ਅਲ-ਅੰਬੀਆ · 10/112
ਅਨੁਵਾਦ ਉਚਾਰਨ — ਸੂਰਾ ਅਲ-ਅੰਬੀਆ
لَقَدْ أَنزَلْنَا إِلَيْكُمْ كِتَابًا فِيهِ ذِكْرُكُمْ ۖ أَفَلَا تَعْقِلُونَ ۝١٠
Laqad anzalnaaa ilaikum Kitaaban feehi zikrukum afalaa ta`qiloon
📖 ਪੰਜਾਬੀ ਵਿੱਚ
10਼ (ਹੇ ਲੋਕੋ!) ਬੇਸ਼ੱਕ ਅਸੀਂ ਤੁਹਾਡੇ ਵੱਲ ਉਹ ਕਿਤਾਬ ਨਾਜ਼ਿਲ ਕੀਤੀ ਹੈ ਜਿਸ ਵਿਚ ਤੁਹਾਡੀ ਹੀ ਚਰਚਾ ਹੈ, ਕੀ ਤੁਸੀਂ ਫੇਰ ਵੀ ਨਹੀਂ ਸਮਝਦੇ?

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 8-12 — ਸੂਰਾ ਅਲ-ਅੰਬੀਆ

8وَمَا جَعَلْنَاهُمْ جَسَدًا لَّا يَأْكُلُونَ الطَّعَامَ وَمَا كَانُوا خَالِدِينَ
8਼ ਅਸੀਂ ਉਹਨਾਂ (ਪੈਗ਼ਬੰਰਾਂ ਦੇ) ਅਜਿਹੇ ਸਰੀਰ ਨਹੀਂ ਬਣਾਏ ਸੀ ਕਿ ਉਹ ਖਾਂਦੇ ਨਾ ਹੋਣ ਅਤੇ ਨਾ ਹੀ ਉਹ ਸਦਾ ਜੀਵਿਤ ਰਹਿਣ ਵਾਲੇ ਸਨ।
9ثُمَّ صَدَقْنَاهُمُ الْوَعْدَ فَأَنجَيْنَاهُمْ وَمَن نَّشَاءُ وَأَهْلَكْنَا الْمُسْرِفِينَ
9਼ ਅਸੀਂ ਉਹਨਾਂ (ਪੈਗ਼ੰਬਰਾਂ) ਨਾਲ ਜਿਹੜੇ ਵੀ ਵਾਅਦੇ ਕੀਤੇ ਸਨ ਉਨ੍ਹਾਂ ਸਾਰਿਆਂ ਨੂੰ ਸੱਚ ਕਰ ਵਿਖਾਇਆ, ਅਸੀਂ ਉਹਨਾਂ (ਪੈਗ਼ੰਬਰਾਂ) ਨੂੰ ਅਤੇ ਹੋਰ ਜਿਨ੍ਹਾਂ ਨੂੰ ਅਸੀਂ ਚਾਹਿਆ (ਅਜ਼ਾਬ ਤੋਂ) ਬਚਾ ਲਿਆ, ਪਰੰਤੂ ਹੱਦਾ ਟੱਪਣ ਵਾਲਿਆਂ ਨੂੰ ਨਸ਼ਟ ਕਰ ਸੁੱਟਿਆ।
10لَقَدْ أَنزَلْنَا إِلَيْكُمْ كِتَابًا فِيهِ ذِكْرُكُمْ ۖ أَفَلَا تَعْقِلُونَ
10਼ (ਹੇ ਲੋਕੋ!) ਬੇਸ਼ੱਕ ਅਸੀਂ ਤੁਹਾਡੇ ਵੱਲ ਉਹ ਕਿਤਾਬ ਨਾਜ਼ਿਲ ਕੀਤੀ ਹੈ ਜਿਸ ਵਿਚ ਤੁਹਾਡੀ ਹੀ ਚਰਚਾ ਹੈ, ਕੀ ਤੁਸੀਂ ਫੇਰ ਵੀ ਨਹੀਂ ਸਮਝਦੇ?
11وَكَمْ قَصَمْنَا مِن قَرْيَةٍ كَانَتْ ظَالِمَةً وَأَنشَأْنَا بَعْدَهَا قَوْمًا آخَرِينَ
11਼ ਅਤੇ ਕਿੰਨੀਆਂ ਹੀ ਬਸਤੀਆਂ ਅਸੀਂ ਨਸ਼ਟ ਕਰ ਸੁੱਟੀਆਂ ਜਿਹੜੀਆਂ ਜ਼ੁਲਮ ਕਰਦੀਆਂ ਸਨ ਅਤੇ ਉਹਨਾਂ ਦੇ ਪਿੱਛਿਓਂ ਕਿਸੇ ਦੂਜੀ ਕੌਮ ਨੂੰ ਉਠਾਇਆ (ਭਾਵ ਪੈਦਾ ਕਰ ਦਿੱਤਾ)।
12فَلَمَّا أَحَسُّوا بَأْسَنَا إِذَا هُم مِّنْهَا يَرْكُضُونَ
12਼ ਜਦੋਂ ਉਹਨਾਂ (ਕੌਮਾਂ) ਨੇ ਸਾਡੇ ਅਜ਼ਾਬ ਦੇ ਆਉਣ ਨੂੰ ਮਹਿਸੂਸ ਕੀਤਾ ਤਾਂ ਉਸ ਥਾਂ ਤੂੰ ਨੱਸਣ ਲੱਗੇ।
ਅਲ-ਅੰਬੀਆਕੁਰਾਨ ਸੂਚੀ
112ਆਇਤ
MeccanRevelation
10ਆਇਤ

ਅਨੁਵਾਦ — ਅਲ-ਅੰਬੀਆ 10

ਸੂਰਾ ਅਲ-ਅੰਬੀਆ ਆਇਤ 10 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 10਼ (ਹੇ ਲੋਕੋ!) ਬੇਸ਼ੱਕ ਅਸੀਂ ਤੁਹਾਡੇ ਵੱਲ ਉਹ ਕਿਤਾਬ ਨਾਜ਼ਿਲ…

ਸੂਰਾ ਆਇਤ 10/112 — ਸੂਰਾ ਅਲ-ਅੰਬੀਆ الأنبياء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅੰਬੀਆ ਸੁਣੋ, ਸੂਰਾ ਅਲ-ਅੰਬੀਆ ਅਨੁਵਾਦ, ਸੂਰਾ ਅਲ-ਅੰਬੀਆ mp3, ਸੂਰਾ ਅਲ-ਅੰਬੀਆ pdf. ਆਇਤ 8–12. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers