ਤਾਹਾ · 77/135
ਅਨੁਵਾਦ ਉਚਾਰਨ — ਤਾਹਾ
وَلَقَدْ أَوْحَيْنَا إِلَىٰ مُوسَىٰ أَنْ أَسْرِ بِعِبَادِي فَاضْرِبْ لَهُمْ طَرِيقًا فِي الْبَحْرِ يَبَسًا لَّا تَخَافُ دَرَكًا وَلَا تَخْشَىٰ ۝٧٧
Wa laqad awhainaaa ilaa Moosaaa an asri bi`ibaadee fadrib lahum tareeqan fil bahri yabasal laa takhaafu darakanw wa laa takhshaa
📖 ਪੰਜਾਬੀ ਵਿੱਚ
77਼ ਅਸਾਂ ਮੂਸਾ ਵੱਲ ਪੈਗ਼ਾਮ ਭੇਜਿਆ ਕਿ ਤੂੰ ਰਾਤੋਂ ਰਾਤ ਮੇਰੇ ਬੰਦਿਆਂ ਨੂੰ ਇੱਥੋਂ ਲੈ ਕੇ ਨਿਕਲ ਜਾ ਅਤੇ ਉਹਨਾਂ ਲਈ ਦਰਿਆ ਵਿਚ (ਸੋਟੀ ਮਾਰ ਕੇ) ਸੁੱਕਾ ਰਾਹ ਬਣਾ। ਫੇਰ ਨਾਂ ਤਾਂ ਤੈਨੂੰ ਕਿਸੇ ਵੱਲੋਂ ਪਿੱਛਾ ਕਰਨ ਦੀ ਚਿੰਤਾ ਹੋਵੇਗੀ ਤੇ ਨਾ ਹੀ (ਡੁਬੱਣ ਦਾ) ਕੋਈ ਡਰ ਹੋਵੇਗਾ।

🎧 ਸੁਣੋ


📜 ਆਇਤ 75-79 — ਤਾਹਾ

75وَمَن يَأْتِهِ مُؤْمِنًا قَدْ عَمِلَ الصَّالِحَاتِ فَأُولَٰئِكَ لَهُمُ الدَّرَجَاتُ الْعُلَىٰ
75਼ ਅਤੇ ਜਿਹੜਾ ਵੀ ਈਮਾਨ ਦੀ ਹਾਲਤ ਵਿਚ ਹਾਜ਼ਰ ਹੋਵੇਗਾ ਅਤੇ ਉਸ ਨੇ ਅਮਲ ਵੀ ਨੇਕ ਕੀਤੇ ਹੋਣਗੇ ਉਸ ਲਈ ਉੱਚੇ-ਉੱਚੇ ਮਰਾਤਬੇ ਹੋਣਗੇ।
76جَنَّاتُ عَدْنٍ تَجْرِي مِن تَحْتِهَا الْأَنْهَارُ خَالِدِينَ فِيهَا ۚ وَذَٰلِكَ جَزَاءُ مَن تَزَكَّىٰ
76਼ ਭਾਵ ਰਹਿਣ ਲਈ ਸਦਾ ਬਹਾਰ ਬਾਗ਼ ਹੋਣਗੇ, ਜਿਨ੍ਹਾਂ ਹੇਠ ਨਹਿਰਾਂ ਵਗਦੀਆਂ ਹੋਣਗੀਆਂ, ਜਿੱਥੇ ਉਹ (ਨੇਕ ਲੋਕ) ਹਮੇਸ਼ਾ ਲਈ ਰਹਿਣਗੇ। ਇਹੋ ਇਨਾਮ ਹੈ ਹਰ ਉਸ ਵਿਅਕਤੀ ਦਾ ਜਿਹੜਾ (ਗੁਨਾਹਾਂ ਤੋਂ) ਪਾਕ ਹੋਵੇਗਾ।
77وَلَقَدْ أَوْحَيْنَا إِلَىٰ مُوسَىٰ أَنْ أَسْرِ بِعِبَادِي فَاضْرِبْ لَهُمْ طَرِيقًا فِي الْبَحْرِ يَبَسًا لَّا تَخَافُ دَرَكًا وَلَا تَخْشَىٰ
77਼ ਅਸਾਂ ਮੂਸਾ ਵੱਲ ਪੈਗ਼ਾਮ ਭੇਜਿਆ ਕਿ ਤੂੰ ਰਾਤੋਂ ਰਾਤ ਮੇਰੇ ਬੰਦਿਆਂ ਨੂੰ ਇੱਥੋਂ ਲੈ ਕੇ ਨਿਕਲ ਜਾ ਅਤੇ ਉਹਨਾਂ ਲਈ ਦਰਿਆ ਵਿਚ (ਸੋਟੀ ਮਾਰ ਕੇ) ਸੁੱਕਾ ਰਾਹ ਬਣਾ। ਫੇਰ ਨਾਂ ਤਾਂ ਤੈਨੂੰ ਕਿਸੇ ਵੱਲੋਂ ਪਿੱਛਾ ਕਰਨ ਦੀ ਚਿੰਤਾ ਹੋਵੇਗੀ ਤੇ ਨਾ ਹੀ (ਡੁਬੱਣ ਦਾ) ਕੋਈ ਡਰ ਹੋਵੇਗਾ।
78فَأَتْبَعَهُمْ فِرْعَوْنُ بِجُنُودِهِ فَغَشِيَهُم مِّنَ الْيَمِّ مَا غَشِيَهُمْ
78਼ ਫ਼ਿਰਔਨ ਨੇ ਆਪਣੀਆਂ ਫ਼ੌਜਾਂ ਲੈਕੇ ਉਹਨਾਂ (ਮੂਸਾ ਅਤੇ ਸਾਥੀਆਂ) ਦਾ ਪਿੱਛਾ ਕੀਤਾ ਤਾਂ ਦਰਿਆ ਦੇ ਪਾਣੀ ਨੇ ਉਹਨਾਂ ਨੂੰ ਘੇਰ ਲਿਆ ਜਿਵੇਂ ਕਿ ਉਸ ਦਾ ਹੱਕ ਬਣਦਾ ਸੀ।
79وَأَضَلَّ فِرْعَوْنُ قَوْمَهُ وَمَا هَدَىٰ
79਼ ਫ਼ਿਰਔਨ ਨੇ ਆਪਣੀ ਕੌਮ ਨੂੰ ਕੁਰਾਹੇ ਹੀ ਪਾਇਆ ਸੀ, ਸਿੱਧੇ ਰਾਹ ਨਹੀਂ ਸੀ ਪਾਇਆ।
ਤਾਹਾਕੁਰਾਨ ਸੂਚੀ
135ਆਇਤ
MeccanRevelation
77ਆਇਤ

ਅਨੁਵਾਦ — ਤਾਹਾ 77

ਸੂਰਾ ਤਾਹਾ ਆਇਤ 77 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 77਼ ਅਸਾਂ ਮੂਸਾ ਵੱਲ ਪੈਗ਼ਾਮ ਭੇਜਿਆ ਕਿ ਤੂੰ ਰਾਤੋਂ ਰਾਤ…

ਸੂਰਾ ਆਇਤ 77/135 — ਤਾਹਾ طه (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਤਾਹਾ ਸੁਣੋ, ਤਾਹਾ ਅਨੁਵਾਦ, ਤਾਹਾ mp3, ਤਾਹਾ pdf. ਆਇਤ 75–79. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Wednesday, August 19, 2026

Don't forget us in your sincere prayers