ਤਾਹਾ · 87/135
ਅਨੁਵਾਦ ਉਚਾਰਨ — ਸੂਰਾ ਤਾਹਾ
قَالُوا مَا أَخْلَفْنَا مَوْعِدَكَ بِمَلْكِنَا وَلَٰكِنَّا حُمِّلْنَا أَوْزَارًا مِّن زِينَةِ الْقَوْمِ فَقَذَفْنَاهَا فَكَذَٰلِكَ أَلْقَى السَّامِرِيُّ ۝٨٧
Qaaloo maaa akhlafnaa maw`idaka bimalkinna wa laakinna hummilnaaa awzaaram min zeenatil qawmi faqazafnaahaa fakazaalika alqas Saamiriyy
📖 ਪੰਜਾਬੀ ਵਿੱਚ
87਼ ਉਹਨਾਂ (ਬਨੀ-ਇਸਰਾਈਲੀਆਂ) ਨੇ ਉੱਤਰ ਵਿਚ ਕਿਹਾ ਕਿ ਅਸੀਂ ਤੁਹਾਡੇ ਨਾਲ ਵਚਨਾਂ ਦੀ ਉਲੰਘਣਾ ਆਪਣੀ ਮਰਜ਼ੀ ਨਾਲ ਨਹੀਂ ਕੀਤੀ, ਸਾਥੋਂ ਫ਼ਿਰਔਨ ਦੀ ਕੌਮ ਦੇ ਗਹਿਿਣਆਂ ਦਾ ਭਾਰ ਚੁਕਵਾਇਆ ਗਿਆ ਸੀ। ਅਸੀਂ ਉਹਨਾਂ ਨੂੰ (ਅੱਗ ਵਿਚ) ਸੁੱਟ ਦਿੱਤਾ ਸੀ ਅਤੇ ਇੰਜ ਹੀ ਸਾਮਰੀ ਨੇ ਵੀ ਗਹਿਣੇ (ਅੱਗ ਵਿਚ) ਸੁੱਟ ਦਿੱਤੇ ਸੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 85-89 — ਸੂਰਾ ਤਾਹਾ

85قَالَ فَإِنَّا قَدْ فَتَنَّا قَوْمَكَ مِن بَعْدِكَ وَأَضَلَّهُمُ السَّامِرِيُّ
85਼ (ਅੱਲਾਹ ਨੇ) ਫ਼ਰਮਾਇਆ ਕਿ ਅਸੀਂ ਤੇਰੇ ਪਿੱਛੋਂ ਤੇਰੀ ਕੌਮ ਨੂੰ ਇਕ ਅਜ਼ਮਾਇਸ਼ ਵਿਚ ਪਾ ਦਿੱਤਾ ਹੈ, ਉਹਨਾਂ ਨੂੰ ਸਾਮਰੀ ਨੇ ਕੁਰਾਹੇ ਪਾ ਦਿੱਤਾ ਹੈ।
86فَرَجَعَ مُوسَىٰ إِلَىٰ قَوْمِهِ غَضْبَانَ أَسِفًا ۚ قَالَ يَا قَوْمِ أَلَمْ يَعِدْكُمْ رَبُّكُمْ وَعْدًا حَسَنًا ۚ أَفَطَالَ عَلَيْكُمُ الْعَهْدُ أَمْ أَرَدتُّمْ أَن يَحِلَّ عَلَيْكُمْ غَضَبٌ مِّن رَّبِّكُمْ فَأَخْلَفْتُم مَّوْعِدِي
86਼ ਫੇਰ ਮੂਸਾ ਅਤਿਅੰਤ ਗੁੱਸੇ ਅਤੇ ਦੁਖੀ ਹੋਕੇ ਆਪਣੀ ਕੌਮ ਵੱਲ ਪਰਤਿਆ ਅਤੇ ਆਖਣ ਲੱਗਾ ਕਿ ਹੇ ਮੇਰੀ ਕੌਮ ਵਾਲਿਓ! ਕੀ ਤੁਹਾਡੇ ਰੱਬ ਨੇ ਤੁਹਾਡੇ ਨਾਲ ਨੇਕ ਵਾਅਦਾ ਨਹੀਂ ਸੀ ਕੀਤਾ ? ਕੀ ਤੁਹਾਨੂੰ ਮੇਰੀ ਜੁਦਾਈ ਦਾ ਸਮਾਂ ਲੰਮਾ ਲੱਗ ਰਿਹਾ ਸੀ ਜਾਂ ਤੁਸੀਂ ਇਹ ਚਾਹੁੰਦੇ ਹੋ ਕਿ ਤੁਹਾਡੇ ’ਤੇ ਤੁਹਾਡੇ ਪਾਲਣਹਾਰ ਦਾ ਕਰੋਪ ਨਾਜ਼ਿਲ ਹੋਵੇ ? ਤੁਸੀਂ ਮੇਰੇ ਨਾਲ ਕੀਤੇ ਹੋਏ ਵਚਨਾਂ ਤੋਂ ਫਿਰ ਗਏ (ਕਿ ਅਸੀਂ ਤੁਹਾਡਾ ਕਹਿਣਾ ਮੰਨਾਗੇ ਤੁਸੀਂ ਸਾਨੂੰ ਫ਼ਿਰਔਨ ਤੋਂ ਬਚਾਓ)।
87قَالُوا مَا أَخْلَفْنَا مَوْعِدَكَ بِمَلْكِنَا وَلَٰكِنَّا حُمِّلْنَا أَوْزَارًا مِّن زِينَةِ الْقَوْمِ فَقَذَفْنَاهَا فَكَذَٰلِكَ أَلْقَى السَّامِرِيُّ
87਼ ਉਹਨਾਂ (ਬਨੀ-ਇਸਰਾਈਲੀਆਂ) ਨੇ ਉੱਤਰ ਵਿਚ ਕਿਹਾ ਕਿ ਅਸੀਂ ਤੁਹਾਡੇ ਨਾਲ ਵਚਨਾਂ ਦੀ ਉਲੰਘਣਾ ਆਪਣੀ ਮਰਜ਼ੀ ਨਾਲ ਨਹੀਂ ਕੀਤੀ, ਸਾਥੋਂ ਫ਼ਿਰਔਨ ਦੀ ਕੌਮ ਦੇ ਗਹਿਿਣਆਂ ਦਾ ਭਾਰ ਚੁਕਵਾਇਆ ਗਿਆ ਸੀ। ਅਸੀਂ ਉਹਨਾਂ ਨੂੰ (ਅੱਗ ਵਿਚ) ਸੁੱਟ ਦਿੱਤਾ ਸੀ ਅਤੇ ਇੰਜ ਹੀ ਸਾਮਰੀ ਨੇ ਵੀ ਗਹਿਣੇ (ਅੱਗ ਵਿਚ) ਸੁੱਟ ਦਿੱਤੇ ਸੀ।
88فَأَخْرَجَ لَهُمْ عِجْلًا جَسَدًا لَّهُ خُوَارٌ فَقَالُوا هَٰذَا إِلَٰهُكُمْ وَإِلَٰهُ مُوسَىٰ فَنَسِيَ
88਼ ਫੇਰ ਉਸ (ਸਾਮਰੀ) ਨੇ ਉਹਨਾਂ (ਬਨੀ-ਇਸਰਾਈਲੀਆਂ) ਲਈ ਗਹਿਨਿਆਂ ਦਾ ਇਕ ਵੱਛੇ ਦਾ ਧੜ੍ਹ ਬਣਾ ਦਿੱਤਾ ਜਿਸ ਵਿੱਚੋਂ (ਗਊ ਦੀ) ਆਵਾਜ਼ ਨਿਕਲਦੀ ਸੀ ਅਤੇ ਫੇਰ ਉਹ ਲੋਕ ਆਖਣ ਲੱਗੇ ਕਿ ਤੁਹਾਡਾ ਇਸ਼ਟ ਅਤੇ ਮੂਸਾ ਦਾ ਇਸ਼ਟ ਇਹੋ ਹੈ, ਉਹ ਮੂਸਾ ਤਾਂ (ਸਾਨੂੰ) ਭੁਲ ਗਿਆ ਹੈ।
89أَفَلَا يَرَوْنَ أَلَّا يَرْجِعُ إِلَيْهِمْ قَوْلًا وَلَا يَمْلِكُ لَهُمْ ضَرًّا وَلَا نَفْعًا
89਼ ਕੀ ਇਹ (ਕੁਰਾਹੇ ਪਏ ਹੋਏ) ਲੋਕ ਇਹ ਨਹੀਂ ਸੀ ਵੇਖਦੇ ਕਿ ਇਹ (ਵੱਛਾ) ਉਹਨਾਂ ਦੀ ਕਿਸੇ ਗੱਲ ਦਾ ਜਵਾਬ ਨਹੀਂ ਦੇ ਸਕਦਾ ਅਤੇ ਨਾ ਹੀ ਉਹਨਾਂ ਲਈ ਲਾਭ ਹਾਨੀ ਦਾ ਕੋਈ ਅਧਿਕਾਰ ਰੱਖਦਾ ਹੈ।
ਤਾਹਾਕੁਰਾਨ ਸੂਚੀ
135ਆਇਤ
MeccanRevelation
87ਆਇਤ

ਅਨੁਵਾਦ — ਤਾਹਾ 87

ਸੂਰਾ ਤਾਹਾ ਆਇਤ 87 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 87਼ ਉਹਨਾਂ (ਬਨੀ-ਇਸਰਾਈਲੀਆਂ) ਨੇ ਉੱਤਰ ਵਿਚ ਕਿਹਾ ਕਿ ਅਸੀਂ ਤੁਹਾਡੇ…

ਸੂਰਾ ਆਇਤ 87/135 — ਸੂਰਾ ਤਾਹਾ طه (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਤਾਹਾ ਸੁਣੋ, ਸੂਰਾ ਤਾਹਾ ਅਨੁਵਾਦ, ਸੂਰਾ ਤਾਹਾ mp3, ਸੂਰਾ ਤਾਹਾ pdf. ਆਇਤ 85–89. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers