ਤਾਹਾ · 84/135
ਅਨੁਵਾਦ ਉਚਾਰਨ — ਤਾਹਾ
قَالَ هُمْ أُولَاءِ عَلَىٰ أَثَرِي وَعَجِلْتُ إِلَيْكَ رَبِّ لِتَرْضَىٰ ۝٨٤
Qaala hum ulaaa`i `alaaa asaree wa `ajiltu ilaika Rabbi litardaa
📖 ਪੰਜਾਬੀ ਵਿੱਚ
84਼ (ਮੂਸਾ ਨੇ) ਕਿਹਾ ਕਿ ਉਹ ਲੋਕ ਵੀ ਮੇਰੇ ਪਿੱਛੇ-ਪਿੱਛੇ ਆ ਰਹੇ ਹਨ ਅਤੇ ਹੇ ਰੱਬ! ਮੈਂਨੇ ਤੇਰੇ ਵੱਲ ਆਉਣ ਵਿਚ ਛੇਤੀ ਇਸ ਲਈ ਕੀਤੀ ਕਿ ਤੂੰ ਖ਼ੁਸ਼ ਹੋ ਜਾਵੇ।
🎧 ਸੁਣੋ

📜 ਆਇਤ 82-86 — ਤਾਹਾ

82وَإِنِّي لَغَفَّارٌ لِّمَن تَابَ وَآمَنَ وَعَمِلَ صَالِحًا ثُمَّ اهْتَدَىٰ
82਼ ਅਤੇ ਜਿਹੜੇ (ਅੱਲਾਹ ਦੀ ਨਾ-ਫ਼ਰਮਾਨੀ ਤੋਂ) ਤੌਬਾ ਕਰਨ, ਫੇਰ ਈਮਾਨ ਲਿਆਉਣ ਤੇ ਨੇਕ ਕੰਮ ਵੀ ਕਰਨ ਅਤੇ ਫੇਰ ਸਿੱਧੀ ਰਾਹ ’ਤੇ ਹੀ ਰਹਿਣ। ਬੇਸ਼ਕ ਮੈਂ ਅਤਿ ਅੰਤ ਬਖ਼ਸ਼ਨਹਾਰ ਹਾਂ।
83۞ وَمَا أَعْجَلَكَ عَن قَوْمِكَ يَا مُوسَىٰ
83਼ (ਜਦੋਂ ਮੂਸਾ ਹਾਰੂਨ ਤੇ ਬਨੀ-ਇਸਰਾਈਲੀਆਂ ਨੂੰ ਛੱਡ ਕੇ ਰੱਬ ਨੂੰ ਮਿਲਣ ਲਈ ਤੂਰ ਪਹਾੜ ’ਤੇ ਆਏ ਤਾਂ ਅੱਲਾਹ ਨੇ ਪੁੱਛਿਆ ਕਿ) ਮੂਸਾ ਤੂੰ ਆਪਣੀ ਕੌਮ ਤੋਂ ਅੱਗੇ ਚੱਲਣ ਵਿਚ ਛੇਤੀ ਕਿਉਂ ਕੀਤੀ ?
84قَالَ هُمْ أُولَاءِ عَلَىٰ أَثَرِي وَعَجِلْتُ إِلَيْكَ رَبِّ لِتَرْضَىٰ
84਼ (ਮੂਸਾ ਨੇ) ਕਿਹਾ ਕਿ ਉਹ ਲੋਕ ਵੀ ਮੇਰੇ ਪਿੱਛੇ-ਪਿੱਛੇ ਆ ਰਹੇ ਹਨ ਅਤੇ ਹੇ ਰੱਬ! ਮੈਂਨੇ ਤੇਰੇ ਵੱਲ ਆਉਣ ਵਿਚ ਛੇਤੀ ਇਸ ਲਈ ਕੀਤੀ ਕਿ ਤੂੰ ਖ਼ੁਸ਼ ਹੋ ਜਾਵੇ।
85قَالَ فَإِنَّا قَدْ فَتَنَّا قَوْمَكَ مِن بَعْدِكَ وَأَضَلَّهُمُ السَّامِرِيُّ
85਼ (ਅੱਲਾਹ ਨੇ) ਫ਼ਰਮਾਇਆ ਕਿ ਅਸੀਂ ਤੇਰੇ ਪਿੱਛੋਂ ਤੇਰੀ ਕੌਮ ਨੂੰ ਇਕ ਅਜ਼ਮਾਇਸ਼ ਵਿਚ ਪਾ ਦਿੱਤਾ ਹੈ, ਉਹਨਾਂ ਨੂੰ ਸਾਮਰੀ ਨੇ ਕੁਰਾਹੇ ਪਾ ਦਿੱਤਾ ਹੈ।
86فَرَجَعَ مُوسَىٰ إِلَىٰ قَوْمِهِ غَضْبَانَ أَسِفًا ۚ قَالَ يَا قَوْمِ أَلَمْ يَعِدْكُمْ رَبُّكُمْ وَعْدًا حَسَنًا ۚ أَفَطَالَ عَلَيْكُمُ الْعَهْدُ أَمْ أَرَدتُّمْ أَن يَحِلَّ عَلَيْكُمْ غَضَبٌ مِّن رَّبِّكُمْ فَأَخْلَفْتُم مَّوْعِدِي
86਼ ਫੇਰ ਮੂਸਾ ਅਤਿਅੰਤ ਗੁੱਸੇ ਅਤੇ ਦੁਖੀ ਹੋਕੇ ਆਪਣੀ ਕੌਮ ਵੱਲ ਪਰਤਿਆ ਅਤੇ ਆਖਣ ਲੱਗਾ ਕਿ ਹੇ ਮੇਰੀ ਕੌਮ ਵਾਲਿਓ! ਕੀ ਤੁਹਾਡੇ ਰੱਬ ਨੇ ਤੁਹਾਡੇ ਨਾਲ ਨੇਕ ਵਾਅਦਾ ਨਹੀਂ ਸੀ ਕੀਤਾ ? ਕੀ ਤੁਹਾਨੂੰ ਮੇਰੀ ਜੁਦਾਈ ਦਾ ਸਮਾਂ ਲੰਮਾ ਲੱਗ ਰਿਹਾ ਸੀ ਜਾਂ ਤੁਸੀਂ ਇਹ ਚਾਹੁੰਦੇ ਹੋ ਕਿ ਤੁਹਾਡੇ ’ਤੇ ਤੁਹਾਡੇ ਪਾਲਣਹਾਰ ਦਾ ਕਰੋਪ ਨਾਜ਼ਿਲ ਹੋਵੇ ? ਤੁਸੀਂ ਮੇਰੇ ਨਾਲ ਕੀਤੇ ਹੋਏ ਵਚਨਾਂ ਤੋਂ ਫਿਰ ਗਏ (ਕਿ ਅਸੀਂ ਤੁਹਾਡਾ ਕਹਿਣਾ ਮੰਨਾਗੇ ਤੁਸੀਂ ਸਾਨੂੰ ਫ਼ਿਰਔਨ ਤੋਂ ਬਚਾਓ)।
ਤਾਹਾਕੁਰਾਨ ਸੂਚੀ
135ਆਇਤ
MeccanRevelation
84ਆਇਤ

ਅਨੁਵਾਦ — ਤਾਹਾ 84

ਸੂਰਾ ਤਾਹਾ ਆਇਤ 84 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 84਼ (ਮੂਸਾ ਨੇ) ਕਿਹਾ ਕਿ ਉਹ ਲੋਕ ਵੀ ਮੇਰੇ ਪਿੱਛੇ-ਪਿੱਛੇ…

ਸੂਰਾ ਆਇਤ 84/135 — ਤਾਹਾ طه (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਤਾਹਾ ਸੁਣੋ, ਤਾਹਾ ਅਨੁਵਾਦ, ਤਾਹਾ mp3, ਤਾਹਾ pdf. ਆਇਤ 82–86. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers