ਅਲ-ਅੰਬੀਆ · 100/112
ਅਨੁਵਾਦ ਉਚਾਰਨ — ਅਲ-ਅੰਬੀਆ
لَهُمْ فِيهَا زَفِيرٌ وَهُمْ فِيهَا لَا يَسْمَعُونَ ۝١٠٠
Lahum feehaa zafeerunw wa hum feehaa laa yasma`oon
📖 ਪੰਜਾਬੀ ਵਿੱਚ
100਼ ਉੱਥੇ ਇਹ ਸਾਰੇ ਕੂਕਾਂ ਮਾਰਣਗੇ, ਪਰ ਉੱਥੇ ਉਹਨਾਂ ਨੂੰ ਸੁਣਨ ਵਾਲਾ ਕੋਈ ਨਹੀਂ ਹੋਵੇਗਾ।1

🎧 ਸੁਣੋ


📜 ਆਇਤ 98-102 — ਅਲ-ਅੰਬੀਆ

98إِنَّكُمْ وَمَا تَعْبُدُونَ مِن دُونِ اللَّهِ حَصَبُ جَهَنَّمَ أَنتُمْ لَهَا وَارِدُونَ
98਼ (ਹੇ ਕਾਫ਼ਿਰੋ! ਸੁਣੋ!) ਤੁਸੀਂ ਰੱਬ ਨੂੰ ਛੱਡ ਕੇ ਜਿਨ੍ਹਾਂ ਦੀ ਬੰਦਗੀ ਕਰਦੇ ਹੋ ਉਹ ਸਾਰੇ ਨਰਕ ਦਾ ਬਾਲਣ ਬਣਕੇ ਰਹਿਣਗੇ ਅਤੇ ਤੁਸੀਂ ਸਾਰੇ ਉਸ ਵਿਚ ਜਾਵੋਗੇ। 2
99لَوْ كَانَ هَٰؤُلَاءِ آلِهَةً مَّا وَرَدُوهَا ۖ وَكُلٌّ فِيهَا خَالِدُونَ
99਼ ਜੇਕਰ ਇਹ ਅਸਲੀ ਇਸ਼ਟ ਹੁੰਦੇ ਤਾਂ ਉਸ ਨਰਕ ਵਿਚ ਕਿਉਂ ਜਾਂਦੇ ? ਜਦ ਕਿ ਇਹ ਸਾਰੇ ਇਸ (ਨਰਕ) ਵਿਚ ਸਦਾ ਲਈ ਰਹਿਣਗੇ।
100لَهُمْ فِيهَا زَفِيرٌ وَهُمْ فِيهَا لَا يَسْمَعُونَ
100਼ ਉੱਥੇ ਇਹ ਸਾਰੇ ਕੂਕਾਂ ਮਾਰਣਗੇ, ਪਰ ਉੱਥੇ ਉਹਨਾਂ ਨੂੰ ਸੁਣਨ ਵਾਲਾ ਕੋਈ ਨਹੀਂ ਹੋਵੇਗਾ।1
101إِنَّ الَّذِينَ سَبَقَتْ لَهُم مِّنَّا الْحُسْنَىٰ أُولَٰئِكَ عَنْهَا مُبْعَدُونَ
101਼ ਪਰੰਤੂ ਉਹ ਲੋਕ ਜਿਨ੍ਹਾਂ ਲਈ ਪਹਿਲਾਂ ਹੀ ਅਸੀਂ ਨੇਕੀ ਦਾ ਫ਼ੈਸਲਾ ਕਰ ਚੁੱਕੇ ਹਾਂ ਉਹ ਸਾਰੇ ਨਰਕ ਤੋਂ ਦੂਰ ਹੀ ਰਹਿਣਗੇ।
102لَا يَسْمَعُونَ حَسِيسَهَا ۖ وَهُمْ فِي مَا اشْتَهَتْ أَنفُسُهُمْ خَالِدُونَ
102਼ ਉਹ ਉਸ (ਨਰਕ) ਦੀ ਬਿੜਕ ਵੀ ਨਹੀਂ ਸੁਣਨਗੇ ਅਤੇ ਸਦਾ ਲਈ ਆਪਣੀਆਂ ਮਨ ਭਾਉਂਦੀਆਂ ਨਿਅਮਤਾਂ (ਜੰਨਤ) ਵਿਚ ਰਹਿਣਗੇ।
ਅਲ-ਅੰਬੀਆਕੁਰਾਨ ਸੂਚੀ
112ਆਇਤ
MeccanRevelation
100ਆਇਤ

ਅਨੁਵਾਦ — ਅਲ-ਅੰਬੀਆ 100

ਸੂਰਾ ਅਲ-ਅੰਬੀਆ ਆਇਤ 100 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 100਼ ਉੱਥੇ ਇਹ ਸਾਰੇ ਕੂਕਾਂ ਮਾਰਣਗੇ, ਪਰ ਉੱਥੇ ਉਹਨਾਂ ਨੂੰ…

ਸੂਰਾ ਆਇਤ 100/112 — ਅਲ-ਅੰਬੀਆ الأنبياء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਅੰਬੀਆ ਸੁਣੋ, ਅਲ-ਅੰਬੀਆ ਅਨੁਵਾਦ, ਅਲ-ਅੰਬੀਆ mp3, ਅਲ-ਅੰਬੀਆ pdf. ਆਇਤ 98–102. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers