ਤਾਹਾ · 83/135
ਅਨੁਵਾਦ ਉਚਾਰਨ — ਸੂਰਾ ਤਾਹਾ
۞ وَمَا أَعْجَلَكَ عَن قَوْمِكَ يَا مُوسَىٰ ۝٨٣
Wa maaa a`jalaka `an qawmika yaa Moosa
📖 ਪੰਜਾਬੀ ਵਿੱਚ
83਼ (ਜਦੋਂ ਮੂਸਾ ਹਾਰੂਨ ਤੇ ਬਨੀ-ਇਸਰਾਈਲੀਆਂ ਨੂੰ ਛੱਡ ਕੇ ਰੱਬ ਨੂੰ ਮਿਲਣ ਲਈ ਤੂਰ ਪਹਾੜ ’ਤੇ ਆਏ ਤਾਂ ਅੱਲਾਹ ਨੇ ਪੁੱਛਿਆ ਕਿ) ਮੂਸਾ ਤੂੰ ਆਪਣੀ ਕੌਮ ਤੋਂ ਅੱਗੇ ਚੱਲਣ ਵਿਚ ਛੇਤੀ ਕਿਉਂ ਕੀਤੀ ?

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 81-85 — ਸੂਰਾ ਤਾਹਾ

81كُلُوا مِن طَيِّبَاتِ مَا رَزَقْنَاكُمْ وَلَا تَطْغَوْا فِيهِ فَيَحِلَّ عَلَيْكُمْ غَضَبِي ۖ وَمَن يَحْلِلْ عَلَيْهِ غَضَبِي فَقَدْ هَوَىٰ
81਼ ਜਿਹੜੀਆਂ ਵੀ ਪਾਕ ਚੀਜ਼ਾਂ ਅਸੀਂ ਤੁਹਾਨੂੰ ਬਖ਼ਸ਼ੀਆਂ ਹਨ ਉਹਨਾਂ ਵਿਚੋਂ ਹੀ ਖਾਇਆ ਕਰੋ ਅਤੇ ਇਸ ਤੋਂ ਅੱਗੇ ਨਾ ਵਧੋ, ਨਹੀਂ ਤਾਂ ਤੁਹਾਡੇ ’ਤੇ ਮੇਰਾ ਗ਼ਜ਼ਬ (ਕਰੋਪ) ਨਾਜ਼ਿਲ ਹੋਵੇਗਾ ਅਤੇ ਜਿਸ ਉੱਤੇ ਵੀ ਮੇਰਾ ਗ਼ਜ਼ਬ ਆ ਜਾਵੇ ਉਹ ਬਰਬਾਦ ਹੋ ਜਾਂਦਾ ਹੈ।
82وَإِنِّي لَغَفَّارٌ لِّمَن تَابَ وَآمَنَ وَعَمِلَ صَالِحًا ثُمَّ اهْتَدَىٰ
82਼ ਅਤੇ ਜਿਹੜੇ (ਅੱਲਾਹ ਦੀ ਨਾ-ਫ਼ਰਮਾਨੀ ਤੋਂ) ਤੌਬਾ ਕਰਨ, ਫੇਰ ਈਮਾਨ ਲਿਆਉਣ ਤੇ ਨੇਕ ਕੰਮ ਵੀ ਕਰਨ ਅਤੇ ਫੇਰ ਸਿੱਧੀ ਰਾਹ ’ਤੇ ਹੀ ਰਹਿਣ। ਬੇਸ਼ਕ ਮੈਂ ਅਤਿ ਅੰਤ ਬਖ਼ਸ਼ਨਹਾਰ ਹਾਂ।
83۞ وَمَا أَعْجَلَكَ عَن قَوْمِكَ يَا مُوسَىٰ
83਼ (ਜਦੋਂ ਮੂਸਾ ਹਾਰੂਨ ਤੇ ਬਨੀ-ਇਸਰਾਈਲੀਆਂ ਨੂੰ ਛੱਡ ਕੇ ਰੱਬ ਨੂੰ ਮਿਲਣ ਲਈ ਤੂਰ ਪਹਾੜ ’ਤੇ ਆਏ ਤਾਂ ਅੱਲਾਹ ਨੇ ਪੁੱਛਿਆ ਕਿ) ਮੂਸਾ ਤੂੰ ਆਪਣੀ ਕੌਮ ਤੋਂ ਅੱਗੇ ਚੱਲਣ ਵਿਚ ਛੇਤੀ ਕਿਉਂ ਕੀਤੀ ?
84قَالَ هُمْ أُولَاءِ عَلَىٰ أَثَرِي وَعَجِلْتُ إِلَيْكَ رَبِّ لِتَرْضَىٰ
84਼ (ਮੂਸਾ ਨੇ) ਕਿਹਾ ਕਿ ਉਹ ਲੋਕ ਵੀ ਮੇਰੇ ਪਿੱਛੇ-ਪਿੱਛੇ ਆ ਰਹੇ ਹਨ ਅਤੇ ਹੇ ਰੱਬ! ਮੈਂਨੇ ਤੇਰੇ ਵੱਲ ਆਉਣ ਵਿਚ ਛੇਤੀ ਇਸ ਲਈ ਕੀਤੀ ਕਿ ਤੂੰ ਖ਼ੁਸ਼ ਹੋ ਜਾਵੇ।
85قَالَ فَإِنَّا قَدْ فَتَنَّا قَوْمَكَ مِن بَعْدِكَ وَأَضَلَّهُمُ السَّامِرِيُّ
85਼ (ਅੱਲਾਹ ਨੇ) ਫ਼ਰਮਾਇਆ ਕਿ ਅਸੀਂ ਤੇਰੇ ਪਿੱਛੋਂ ਤੇਰੀ ਕੌਮ ਨੂੰ ਇਕ ਅਜ਼ਮਾਇਸ਼ ਵਿਚ ਪਾ ਦਿੱਤਾ ਹੈ, ਉਹਨਾਂ ਨੂੰ ਸਾਮਰੀ ਨੇ ਕੁਰਾਹੇ ਪਾ ਦਿੱਤਾ ਹੈ।
ਤਾਹਾਕੁਰਾਨ ਸੂਚੀ
135ਆਇਤ
MeccanRevelation
83ਆਇਤ

ਅਨੁਵਾਦ — ਤਾਹਾ 83

ਸੂਰਾ ਤਾਹਾ ਆਇਤ 83 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 83਼ (ਜਦੋਂ ਮੂਸਾ ਹਾਰੂਨ ਤੇ ਬਨੀ-ਇਸਰਾਈਲੀਆਂ ਨੂੰ ਛੱਡ ਕੇ ਰੱਬ…

ਸੂਰਾ ਆਇਤ 83/135 — ਸੂਰਾ ਤਾਹਾ طه (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਤਾਹਾ ਸੁਣੋ, ਸੂਰਾ ਤਾਹਾ ਅਨੁਵਾਦ, ਸੂਰਾ ਤਾਹਾ mp3, ਸੂਰਾ ਤਾਹਾ pdf. ਆਇਤ 81–85. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers