ਤਾਹਾ · 89/135
ਅਨੁਵਾਦ ਉਚਾਰਨ — ਸੂਰਾ ਤਾਹਾ
أَفَلَا يَرَوْنَ أَلَّا يَرْجِعُ إِلَيْهِمْ قَوْلًا وَلَا يَمْلِكُ لَهُمْ ضَرًّا وَلَا نَفْعًا ۝٨٩
Afalaa yarawna allaa yarji`u ilaihim qawlanw wa laa yamliku lahum darranw wa laa naf`aa
📖 ਪੰਜਾਬੀ ਵਿੱਚ
89਼ ਕੀ ਇਹ (ਕੁਰਾਹੇ ਪਏ ਹੋਏ) ਲੋਕ ਇਹ ਨਹੀਂ ਸੀ ਵੇਖਦੇ ਕਿ ਇਹ (ਵੱਛਾ) ਉਹਨਾਂ ਦੀ ਕਿਸੇ ਗੱਲ ਦਾ ਜਵਾਬ ਨਹੀਂ ਦੇ ਸਕਦਾ ਅਤੇ ਨਾ ਹੀ ਉਹਨਾਂ ਲਈ ਲਾਭ ਹਾਨੀ ਦਾ ਕੋਈ ਅਧਿਕਾਰ ਰੱਖਦਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 87-91 — ਸੂਰਾ ਤਾਹਾ

87قَالُوا مَا أَخْلَفْنَا مَوْعِدَكَ بِمَلْكِنَا وَلَٰكِنَّا حُمِّلْنَا أَوْزَارًا مِّن زِينَةِ الْقَوْمِ فَقَذَفْنَاهَا فَكَذَٰلِكَ أَلْقَى السَّامِرِيُّ
87਼ ਉਹਨਾਂ (ਬਨੀ-ਇਸਰਾਈਲੀਆਂ) ਨੇ ਉੱਤਰ ਵਿਚ ਕਿਹਾ ਕਿ ਅਸੀਂ ਤੁਹਾਡੇ ਨਾਲ ਵਚਨਾਂ ਦੀ ਉਲੰਘਣਾ ਆਪਣੀ ਮਰਜ਼ੀ ਨਾਲ ਨਹੀਂ ਕੀਤੀ, ਸਾਥੋਂ ਫ਼ਿਰਔਨ ਦੀ ਕੌਮ ਦੇ ਗਹਿਿਣਆਂ ਦਾ ਭਾਰ ਚੁਕਵਾਇਆ ਗਿਆ ਸੀ। ਅਸੀਂ ਉਹਨਾਂ ਨੂੰ (ਅੱਗ ਵਿਚ) ਸੁੱਟ ਦਿੱਤਾ ਸੀ ਅਤੇ ਇੰਜ ਹੀ ਸਾਮਰੀ ਨੇ ਵੀ ਗਹਿਣੇ (ਅੱਗ ਵਿਚ) ਸੁੱਟ ਦਿੱਤੇ ਸੀ।
88فَأَخْرَجَ لَهُمْ عِجْلًا جَسَدًا لَّهُ خُوَارٌ فَقَالُوا هَٰذَا إِلَٰهُكُمْ وَإِلَٰهُ مُوسَىٰ فَنَسِيَ
88਼ ਫੇਰ ਉਸ (ਸਾਮਰੀ) ਨੇ ਉਹਨਾਂ (ਬਨੀ-ਇਸਰਾਈਲੀਆਂ) ਲਈ ਗਹਿਨਿਆਂ ਦਾ ਇਕ ਵੱਛੇ ਦਾ ਧੜ੍ਹ ਬਣਾ ਦਿੱਤਾ ਜਿਸ ਵਿੱਚੋਂ (ਗਊ ਦੀ) ਆਵਾਜ਼ ਨਿਕਲਦੀ ਸੀ ਅਤੇ ਫੇਰ ਉਹ ਲੋਕ ਆਖਣ ਲੱਗੇ ਕਿ ਤੁਹਾਡਾ ਇਸ਼ਟ ਅਤੇ ਮੂਸਾ ਦਾ ਇਸ਼ਟ ਇਹੋ ਹੈ, ਉਹ ਮੂਸਾ ਤਾਂ (ਸਾਨੂੰ) ਭੁਲ ਗਿਆ ਹੈ।
89أَفَلَا يَرَوْنَ أَلَّا يَرْجِعُ إِلَيْهِمْ قَوْلًا وَلَا يَمْلِكُ لَهُمْ ضَرًّا وَلَا نَفْعًا
89਼ ਕੀ ਇਹ (ਕੁਰਾਹੇ ਪਏ ਹੋਏ) ਲੋਕ ਇਹ ਨਹੀਂ ਸੀ ਵੇਖਦੇ ਕਿ ਇਹ (ਵੱਛਾ) ਉਹਨਾਂ ਦੀ ਕਿਸੇ ਗੱਲ ਦਾ ਜਵਾਬ ਨਹੀਂ ਦੇ ਸਕਦਾ ਅਤੇ ਨਾ ਹੀ ਉਹਨਾਂ ਲਈ ਲਾਭ ਹਾਨੀ ਦਾ ਕੋਈ ਅਧਿਕਾਰ ਰੱਖਦਾ ਹੈ।
90وَلَقَدْ قَالَ لَهُمْ هَارُونُ مِن قَبْلُ يَا قَوْمِ إِنَّمَا فُتِنتُم بِهِ ۖ وَإِنَّ رَبَّكُمُ الرَّحْمَٰنُ فَاتَّبِعُونِي وَأَطِيعُوا أَمْرِي
90਼ ਜਦ ਕਿ ਹਾਰੂਨ ਨੇ ਉਹਨਾਂ ਨੂੰ ਪਹਿਲਾਂ ਹੀ ਆਖ ਦਿੱਤਾ ਸੀ ਕਿ ਹੇ ਮੇਰੀ ਕੌਮ! ਇਸ (ਵੱਛੇ) ਦੇ ਕਾਰਨ ਤਾਂ ਤੁਹਾਡੀ ਅਜ਼ਮਾਇਸ਼ ਕੀਤੀ ਗਈ ਹੈ, ਤੁਹਾਡਾ ਅਸਲੀ ਪਾਲਣਹਾਰ ਤਾਂ ਰਹਿਮਾਨ ਹੀ ਹੈ ਸੋ ਤੁਸੀਂ ਸਾਰੇ ਮੇਰੇ ਪਿੱਛੇ ਲੱਗੋ ਅਤੇ ਮੇਰੀ ਹੀ ਗੱਲ ਮੰਨੋ।
91قَالُوا لَن نَّبْرَحَ عَلَيْهِ عَاكِفِينَ حَتَّىٰ يَرْجِعَ إِلَيْنَا مُوسَىٰ
91਼ ਪਰੰਤੂ ਉਹਨਾਂ ਨੇ ਉੱਤਰ ਦਿੱਤਾ ਕਿ ਮੂਸਾ ਦੇ ਮੁੜ ਆਉਣ ਤਕ ਤਾਂ ਅਸੀਂ ਇਸੇ (ਵੱਛੇ) ਦੀ ਹੀ ਪੂਜਾ ਕਰਾਂਗੇ।
ਤਾਹਾਕੁਰਾਨ ਸੂਚੀ
135ਆਇਤ
MeccanRevelation
89ਆਇਤ

ਅਨੁਵਾਦ — ਤਾਹਾ 89

ਸੂਰਾ ਤਾਹਾ ਆਇਤ 89 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 89਼ ਕੀ ਇਹ (ਕੁਰਾਹੇ ਪਏ ਹੋਏ) ਲੋਕ ਇਹ ਨਹੀਂ ਸੀ…

ਸੂਰਾ ਆਇਤ 89/135 — ਸੂਰਾ ਤਾਹਾ طه (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਤਾਹਾ ਸੁਣੋ, ਸੂਰਾ ਤਾਹਾ ਅਨੁਵਾਦ, ਸੂਰਾ ਤਾਹਾ mp3, ਸੂਰਾ ਤਾਹਾ pdf. ਆਇਤ 87–91. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers