ਤਾਹਾ · 78/135
ਅਨੁਵਾਦ ਉਚਾਰਨ — ਸੂਰਾ ਤਾਹਾ
فَأَتْبَعَهُمْ فِرْعَوْنُ بِجُنُودِهِ فَغَشِيَهُم مِّنَ الْيَمِّ مَا غَشِيَهُمْ ۝٧٨
Fa atba`ahum Fir`awnu bijunoodihee faghashiyahum minal yammmi maa ghashi yahum
📖 ਪੰਜਾਬੀ ਵਿੱਚ
78਼ ਫ਼ਿਰਔਨ ਨੇ ਆਪਣੀਆਂ ਫ਼ੌਜਾਂ ਲੈਕੇ ਉਹਨਾਂ (ਮੂਸਾ ਅਤੇ ਸਾਥੀਆਂ) ਦਾ ਪਿੱਛਾ ਕੀਤਾ ਤਾਂ ਦਰਿਆ ਦੇ ਪਾਣੀ ਨੇ ਉਹਨਾਂ ਨੂੰ ਘੇਰ ਲਿਆ ਜਿਵੇਂ ਕਿ ਉਸ ਦਾ ਹੱਕ ਬਣਦਾ ਸੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 76-80 — ਸੂਰਾ ਤਾਹਾ

76جَنَّاتُ عَدْنٍ تَجْرِي مِن تَحْتِهَا الْأَنْهَارُ خَالِدِينَ فِيهَا ۚ وَذَٰلِكَ جَزَاءُ مَن تَزَكَّىٰ
76਼ ਭਾਵ ਰਹਿਣ ਲਈ ਸਦਾ ਬਹਾਰ ਬਾਗ਼ ਹੋਣਗੇ, ਜਿਨ੍ਹਾਂ ਹੇਠ ਨਹਿਰਾਂ ਵਗਦੀਆਂ ਹੋਣਗੀਆਂ, ਜਿੱਥੇ ਉਹ (ਨੇਕ ਲੋਕ) ਹਮੇਸ਼ਾ ਲਈ ਰਹਿਣਗੇ। ਇਹੋ ਇਨਾਮ ਹੈ ਹਰ ਉਸ ਵਿਅਕਤੀ ਦਾ ਜਿਹੜਾ (ਗੁਨਾਹਾਂ ਤੋਂ) ਪਾਕ ਹੋਵੇਗਾ।
77وَلَقَدْ أَوْحَيْنَا إِلَىٰ مُوسَىٰ أَنْ أَسْرِ بِعِبَادِي فَاضْرِبْ لَهُمْ طَرِيقًا فِي الْبَحْرِ يَبَسًا لَّا تَخَافُ دَرَكًا وَلَا تَخْشَىٰ
77਼ ਅਸਾਂ ਮੂਸਾ ਵੱਲ ਪੈਗ਼ਾਮ ਭੇਜਿਆ ਕਿ ਤੂੰ ਰਾਤੋਂ ਰਾਤ ਮੇਰੇ ਬੰਦਿਆਂ ਨੂੰ ਇੱਥੋਂ ਲੈ ਕੇ ਨਿਕਲ ਜਾ ਅਤੇ ਉਹਨਾਂ ਲਈ ਦਰਿਆ ਵਿਚ (ਸੋਟੀ ਮਾਰ ਕੇ) ਸੁੱਕਾ ਰਾਹ ਬਣਾ। ਫੇਰ ਨਾਂ ਤਾਂ ਤੈਨੂੰ ਕਿਸੇ ਵੱਲੋਂ ਪਿੱਛਾ ਕਰਨ ਦੀ ਚਿੰਤਾ ਹੋਵੇਗੀ ਤੇ ਨਾ ਹੀ (ਡੁਬੱਣ ਦਾ) ਕੋਈ ਡਰ ਹੋਵੇਗਾ।
78فَأَتْبَعَهُمْ فِرْعَوْنُ بِجُنُودِهِ فَغَشِيَهُم مِّنَ الْيَمِّ مَا غَشِيَهُمْ
78਼ ਫ਼ਿਰਔਨ ਨੇ ਆਪਣੀਆਂ ਫ਼ੌਜਾਂ ਲੈਕੇ ਉਹਨਾਂ (ਮੂਸਾ ਅਤੇ ਸਾਥੀਆਂ) ਦਾ ਪਿੱਛਾ ਕੀਤਾ ਤਾਂ ਦਰਿਆ ਦੇ ਪਾਣੀ ਨੇ ਉਹਨਾਂ ਨੂੰ ਘੇਰ ਲਿਆ ਜਿਵੇਂ ਕਿ ਉਸ ਦਾ ਹੱਕ ਬਣਦਾ ਸੀ।
79وَأَضَلَّ فِرْعَوْنُ قَوْمَهُ وَمَا هَدَىٰ
79਼ ਫ਼ਿਰਔਨ ਨੇ ਆਪਣੀ ਕੌਮ ਨੂੰ ਕੁਰਾਹੇ ਹੀ ਪਾਇਆ ਸੀ, ਸਿੱਧੇ ਰਾਹ ਨਹੀਂ ਸੀ ਪਾਇਆ।
80يَا بَنِي إِسْرَائِيلَ قَدْ أَنجَيْنَاكُم مِّنْ عَدُوِّكُمْ وَوَاعَدْنَاكُمْ جَانِبَ الطُّورِ الْأَيْمَنَ وَنَزَّلْنَا عَلَيْكُمُ الْمَنَّ وَالسَّلْوَىٰ
80਼ (ਅੱਲਾਹ ਨੇ ਫ਼ਰਮਾਇਆ) ਹੇ ਬਨੀ-ਇਸਰਾਈਲ! ਅਸੀਂ ਤੁਹਾਨੂੰ ਤੁਹਾਡੇ ਵੈਰੀਆਂ ਤੋਂ ਮੁਕਤ ਕਰਵਾਇਆ ਅਤੇ ਅਸੀਂ ਤੁਹਾਨੂੰ ਤੂਰ ਪਹਾੜ ਦੇ ਸੱਜੇ ਪਾਸੇ ਤੌਰੈਤ ਦੇਣ ਦਾ ਵਾਅਦਾ ਕੀਤਾ ਸੀ ਅਤੇ ਤੁਹਾਡੇ ਲਈ ਅਕਾਸ਼ ਤੋਂ ਮਨ ਤੇ ਸਲਵਾ ਵੀ ਉਤਾਰਿਆ ਸੀ।1
ਤਾਹਾਕੁਰਾਨ ਸੂਚੀ
135ਆਇਤ
MeccanRevelation
78ਆਇਤ

ਅਨੁਵਾਦ — ਤਾਹਾ 78

ਸੂਰਾ ਤਾਹਾ ਆਇਤ 78 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 78਼ ਫ਼ਿਰਔਨ ਨੇ ਆਪਣੀਆਂ ਫ਼ੌਜਾਂ ਲੈਕੇ ਉਹਨਾਂ (ਮੂਸਾ ਅਤੇ ਸਾਥੀਆਂ)…

ਸੂਰਾ ਆਇਤ 78/135 — ਸੂਰਾ ਤਾਹਾ طه (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਤਾਹਾ ਸੁਣੋ, ਸੂਰਾ ਤਾਹਾ ਅਨੁਵਾਦ, ਸੂਰਾ ਤਾਹਾ mp3, ਸੂਰਾ ਤਾਹਾ pdf. ਆਇਤ 76–80. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers