ਤਾਹਾ · 94/135
ਅਨੁਵਾਦ ਉਚਾਰਨ — ਸੂਰਾ ਤਾਹਾ
قَالَ يَا ابْنَ أُمَّ لَا تَأْخُذْ بِلِحْيَتِي وَلَا بِرَأْسِي ۖ إِنِّي خَشِيتُ أَن تَقُولَ فَرَّقْتَ بَيْنَ بَنِي إِسْرَائِيلَ وَلَمْ تَرْقُبْ قَوْلِي ۝٩٤
Qaala yabna`umma laa taakhuz bilihyatee wa laa biraasee innee khashetu an taqoola farraqta baina Baneee Israaa`eela wa lam tarqub qawlee
📖 ਪੰਜਾਬੀ ਵਿੱਚ
94਼ ਕਿਹਾ (ਹਾਰੂਨ ਨੇ) ਕਿ ਹੇ ਮੇਰੇ ਮਾਂ-ਜਾਇਆ! ਤੂੰ ਮੇਰੀ ਦਾੜੀ ਨਾ ਫੜ ਅਤੇ ਮੇਰੇ ਸਿਰ ਦੇ ਵਾਲਾਂ ਨੂੰ ਨਾ ਖਿੱਚ ਮੈਂ ਤਾਂ ਇਸ ਗੱਲ ਤੋਂ ਡਰਦਾ ਸੀ ਕਿ ਤੁਸੀਂ ਆਕੇ ਇਹ ਨਾ ਆਖੋ ਕਿ ਤੂੰ ਬਨੀ-ਇਸਰਾਈਲ ਵਿਚ ਫੁਟ ਪਾ ਦਿੱਤੀ ਹੈ, ਮੇਰੀ ਗੱਲ ਦਾ ਧਿਆਨ ਨਹੀਂ ਰੱਖਿਆ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 92-96 — ਸੂਰਾ ਤਾਹਾ

92قَالَ يَا هَارُونُ مَا مَنَعَكَ إِذْ رَأَيْتَهُمْ ضَلُّوا
92਼ ਫੇਰ ਮੂਸਾ ਨੇ ਹਾਰੂਨ ਨੂੰ ਕਿਹਾ ਕਿ ਹੇ ਹਾਰੂਨ! ਉਹਨਾਂ ਨੂੰ ਕੁਰਾਹੇ ਪੈਂਦੇ ਵੇਖ ਕੇ ਤੈਨੂੰ ਕਿਸ ਗੱਲ ਨੇ ਰੋਕ ਰੱਖਿਆ ਸੀ ?
93أَلَّا تَتَّبِعَنِ ۖ أَفَعَصَيْتَ أَمْرِي
93਼ ਤੂੰ ਮੇਰੇ ਪਿੱਛੇ (ਤੂਰ ਪਹਾੜ ’ਤੇ) ਨਹੀਂ ਆਇਆ ਕੀ ਤੂੰ ਵੀ ਮੇਰੇ ਹੁਕਮਾਂ ਦੀ ਉਲੰਘਨਾਂ ਕਰਨ ਲੱਗ ਪਿਆ ?
94قَالَ يَا ابْنَ أُمَّ لَا تَأْخُذْ بِلِحْيَتِي وَلَا بِرَأْسِي ۖ إِنِّي خَشِيتُ أَن تَقُولَ فَرَّقْتَ بَيْنَ بَنِي إِسْرَائِيلَ وَلَمْ تَرْقُبْ قَوْلِي
94਼ ਕਿਹਾ (ਹਾਰੂਨ ਨੇ) ਕਿ ਹੇ ਮੇਰੇ ਮਾਂ-ਜਾਇਆ! ਤੂੰ ਮੇਰੀ ਦਾੜੀ ਨਾ ਫੜ ਅਤੇ ਮੇਰੇ ਸਿਰ ਦੇ ਵਾਲਾਂ ਨੂੰ ਨਾ ਖਿੱਚ ਮੈਂ ਤਾਂ ਇਸ ਗੱਲ ਤੋਂ ਡਰਦਾ ਸੀ ਕਿ ਤੁਸੀਂ ਆਕੇ ਇਹ ਨਾ ਆਖੋ ਕਿ ਤੂੰ ਬਨੀ-ਇਸਰਾਈਲ ਵਿਚ ਫੁਟ ਪਾ ਦਿੱਤੀ ਹੈ, ਮੇਰੀ ਗੱਲ ਦਾ ਧਿਆਨ ਨਹੀਂ ਰੱਖਿਆ।
95قَالَ فَمَا خَطْبُكَ يَا سَامِرِيُّ
95਼ ਪੁੱਛਿਆ (ਮੂਸਾ ਨੇ) ਕਿ ਹੇ ਸਾਮਰੀ! ਤੇਰਾ ਮਾਮਲਾ ਕੀ ਹੈ ?
96قَالَ بَصُرْتُ بِمَا لَمْ يَبْصُرُوا بِهِ فَقَبَضْتُ قَبْضَةً مِّنْ أَثَرِ الرَّسُولِ فَنَبَذْتُهَا وَكَذَٰلِكَ سَوَّلَتْ لِي نَفْسِي
96਼ ਉਸ (ਸਾਮਰੀ) ਨੇ ਕਿਹਾ ਕਿ ਮੈਂ ਇਕ ਉਹ ਚੀਜ਼ ਵੇਖੀ ਹੈ ਜਿਹੜੀ ਇਹਨਾਂ ਲੋਕਾਂ ਨੇ ਨਹੀਂ ਸੀ ਵੇਖੀ। ਮੈਂਨੇ ਜਿਬਰਾਈਲ ਦੇ ਘੋੜੇ ਦੇ ਪੈਰਾਂ ਦੀ ਮਿੱਟੀ ’ਚੋਂ ਇਕ ਮੁੱਠ ਚੁੱਕ ਲਈ ਤੇ ਉਸ ਨੂੰ (ਅੱਗ ਵਿਚ) ਸੁੱਟ ਦਿੱਤਾ। ਮੇਰੇ ਮਨ ਨੇ ਮੈਨੂੰ ਇਹੋ ਸੁਝਾਇਆ ਸੀ।
ਤਾਹਾਕੁਰਾਨ ਸੂਚੀ
135ਆਇਤ
MeccanRevelation
94ਆਇਤ

ਅਨੁਵਾਦ — ਤਾਹਾ 94

ਸੂਰਾ ਤਾਹਾ ਆਇਤ 94 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 94਼ ਕਿਹਾ (ਹਾਰੂਨ ਨੇ) ਕਿ ਹੇ ਮੇਰੇ ਮਾਂ-ਜਾਇਆ! ਤੂੰ ਮੇਰੀ…

ਸੂਰਾ ਆਇਤ 94/135 — ਸੂਰਾ ਤਾਹਾ طه (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਤਾਹਾ ਸੁਣੋ, ਸੂਰਾ ਤਾਹਾ ਅਨੁਵਾਦ, ਸੂਰਾ ਤਾਹਾ mp3, ਸੂਰਾ ਤਾਹਾ pdf. ਆਇਤ 92–96. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers