ਤਾਹਾ · 91/135
ਅਨੁਵਾਦ ਉਚਾਰਨ — ਸੂਰਾ ਤਾਹਾ
قَالُوا لَن نَّبْرَحَ عَلَيْهِ عَاكِفِينَ حَتَّىٰ يَرْجِعَ إِلَيْنَا مُوسَىٰ ۝٩١
Qaaloo lan nabraha `alaihi `aakifeena hattaa yarji`a ilainaa Moosaa
📖 ਪੰਜਾਬੀ ਵਿੱਚ
91਼ ਪਰੰਤੂ ਉਹਨਾਂ ਨੇ ਉੱਤਰ ਦਿੱਤਾ ਕਿ ਮੂਸਾ ਦੇ ਮੁੜ ਆਉਣ ਤਕ ਤਾਂ ਅਸੀਂ ਇਸੇ (ਵੱਛੇ) ਦੀ ਹੀ ਪੂਜਾ ਕਰਾਂਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 89-93 — ਸੂਰਾ ਤਾਹਾ

89أَفَلَا يَرَوْنَ أَلَّا يَرْجِعُ إِلَيْهِمْ قَوْلًا وَلَا يَمْلِكُ لَهُمْ ضَرًّا وَلَا نَفْعًا
89਼ ਕੀ ਇਹ (ਕੁਰਾਹੇ ਪਏ ਹੋਏ) ਲੋਕ ਇਹ ਨਹੀਂ ਸੀ ਵੇਖਦੇ ਕਿ ਇਹ (ਵੱਛਾ) ਉਹਨਾਂ ਦੀ ਕਿਸੇ ਗੱਲ ਦਾ ਜਵਾਬ ਨਹੀਂ ਦੇ ਸਕਦਾ ਅਤੇ ਨਾ ਹੀ ਉਹਨਾਂ ਲਈ ਲਾਭ ਹਾਨੀ ਦਾ ਕੋਈ ਅਧਿਕਾਰ ਰੱਖਦਾ ਹੈ।
90وَلَقَدْ قَالَ لَهُمْ هَارُونُ مِن قَبْلُ يَا قَوْمِ إِنَّمَا فُتِنتُم بِهِ ۖ وَإِنَّ رَبَّكُمُ الرَّحْمَٰنُ فَاتَّبِعُونِي وَأَطِيعُوا أَمْرِي
90਼ ਜਦ ਕਿ ਹਾਰੂਨ ਨੇ ਉਹਨਾਂ ਨੂੰ ਪਹਿਲਾਂ ਹੀ ਆਖ ਦਿੱਤਾ ਸੀ ਕਿ ਹੇ ਮੇਰੀ ਕੌਮ! ਇਸ (ਵੱਛੇ) ਦੇ ਕਾਰਨ ਤਾਂ ਤੁਹਾਡੀ ਅਜ਼ਮਾਇਸ਼ ਕੀਤੀ ਗਈ ਹੈ, ਤੁਹਾਡਾ ਅਸਲੀ ਪਾਲਣਹਾਰ ਤਾਂ ਰਹਿਮਾਨ ਹੀ ਹੈ ਸੋ ਤੁਸੀਂ ਸਾਰੇ ਮੇਰੇ ਪਿੱਛੇ ਲੱਗੋ ਅਤੇ ਮੇਰੀ ਹੀ ਗੱਲ ਮੰਨੋ।
91قَالُوا لَن نَّبْرَحَ عَلَيْهِ عَاكِفِينَ حَتَّىٰ يَرْجِعَ إِلَيْنَا مُوسَىٰ
91਼ ਪਰੰਤੂ ਉਹਨਾਂ ਨੇ ਉੱਤਰ ਦਿੱਤਾ ਕਿ ਮੂਸਾ ਦੇ ਮੁੜ ਆਉਣ ਤਕ ਤਾਂ ਅਸੀਂ ਇਸੇ (ਵੱਛੇ) ਦੀ ਹੀ ਪੂਜਾ ਕਰਾਂਗੇ।
92قَالَ يَا هَارُونُ مَا مَنَعَكَ إِذْ رَأَيْتَهُمْ ضَلُّوا
92਼ ਫੇਰ ਮੂਸਾ ਨੇ ਹਾਰੂਨ ਨੂੰ ਕਿਹਾ ਕਿ ਹੇ ਹਾਰੂਨ! ਉਹਨਾਂ ਨੂੰ ਕੁਰਾਹੇ ਪੈਂਦੇ ਵੇਖ ਕੇ ਤੈਨੂੰ ਕਿਸ ਗੱਲ ਨੇ ਰੋਕ ਰੱਖਿਆ ਸੀ ?
93أَلَّا تَتَّبِعَنِ ۖ أَفَعَصَيْتَ أَمْرِي
93਼ ਤੂੰ ਮੇਰੇ ਪਿੱਛੇ (ਤੂਰ ਪਹਾੜ ’ਤੇ) ਨਹੀਂ ਆਇਆ ਕੀ ਤੂੰ ਵੀ ਮੇਰੇ ਹੁਕਮਾਂ ਦੀ ਉਲੰਘਨਾਂ ਕਰਨ ਲੱਗ ਪਿਆ ?
ਤਾਹਾਕੁਰਾਨ ਸੂਚੀ
135ਆਇਤ
MeccanRevelation
91ਆਇਤ

ਅਨੁਵਾਦ — ਤਾਹਾ 91

ਸੂਰਾ ਤਾਹਾ ਆਇਤ 91 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 91਼ ਪਰੰਤੂ ਉਹਨਾਂ ਨੇ ਉੱਤਰ ਦਿੱਤਾ ਕਿ ਮੂਸਾ ਦੇ ਮੁੜ…

ਸੂਰਾ ਆਇਤ 91/135 — ਸੂਰਾ ਤਾਹਾ طه (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਤਾਹਾ ਸੁਣੋ, ਸੂਰਾ ਤਾਹਾ ਅਨੁਵਾਦ, ਸੂਰਾ ਤਾਹਾ mp3, ਸੂਰਾ ਤਾਹਾ pdf. ਆਇਤ 89–93. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers