਹੋਣਗੀਆਂ, ਜਿੱਥੇ ਉਹ (ਨੇਕ ਲੋਕ) ਹਮੇਸ਼ਾ ਲਈ ਰਹਿਣਗੇ। ਇਹੋ ਇਨਾਮ ਹੈ ਹਰ ਉਸ ਵਿਅਕਤੀ ਦਾ ਜਿਹੜਾ (ਗੁਨਾਹਾਂ ਤੋਂ) ਪਾਕ ਹੋਵੇਗਾ।
77وَلَقَدْ أَوْحَيْنَا إِلَىٰ مُوسَىٰ أَنْ أَسْرِ بِعِبَادِي فَاضْرِبْ لَهُمْ طَرِيقًا فِي الْبَحْرِ يَبَسًا لَّا تَخَافُ دَرَكًا وَلَا تَخْشَىٰ
77਼ ਅਸਾਂ ਮੂਸਾ ਵੱਲ ਪੈਗ਼ਾਮ ਭੇਜਿਆ ਕਿ ਤੂੰ ਰਾਤੋਂ ਰਾਤ ਮੇਰੇ ਬੰਦਿਆਂ ਨੂੰ ਇੱਥੋਂ ਲੈ ਕੇ ਨਿਕਲ ਜਾ ਅਤੇ ਉਹਨਾਂ ਲਈ ਦਰਿਆ ਵਿਚ (ਸੋਟੀ ਮਾਰ ਕੇ) ਸੁੱਕਾ ਰਾਹ ਬਣਾ। ਫੇਰ ਨਾਂ ਤਾਂ ਤੈਨੂੰ ਕਿਸੇ ਵੱਲੋਂ ਪਿੱਛਾ ਕਰਨ ਦੀ ਚਿੰਤਾ ਹੋਵੇਗੀ ਤੇ ਨਾ ਹੀ (ਡੁਬੱਣ ਦਾ) ਕੋਈ ਡਰ ਹੋਵੇਗਾ।
ਤਾਹਾਕੁਰਾਨ ਸੂਚੀ
135ਆਇਤ
MeccanRevelation
75ਆਇਤ

ਅਨੁਵਾਦ — ਤਾਹਾ 75

ਸੂਰਾ ਤਾਹਾ ਆਇਤ 75 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 75਼ ਅਤੇ ਜਿਹੜਾ ਵੀ ਈਮਾਨ ਦੀ ਹਾਲਤ ਵਿਚ ਹਾਜ਼ਰ ਹੋਵੇਗਾ…

ਸੂਰਾ ਆਇਤ 75/135 — ਸੂਰਾ ਤਾਹਾ طه (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਤਾਹਾ ਸੁਣੋ, ਸੂਰਾ ਤਾਹਾ ਅਨੁਵਾਦ, ਸੂਰਾ ਤਾਹਾ mp3, ਸੂਰਾ ਤਾਹਾ pdf. ਆਇਤ 73–77. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Tuesday, September 29, 2026

Don't forget us in your sincere prayers