ਤਾਹਾ · 82/135
ਅਨੁਵਾਦ ਉਚਾਰਨ — ਸੂਰਾ ਤਾਹਾ
وَإِنِّي لَغَفَّارٌ لِّمَن تَابَ وَآمَنَ وَعَمِلَ صَالِحًا ثُمَّ اهْتَدَىٰ ۝٨٢
Wa innee la Ghaffaarul liman taaba wa aamana wa `amila saalihan summah tadaa
📖 ਪੰਜਾਬੀ ਵਿੱਚ
82਼ ਅਤੇ ਜਿਹੜੇ (ਅੱਲਾਹ ਦੀ ਨਾ-ਫ਼ਰਮਾਨੀ ਤੋਂ) ਤੌਬਾ ਕਰਨ, ਫੇਰ ਈਮਾਨ ਲਿਆਉਣ ਤੇ ਨੇਕ ਕੰਮ ਵੀ ਕਰਨ ਅਤੇ ਫੇਰ ਸਿੱਧੀ ਰਾਹ ’ਤੇ ਹੀ ਰਹਿਣ। ਬੇਸ਼ਕ ਮੈਂ ਅਤਿ ਅੰਤ ਬਖ਼ਸ਼ਨਹਾਰ ਹਾਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 80-84 — ਸੂਰਾ ਤਾਹਾ

80يَا بَنِي إِسْرَائِيلَ قَدْ أَنجَيْنَاكُم مِّنْ عَدُوِّكُمْ وَوَاعَدْنَاكُمْ جَانِبَ الطُّورِ الْأَيْمَنَ وَنَزَّلْنَا عَلَيْكُمُ الْمَنَّ وَالسَّلْوَىٰ
80਼ (ਅੱਲਾਹ ਨੇ ਫ਼ਰਮਾਇਆ) ਹੇ ਬਨੀ-ਇਸਰਾਈਲ! ਅਸੀਂ ਤੁਹਾਨੂੰ ਤੁਹਾਡੇ ਵੈਰੀਆਂ ਤੋਂ ਮੁਕਤ ਕਰਵਾਇਆ ਅਤੇ ਅਸੀਂ ਤੁਹਾਨੂੰ ਤੂਰ ਪਹਾੜ ਦੇ ਸੱਜੇ ਪਾਸੇ ਤੌਰੈਤ ਦੇਣ ਦਾ ਵਾਅਦਾ ਕੀਤਾ ਸੀ ਅਤੇ ਤੁਹਾਡੇ ਲਈ ਅਕਾਸ਼ ਤੋਂ ਮਨ ਤੇ ਸਲਵਾ ਵੀ ਉਤਾਰਿਆ ਸੀ।1
81كُلُوا مِن طَيِّبَاتِ مَا رَزَقْنَاكُمْ وَلَا تَطْغَوْا فِيهِ فَيَحِلَّ عَلَيْكُمْ غَضَبِي ۖ وَمَن يَحْلِلْ عَلَيْهِ غَضَبِي فَقَدْ هَوَىٰ
81਼ ਜਿਹੜੀਆਂ ਵੀ ਪਾਕ ਚੀਜ਼ਾਂ ਅਸੀਂ ਤੁਹਾਨੂੰ ਬਖ਼ਸ਼ੀਆਂ ਹਨ ਉਹਨਾਂ ਵਿਚੋਂ ਹੀ ਖਾਇਆ ਕਰੋ ਅਤੇ ਇਸ ਤੋਂ ਅੱਗੇ ਨਾ ਵਧੋ, ਨਹੀਂ ਤਾਂ ਤੁਹਾਡੇ ’ਤੇ ਮੇਰਾ ਗ਼ਜ਼ਬ (ਕਰੋਪ) ਨਾਜ਼ਿਲ ਹੋਵੇਗਾ ਅਤੇ ਜਿਸ ਉੱਤੇ ਵੀ ਮੇਰਾ ਗ਼ਜ਼ਬ ਆ ਜਾਵੇ ਉਹ ਬਰਬਾਦ ਹੋ ਜਾਂਦਾ ਹੈ।
82وَإِنِّي لَغَفَّارٌ لِّمَن تَابَ وَآمَنَ وَعَمِلَ صَالِحًا ثُمَّ اهْتَدَىٰ
82਼ ਅਤੇ ਜਿਹੜੇ (ਅੱਲਾਹ ਦੀ ਨਾ-ਫ਼ਰਮਾਨੀ ਤੋਂ) ਤੌਬਾ ਕਰਨ, ਫੇਰ ਈਮਾਨ ਲਿਆਉਣ ਤੇ ਨੇਕ ਕੰਮ ਵੀ ਕਰਨ ਅਤੇ ਫੇਰ ਸਿੱਧੀ ਰਾਹ ’ਤੇ ਹੀ ਰਹਿਣ। ਬੇਸ਼ਕ ਮੈਂ ਅਤਿ ਅੰਤ ਬਖ਼ਸ਼ਨਹਾਰ ਹਾਂ।
83۞ وَمَا أَعْجَلَكَ عَن قَوْمِكَ يَا مُوسَىٰ
83਼ (ਜਦੋਂ ਮੂਸਾ ਹਾਰੂਨ ਤੇ ਬਨੀ-ਇਸਰਾਈਲੀਆਂ ਨੂੰ ਛੱਡ ਕੇ ਰੱਬ ਨੂੰ ਮਿਲਣ ਲਈ ਤੂਰ ਪਹਾੜ ’ਤੇ ਆਏ ਤਾਂ ਅੱਲਾਹ ਨੇ ਪੁੱਛਿਆ ਕਿ) ਮੂਸਾ ਤੂੰ ਆਪਣੀ ਕੌਮ ਤੋਂ ਅੱਗੇ ਚੱਲਣ ਵਿਚ ਛੇਤੀ ਕਿਉਂ ਕੀਤੀ ?
84قَالَ هُمْ أُولَاءِ عَلَىٰ أَثَرِي وَعَجِلْتُ إِلَيْكَ رَبِّ لِتَرْضَىٰ
84਼ (ਮੂਸਾ ਨੇ) ਕਿਹਾ ਕਿ ਉਹ ਲੋਕ ਵੀ ਮੇਰੇ ਪਿੱਛੇ-ਪਿੱਛੇ ਆ ਰਹੇ ਹਨ ਅਤੇ ਹੇ ਰੱਬ! ਮੈਂਨੇ ਤੇਰੇ ਵੱਲ ਆਉਣ ਵਿਚ ਛੇਤੀ ਇਸ ਲਈ ਕੀਤੀ ਕਿ ਤੂੰ ਖ਼ੁਸ਼ ਹੋ ਜਾਵੇ।
ਤਾਹਾਕੁਰਾਨ ਸੂਚੀ
135ਆਇਤ
MeccanRevelation
82ਆਇਤ

ਅਨੁਵਾਦ — ਤਾਹਾ 82

ਸੂਰਾ ਤਾਹਾ ਆਇਤ 82 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 82਼ ਅਤੇ ਜਿਹੜੇ (ਅੱਲਾਹ ਦੀ ਨਾ-ਫ਼ਰਮਾਨੀ ਤੋਂ) ਤੌਬਾ ਕਰਨ, ਫੇਰ…

ਸੂਰਾ ਆਇਤ 82/135 — ਸੂਰਾ ਤਾਹਾ طه (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਤਾਹਾ ਸੁਣੋ, ਸੂਰਾ ਤਾਹਾ ਅਨੁਵਾਦ, ਸੂਰਾ ਤਾਹਾ mp3, ਸੂਰਾ ਤਾਹਾ pdf. ਆਇਤ 80–84. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers