ਤਾਹਾ · 97/135
ਅਨੁਵਾਦ ਉਚਾਰਨ — ਸੂਰਾ ਤਾਹਾ
قَالَ فَاذْهَبْ فَإِنَّ لَكَ فِي الْحَيَاةِ أَن تَقُولَ لَا مِسَاسَ ۖ وَإِنَّ لَكَ مَوْعِدًا لَّن تُخْلَفَهُ ۖ وَانظُرْ إِلَىٰ إِلَٰهِكَ الَّذِي ظَلْتَ عَلَيْهِ عَاكِفًا ۖ لَّنُحَرِّقَنَّهُ ثُمَّ لَنَنسِفَنَّهُ فِي الْيَمِّ نَسْفًا ۝٩٧
Qaala fazhab fa inna laka fil hayaati an taqoola laa misaasa wa inna laka maw`idal lan tukhlafahoo wanzur ilaaa ilaahikal lazee zalta `alaihi `aakifaa; lanuharriqannnahoo summa lanansifanahoo fil yammi nasfaa
📖 ਪੰਜਾਬੀ ਵਿੱਚ
97਼ (ਮੂਸਾ ਨੇ) ਕਿਹਾ ਕਿ ਚੰਗਾ ਤੂੰ ਜਾ, ਹੁਣ ਸਾਰੀ ਉਮਰ ਤੇਰੀ ਇਹੋ ਸਜ਼ਾ ਹੈ ਕਿ ਤੂੰ (ਲੋਕਾਂ ਨੂੰ) ਆਖਿਆ ਕਰੇਂਗਾ ਕਿ ਮੈਨੂੰ ਨਾ ਛੂਣਾ ਅਤੇ ਤੇਰੇ ਲਈ (ਆਖ਼ਿਰਤ ਦੀ ਸਜ਼ਾ ਦਾ) ਇਕ ਹੋਰ ਵੀ ਵਾਅਦਾ ਹੈ ਜਿਹੜਾ ਟਲਣ ਵਾਲਾ ਨਹੀਂ। ਫੇਰ ਤੂੰ ਆਪਣੇ ਇਸ ਇਸ਼ਟ ਨੂੰ ਵੀ ਵੇਖ ਲਈਂ ਜਿਸ ਦੀ ਤੂੰ ਪੂਜਾ ਕਰਦਾ ਸੀ, ਅਸੀਂ ਇਸ ਨੂੰ (ਅੱਗ ਵਿਚ) ਸਾੜ ਦਿਆਂਗੇ ਅਤੇ ਚੂਰਾ-ਚੂਰਾ ਕਰਕੇ ਦਰਿਆ ਵਿਚ ਸੁੱਟ ਦਿਆਂਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 95-99 — ਸੂਰਾ ਤਾਹਾ

95قَالَ فَمَا خَطْبُكَ يَا سَامِرِيُّ
95਼ ਪੁੱਛਿਆ (ਮੂਸਾ ਨੇ) ਕਿ ਹੇ ਸਾਮਰੀ! ਤੇਰਾ ਮਾਮਲਾ ਕੀ ਹੈ ?
96قَالَ بَصُرْتُ بِمَا لَمْ يَبْصُرُوا بِهِ فَقَبَضْتُ قَبْضَةً مِّنْ أَثَرِ الرَّسُولِ فَنَبَذْتُهَا وَكَذَٰلِكَ سَوَّلَتْ لِي نَفْسِي
96਼ ਉਸ (ਸਾਮਰੀ) ਨੇ ਕਿਹਾ ਕਿ ਮੈਂ ਇਕ ਉਹ ਚੀਜ਼ ਵੇਖੀ ਹੈ ਜਿਹੜੀ ਇਹਨਾਂ ਲੋਕਾਂ ਨੇ ਨਹੀਂ ਸੀ ਵੇਖੀ। ਮੈਂਨੇ ਜਿਬਰਾਈਲ ਦੇ ਘੋੜੇ ਦੇ ਪੈਰਾਂ ਦੀ ਮਿੱਟੀ ’ਚੋਂ ਇਕ ਮੁੱਠ ਚੁੱਕ ਲਈ ਤੇ ਉਸ ਨੂੰ (ਅੱਗ ਵਿਚ) ਸੁੱਟ ਦਿੱਤਾ। ਮੇਰੇ ਮਨ ਨੇ ਮੈਨੂੰ ਇਹੋ ਸੁਝਾਇਆ ਸੀ।
97قَالَ فَاذْهَبْ فَإِنَّ لَكَ فِي الْحَيَاةِ أَن تَقُولَ لَا مِسَاسَ ۖ وَإِنَّ لَكَ مَوْعِدًا لَّن تُخْلَفَهُ ۖ وَانظُرْ إِلَىٰ إِلَٰهِكَ الَّذِي ظَلْتَ عَلَيْهِ عَاكِفًا ۖ لَّنُحَرِّقَنَّهُ ثُمَّ لَنَنسِفَنَّهُ فِي الْيَمِّ نَسْفًا
97਼ (ਮੂਸਾ ਨੇ) ਕਿਹਾ ਕਿ ਚੰਗਾ ਤੂੰ ਜਾ, ਹੁਣ ਸਾਰੀ ਉਮਰ ਤੇਰੀ ਇਹੋ ਸਜ਼ਾ ਹੈ ਕਿ ਤੂੰ (ਲੋਕਾਂ ਨੂੰ) ਆਖਿਆ ਕਰੇਂਗਾ ਕਿ ਮੈਨੂੰ ਨਾ ਛੂਣਾ ਅਤੇ ਤੇਰੇ ਲਈ (ਆਖ਼ਿਰਤ ਦੀ ਸਜ਼ਾ ਦਾ) ਇਕ ਹੋਰ ਵੀ ਵਾਅਦਾ ਹੈ ਜਿਹੜਾ ਟਲਣ ਵਾਲਾ ਨਹੀਂ। ਫੇਰ ਤੂੰ ਆਪਣੇ ਇਸ ਇਸ਼ਟ ਨੂੰ ਵੀ ਵੇਖ ਲਈਂ ਜਿਸ ਦੀ ਤੂੰ ਪੂਜਾ ਕਰਦਾ ਸੀ, ਅਸੀਂ ਇਸ ਨੂੰ (ਅੱਗ ਵਿਚ) ਸਾੜ ਦਿਆਂਗੇ ਅਤੇ ਚੂਰਾ-ਚੂਰਾ ਕਰਕੇ ਦਰਿਆ ਵਿਚ ਸੁੱਟ ਦਿਆਂਗੇ।
98إِنَّمَا إِلَٰهُكُمُ اللَّهُ الَّذِي لَا إِلَٰهَ إِلَّا هُوَ ۚ وَسِعَ كُلَّ شَيْءٍ عِلْمًا
98਼ ਹਕੀਕਤ ਇਹ ਹੈ ਕਿ ਤੁਹਾਡਾ ਸਭ ਦਾ ਇਸ਼ਟ ਕੇਵਲ ਇਕ ਅੱਲਾਹ ਹੈ, ਉਸ ਤੋਂ ਛੁੱਟ ਹੋਰ ਕੋਈ ਵੀ ਪੂਜਣ ਯੋਗ ਨਹੀਂ ਅਤੇ ਉਸ ਦਾ ਗਿਆਨ ਹਰੇਕ ਚੀਜ਼ ’ਤੇ ਭਾਰੂ ਹੈ।
99كَذَٰلِكَ نَقُصُّ عَلَيْكَ مِنْ أَنبَاءِ مَا قَدْ سَبَقَ ۚ وَقَدْ آتَيْنَاكَ مِن لَّدُنَّا ذِكْرًا
99਼ ਇਸ ਪ੍ਰਕਾਰ (ਹੇ ਮੁਹੰਮਦ ਸ:!) ਅਸੀਂ ਤੁਹਾਡੇ ਸਾਹਮਣੇ ਪਿਛਲੇ ਵਾਪਰੇ ਹੋਏ ਹਾਲਾਤ ਰੱਖ ਰਹੇ ਹਾਂ ਅਤੇ ਅਸੀਂ ਆਪਣੇ ਕੋਲੋਂ ਤੁਹਾਨੂੰ ਇਕ ਨਸੀਹਤ (.ਕੁਰਆਨ) ਬਖ਼ਸ਼ ਚੁੱਕੇ ਹਾਂ।
ਤਾਹਾਕੁਰਾਨ ਸੂਚੀ
135ਆਇਤ
MeccanRevelation
97ਆਇਤ

ਅਨੁਵਾਦ — ਤਾਹਾ 97

ਸੂਰਾ ਤਾਹਾ ਆਇਤ 97 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 97਼ (ਮੂਸਾ ਨੇ) ਕਿਹਾ ਕਿ ਚੰਗਾ ਤੂੰ ਜਾ, ਹੁਣ ਸਾਰੀ…

ਸੂਰਾ ਆਇਤ 97/135 — ਸੂਰਾ ਤਾਹਾ طه (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਤਾਹਾ ਸੁਣੋ, ਸੂਰਾ ਤਾਹਾ ਅਨੁਵਾਦ, ਸੂਰਾ ਤਾਹਾ mp3, ਸੂਰਾ ਤਾਹਾ pdf. ਆਇਤ 95–99. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers