ਤਾਹਾ · 80/135
ਅਨੁਵਾਦ ਉਚਾਰਨ — ਸੂਰਾ ਤਾਹਾ
يَا بَنِي إِسْرَائِيلَ قَدْ أَنجَيْنَاكُم مِّنْ عَدُوِّكُمْ وَوَاعَدْنَاكُمْ جَانِبَ الطُّورِ الْأَيْمَنَ وَنَزَّلْنَا عَلَيْكُمُ الْمَنَّ وَالسَّلْوَىٰ ۝٨٠
Yaa Baneee Israaa`eela qad anjainaakum min `aduw wikum wa wa`adnaakum jaanibat Tooril aimana wa nazzalnaa `alaikumul Manna was Salwaa
📖 ਪੰਜਾਬੀ ਵਿੱਚ
80਼ (ਅੱਲਾਹ ਨੇ ਫ਼ਰਮਾਇਆ) ਹੇ ਬਨੀ-ਇਸਰਾਈਲ! ਅਸੀਂ ਤੁਹਾਨੂੰ ਤੁਹਾਡੇ ਵੈਰੀਆਂ ਤੋਂ ਮੁਕਤ ਕਰਵਾਇਆ ਅਤੇ ਅਸੀਂ ਤੁਹਾਨੂੰ ਤੂਰ ਪਹਾੜ ਦੇ ਸੱਜੇ ਪਾਸੇ ਤੌਰੈਤ ਦੇਣ ਦਾ ਵਾਅਦਾ ਕੀਤਾ ਸੀ ਅਤੇ ਤੁਹਾਡੇ ਲਈ ਅਕਾਸ਼ ਤੋਂ ਮਨ ਤੇ ਸਲਵਾ ਵੀ ਉਤਾਰਿਆ ਸੀ।1

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 78-82 — ਸੂਰਾ ਤਾਹਾ

78فَأَتْبَعَهُمْ فِرْعَوْنُ بِجُنُودِهِ فَغَشِيَهُم مِّنَ الْيَمِّ مَا غَشِيَهُمْ
78਼ ਫ਼ਿਰਔਨ ਨੇ ਆਪਣੀਆਂ ਫ਼ੌਜਾਂ ਲੈਕੇ ਉਹਨਾਂ (ਮੂਸਾ ਅਤੇ ਸਾਥੀਆਂ) ਦਾ ਪਿੱਛਾ ਕੀਤਾ ਤਾਂ ਦਰਿਆ ਦੇ ਪਾਣੀ ਨੇ ਉਹਨਾਂ ਨੂੰ ਘੇਰ ਲਿਆ ਜਿਵੇਂ ਕਿ ਉਸ ਦਾ ਹੱਕ ਬਣਦਾ ਸੀ।
79وَأَضَلَّ فِرْعَوْنُ قَوْمَهُ وَمَا هَدَىٰ
79਼ ਫ਼ਿਰਔਨ ਨੇ ਆਪਣੀ ਕੌਮ ਨੂੰ ਕੁਰਾਹੇ ਹੀ ਪਾਇਆ ਸੀ, ਸਿੱਧੇ ਰਾਹ ਨਹੀਂ ਸੀ ਪਾਇਆ।
80يَا بَنِي إِسْرَائِيلَ قَدْ أَنجَيْنَاكُم مِّنْ عَدُوِّكُمْ وَوَاعَدْنَاكُمْ جَانِبَ الطُّورِ الْأَيْمَنَ وَنَزَّلْنَا عَلَيْكُمُ الْمَنَّ وَالسَّلْوَىٰ
80਼ (ਅੱਲਾਹ ਨੇ ਫ਼ਰਮਾਇਆ) ਹੇ ਬਨੀ-ਇਸਰਾਈਲ! ਅਸੀਂ ਤੁਹਾਨੂੰ ਤੁਹਾਡੇ ਵੈਰੀਆਂ ਤੋਂ ਮੁਕਤ ਕਰਵਾਇਆ ਅਤੇ ਅਸੀਂ ਤੁਹਾਨੂੰ ਤੂਰ ਪਹਾੜ ਦੇ ਸੱਜੇ ਪਾਸੇ ਤੌਰੈਤ ਦੇਣ ਦਾ ਵਾਅਦਾ ਕੀਤਾ ਸੀ ਅਤੇ ਤੁਹਾਡੇ ਲਈ ਅਕਾਸ਼ ਤੋਂ ਮਨ ਤੇ ਸਲਵਾ ਵੀ ਉਤਾਰਿਆ ਸੀ।1
81كُلُوا مِن طَيِّبَاتِ مَا رَزَقْنَاكُمْ وَلَا تَطْغَوْا فِيهِ فَيَحِلَّ عَلَيْكُمْ غَضَبِي ۖ وَمَن يَحْلِلْ عَلَيْهِ غَضَبِي فَقَدْ هَوَىٰ
81਼ ਜਿਹੜੀਆਂ ਵੀ ਪਾਕ ਚੀਜ਼ਾਂ ਅਸੀਂ ਤੁਹਾਨੂੰ ਬਖ਼ਸ਼ੀਆਂ ਹਨ ਉਹਨਾਂ ਵਿਚੋਂ ਹੀ ਖਾਇਆ ਕਰੋ ਅਤੇ ਇਸ ਤੋਂ ਅੱਗੇ ਨਾ ਵਧੋ, ਨਹੀਂ ਤਾਂ ਤੁਹਾਡੇ ’ਤੇ ਮੇਰਾ ਗ਼ਜ਼ਬ (ਕਰੋਪ) ਨਾਜ਼ਿਲ ਹੋਵੇਗਾ ਅਤੇ ਜਿਸ ਉੱਤੇ ਵੀ ਮੇਰਾ ਗ਼ਜ਼ਬ ਆ ਜਾਵੇ ਉਹ ਬਰਬਾਦ ਹੋ ਜਾਂਦਾ ਹੈ।
82وَإِنِّي لَغَفَّارٌ لِّمَن تَابَ وَآمَنَ وَعَمِلَ صَالِحًا ثُمَّ اهْتَدَىٰ
82਼ ਅਤੇ ਜਿਹੜੇ (ਅੱਲਾਹ ਦੀ ਨਾ-ਫ਼ਰਮਾਨੀ ਤੋਂ) ਤੌਬਾ ਕਰਨ, ਫੇਰ ਈਮਾਨ ਲਿਆਉਣ ਤੇ ਨੇਕ ਕੰਮ ਵੀ ਕਰਨ ਅਤੇ ਫੇਰ ਸਿੱਧੀ ਰਾਹ ’ਤੇ ਹੀ ਰਹਿਣ। ਬੇਸ਼ਕ ਮੈਂ ਅਤਿ ਅੰਤ ਬਖ਼ਸ਼ਨਹਾਰ ਹਾਂ।
ਤਾਹਾਕੁਰਾਨ ਸੂਚੀ
135ਆਇਤ
MeccanRevelation
80ਆਇਤ

ਅਨੁਵਾਦ — ਤਾਹਾ 80

ਸੂਰਾ ਤਾਹਾ ਆਇਤ 80 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 80਼ (ਅੱਲਾਹ ਨੇ ਫ਼ਰਮਾਇਆ) ਹੇ ਬਨੀ-ਇਸਰਾਈਲ! ਅਸੀਂ ਤੁਹਾਨੂੰ ਤੁਹਾਡੇ ਵੈਰੀਆਂ…

ਸੂਰਾ ਆਇਤ 80/135 — ਸੂਰਾ ਤਾਹਾ طه (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਤਾਹਾ ਸੁਣੋ, ਸੂਰਾ ਤਾਹਾ ਅਨੁਵਾਦ, ਸੂਰਾ ਤਾਹਾ mp3, ਸੂਰਾ ਤਾਹਾ pdf. ਆਇਤ 78–82. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers