ਅਲ-ਅੰਬੀਆ · 1/112
ਅਨੁਵਾਦ ਉਚਾਰਨ — ਸੂਰਾ ਅਲ-ਅੰਬੀਆ
اقْتَرَبَ لِلنَّاسِ حِسَابُهُمْ وَهُمْ فِي غَفْلَةٍ مُّعْرِضُونَ ۝١
Iqtaraba linnaasi hisaa buhum wa hum fee ghaflatim mu`ridoon
📖 ਪੰਜਾਬੀ ਵਿੱਚ
1਼ ਲੋਕਾਂ ਤੋਂ (ਉਹਨਾਂ ਦੇ ਕਰਮਾਂ ਦੇ) ਹਿਸਾਬ ਲੈਣਾ ਦਾ ਵੇਲਾ (ਭਾਵ ਕਿਆਮਤ ਦਾ) ਨੇੜੇ ਆ ਗਿਆ ਹੈ ਫੇਰ ਵੀ ਉਹ ਬੇਪਰਵਾਹੀ ਨਾਲ ਇਸ ਤੋਂ ਮੂੰਹ ਮੋੜੇ ਫਿਰਦੇ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 1-3 — ਸੂਰਾ ਅਲ-ਅੰਬੀਆ

1اقْتَرَبَ لِلنَّاسِ حِسَابُهُمْ وَهُمْ فِي غَفْلَةٍ مُّعْرِضُونَ
1਼ ਲੋਕਾਂ ਤੋਂ (ਉਹਨਾਂ ਦੇ ਕਰਮਾਂ ਦੇ) ਹਿਸਾਬ ਲੈਣਾ ਦਾ ਵੇਲਾ (ਭਾਵ ਕਿਆਮਤ ਦਾ) ਨੇੜੇ ਆ ਗਿਆ ਹੈ ਫੇਰ ਵੀ ਉਹ ਬੇਪਰਵਾਹੀ ਨਾਲ ਇਸ ਤੋਂ ਮੂੰਹ ਮੋੜੇ ਫਿਰਦੇ ਹਨ।
2مَا يَأْتِيهِم مِّن ذِكْرٍ مِّن رَّبِّهِم مُّحْدَثٍ إِلَّا اسْتَمَعُوهُ وَهُمْ يَلْعَبُونَ
2਼ ਜਦੋਂ ਉਹਨਾਂ ਕੋਲ ਉਹਨਾਂ ਦੇ ਰੱਬ ਵੱਲੋਂ ਕੋਈ ਵੀ ਨਵੀਂ ਨਸੀਹਤ ਆਉਂਦੀ ਹੈ ਉਹ ਉਸ ਨੂੰ ਖੇਡਦੇ ਹੋਏ (ਮਖੌਲ ਵਿਚ ਹੀ) ਸੁਣਦੇ ਹਨ।
3لَاهِيَةً قُلُوبُهُمْ ۗ وَأَسَرُّوا النَّجْوَى الَّذِينَ ظَلَمُوا هَلْ هَٰذَا إِلَّا بَشَرٌ مِّثْلُكُمْ ۖ أَفَتَأْتُونَ السِّحْرَ وَأَنتُمْ تُبْصِرُونَ
3਼ ਉਹਨਾਂ ਦੇ ਦਿਲ ਉੱਕਾ ਹੀ ਬੇਪਰਵਾਹ ਹਨ। ਉਹਨਾਂ ਜ਼ਾਲਮਾਂ ਨੇ ਹੌਲੀ-ਹੌਲੀ ਆਪੋ ਵਿਚਾਲੇ ਕਾਨਾਫੂਸੀਆਂ ਕਰਦੇ ਹੋਏ (ਈਮਾਨ ਵਾਲਿਆਂ ਨੂੰ) ਕਿਹਾ ਕਿ ਇਹ (ਮੁਹੰਮਦ ਸ:) ਤੁਹਾਡੇ ਵਰਗਾ ਹੀ ਇਕ ਮਨੁੱਖ ਹੈ, ਫੇਰ ਕੀ ਤੁਸੀਂ ਅੱਖੀਂ ਵੇਖਦੇ ਹੋਏ ਜਾਦੂ ਵਿਚ ਫਸਦੇ ਹੋ ?
ਅਲ-ਅੰਬੀਆਕੁਰਾਨ ਸੂਚੀ
112ਆਇਤ
MeccanRevelation
1ਆਇਤ

ਅਨੁਵਾਦ — ਅਲ-ਅੰਬੀਆ 1

ਸੂਰਾ ਅਲ-ਅੰਬੀਆ ਆਇਤ 1 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 1਼ ਲੋਕਾਂ ਤੋਂ (ਉਹਨਾਂ ਦੇ ਕਰਮਾਂ ਦੇ) ਹਿਸਾਬ ਲੈਣਾ ਦਾ…

ਸੂਰਾ ਆਇਤ 1/112 — ਸੂਰਾ ਅਲ-ਅੰਬੀਆ الأنبياء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅੰਬੀਆ ਸੁਣੋ, ਸੂਰਾ ਅਲ-ਅੰਬੀਆ ਅਨੁਵਾਦ, ਸੂਰਾ ਅਲ-ਅੰਬੀਆ mp3, ਸੂਰਾ ਅਲ-ਅੰਬੀਆ pdf. ਆਇਤ 1–3. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers