ਤਾਹਾ · 98/135
ਅਨੁਵਾਦ ਉਚਾਰਨ — ਸੂਰਾ ਤਾਹਾ
إِنَّمَا إِلَٰهُكُمُ اللَّهُ الَّذِي لَا إِلَٰهَ إِلَّا هُوَ ۚ وَسِعَ كُلَّ شَيْءٍ عِلْمًا ۝٩٨
Innamaaa ilaahukkumul laahul lazee laa ilaaha illaa Hoo; wasi`a kulla shai`in ilmaa
📖 ਪੰਜਾਬੀ ਵਿੱਚ
98਼ ਹਕੀਕਤ ਇਹ ਹੈ ਕਿ ਤੁਹਾਡਾ ਸਭ ਦਾ ਇਸ਼ਟ ਕੇਵਲ ਇਕ ਅੱਲਾਹ ਹੈ, ਉਸ ਤੋਂ ਛੁੱਟ ਹੋਰ ਕੋਈ ਵੀ ਪੂਜਣ ਯੋਗ ਨਹੀਂ ਅਤੇ ਉਸ ਦਾ ਗਿਆਨ ਹਰੇਕ ਚੀਜ਼ ’ਤੇ ਭਾਰੂ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 96-100 — ਸੂਰਾ ਤਾਹਾ

96قَالَ بَصُرْتُ بِمَا لَمْ يَبْصُرُوا بِهِ فَقَبَضْتُ قَبْضَةً مِّنْ أَثَرِ الرَّسُولِ فَنَبَذْتُهَا وَكَذَٰلِكَ سَوَّلَتْ لِي نَفْسِي
96਼ ਉਸ (ਸਾਮਰੀ) ਨੇ ਕਿਹਾ ਕਿ ਮੈਂ ਇਕ ਉਹ ਚੀਜ਼ ਵੇਖੀ ਹੈ ਜਿਹੜੀ ਇਹਨਾਂ ਲੋਕਾਂ ਨੇ ਨਹੀਂ ਸੀ ਵੇਖੀ। ਮੈਂਨੇ ਜਿਬਰਾਈਲ ਦੇ ਘੋੜੇ ਦੇ ਪੈਰਾਂ ਦੀ ਮਿੱਟੀ ’ਚੋਂ ਇਕ ਮੁੱਠ ਚੁੱਕ ਲਈ ਤੇ ਉਸ ਨੂੰ (ਅੱਗ ਵਿਚ) ਸੁੱਟ ਦਿੱਤਾ। ਮੇਰੇ ਮਨ ਨੇ ਮੈਨੂੰ ਇਹੋ ਸੁਝਾਇਆ ਸੀ।
97قَالَ فَاذْهَبْ فَإِنَّ لَكَ فِي الْحَيَاةِ أَن تَقُولَ لَا مِسَاسَ ۖ وَإِنَّ لَكَ مَوْعِدًا لَّن تُخْلَفَهُ ۖ وَانظُرْ إِلَىٰ إِلَٰهِكَ الَّذِي ظَلْتَ عَلَيْهِ عَاكِفًا ۖ لَّنُحَرِّقَنَّهُ ثُمَّ لَنَنسِفَنَّهُ فِي الْيَمِّ نَسْفًا
97਼ (ਮੂਸਾ ਨੇ) ਕਿਹਾ ਕਿ ਚੰਗਾ ਤੂੰ ਜਾ, ਹੁਣ ਸਾਰੀ ਉਮਰ ਤੇਰੀ ਇਹੋ ਸਜ਼ਾ ਹੈ ਕਿ ਤੂੰ (ਲੋਕਾਂ ਨੂੰ) ਆਖਿਆ ਕਰੇਂਗਾ ਕਿ ਮੈਨੂੰ ਨਾ ਛੂਣਾ ਅਤੇ ਤੇਰੇ ਲਈ (ਆਖ਼ਿਰਤ ਦੀ ਸਜ਼ਾ ਦਾ) ਇਕ ਹੋਰ ਵੀ ਵਾਅਦਾ ਹੈ ਜਿਹੜਾ ਟਲਣ ਵਾਲਾ ਨਹੀਂ। ਫੇਰ ਤੂੰ ਆਪਣੇ ਇਸ ਇਸ਼ਟ ਨੂੰ ਵੀ ਵੇਖ ਲਈਂ ਜਿਸ ਦੀ ਤੂੰ ਪੂਜਾ ਕਰਦਾ ਸੀ, ਅਸੀਂ ਇਸ ਨੂੰ (ਅੱਗ ਵਿਚ) ਸਾੜ ਦਿਆਂਗੇ ਅਤੇ ਚੂਰਾ-ਚੂਰਾ ਕਰਕੇ ਦਰਿਆ ਵਿਚ ਸੁੱਟ ਦਿਆਂਗੇ।
98إِنَّمَا إِلَٰهُكُمُ اللَّهُ الَّذِي لَا إِلَٰهَ إِلَّا هُوَ ۚ وَسِعَ كُلَّ شَيْءٍ عِلْمًا
98਼ ਹਕੀਕਤ ਇਹ ਹੈ ਕਿ ਤੁਹਾਡਾ ਸਭ ਦਾ ਇਸ਼ਟ ਕੇਵਲ ਇਕ ਅੱਲਾਹ ਹੈ, ਉਸ ਤੋਂ ਛੁੱਟ ਹੋਰ ਕੋਈ ਵੀ ਪੂਜਣ ਯੋਗ ਨਹੀਂ ਅਤੇ ਉਸ ਦਾ ਗਿਆਨ ਹਰੇਕ ਚੀਜ਼ ’ਤੇ ਭਾਰੂ ਹੈ।
99كَذَٰلِكَ نَقُصُّ عَلَيْكَ مِنْ أَنبَاءِ مَا قَدْ سَبَقَ ۚ وَقَدْ آتَيْنَاكَ مِن لَّدُنَّا ذِكْرًا
99਼ ਇਸ ਪ੍ਰਕਾਰ (ਹੇ ਮੁਹੰਮਦ ਸ:!) ਅਸੀਂ ਤੁਹਾਡੇ ਸਾਹਮਣੇ ਪਿਛਲੇ ਵਾਪਰੇ ਹੋਏ ਹਾਲਾਤ ਰੱਖ ਰਹੇ ਹਾਂ ਅਤੇ ਅਸੀਂ ਆਪਣੇ ਕੋਲੋਂ ਤੁਹਾਨੂੰ ਇਕ ਨਸੀਹਤ (.ਕੁਰਆਨ) ਬਖ਼ਸ਼ ਚੁੱਕੇ ਹਾਂ।
100مَّنْ أَعْرَضَ عَنْهُ فَإِنَّهُ يَحْمِلُ يَوْمَ الْقِيَامَةِ وِزْرًا
100਼ ਜਿਹੜਾ ਵੀ ਇਸ (ਨਸੀਹਤ) ਤੋਂ ਮੂੰਹ ਮੋੜੇਗਾ ਉਹ ਕਿਆਮਤ ਵਾਲੇ ਦਿਨ ਆਪਣੇ (ਪਾਪਾਂ ਦਾ) ਭਾਰ ਆਪ ਹੀ ਚੁੱਕੇਗਾ।1
ਤਾਹਾਕੁਰਾਨ ਸੂਚੀ
135ਆਇਤ
MeccanRevelation
98ਆਇਤ

ਅਨੁਵਾਦ — ਤਾਹਾ 98

ਸੂਰਾ ਤਾਹਾ ਆਇਤ 98 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 98਼ ਹਕੀਕਤ ਇਹ ਹੈ ਕਿ ਤੁਹਾਡਾ ਸਭ ਦਾ ਇਸ਼ਟ ਕੇਵਲ…

ਸੂਰਾ ਆਇਤ 98/135 — ਸੂਰਾ ਤਾਹਾ طه (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਤਾਹਾ ਸੁਣੋ, ਸੂਰਾ ਤਾਹਾ ਅਨੁਵਾਦ, ਸੂਰਾ ਤਾਹਾ mp3, ਸੂਰਾ ਤਾਹਾ pdf. ਆਇਤ 96–100. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers