ਅਲ-ਅੰਬੀਆ · 101/112
ਅਨੁਵਾਦ ਉਚਾਰਨ — ਸੂਰਾ ਅਲ-ਅੰਬੀਆ
إِنَّ الَّذِينَ سَبَقَتْ لَهُم مِّنَّا الْحُسْنَىٰ أُولَٰئِكَ عَنْهَا مُبْعَدُونَ ۝١٠١
Innal lazeena sabaqat lahum minnal husnaaa ulaaa`ika `anhaa mub`adoon
📖 ਪੰਜਾਬੀ ਵਿੱਚ
101਼ ਪਰੰਤੂ ਉਹ ਲੋਕ ਜਿਨ੍ਹਾਂ ਲਈ ਪਹਿਲਾਂ ਹੀ ਅਸੀਂ ਨੇਕੀ ਦਾ ਫ਼ੈਸਲਾ ਕਰ ਚੁੱਕੇ ਹਾਂ ਉਹ ਸਾਰੇ ਨਰਕ ਤੋਂ ਦੂਰ ਹੀ ਰਹਿਣਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 99-103 — ਸੂਰਾ ਅਲ-ਅੰਬੀਆ

99لَوْ كَانَ هَٰؤُلَاءِ آلِهَةً مَّا وَرَدُوهَا ۖ وَكُلٌّ فِيهَا خَالِدُونَ
99਼ ਜੇਕਰ ਇਹ ਅਸਲੀ ਇਸ਼ਟ ਹੁੰਦੇ ਤਾਂ ਉਸ ਨਰਕ ਵਿਚ ਕਿਉਂ ਜਾਂਦੇ ? ਜਦ ਕਿ ਇਹ ਸਾਰੇ ਇਸ (ਨਰਕ) ਵਿਚ ਸਦਾ ਲਈ ਰਹਿਣਗੇ।
100لَهُمْ فِيهَا زَفِيرٌ وَهُمْ فِيهَا لَا يَسْمَعُونَ
100਼ ਉੱਥੇ ਇਹ ਸਾਰੇ ਕੂਕਾਂ ਮਾਰਣਗੇ, ਪਰ ਉੱਥੇ ਉਹਨਾਂ ਨੂੰ ਸੁਣਨ ਵਾਲਾ ਕੋਈ ਨਹੀਂ ਹੋਵੇਗਾ।1
101إِنَّ الَّذِينَ سَبَقَتْ لَهُم مِّنَّا الْحُسْنَىٰ أُولَٰئِكَ عَنْهَا مُبْعَدُونَ
101਼ ਪਰੰਤੂ ਉਹ ਲੋਕ ਜਿਨ੍ਹਾਂ ਲਈ ਪਹਿਲਾਂ ਹੀ ਅਸੀਂ ਨੇਕੀ ਦਾ ਫ਼ੈਸਲਾ ਕਰ ਚੁੱਕੇ ਹਾਂ ਉਹ ਸਾਰੇ ਨਰਕ ਤੋਂ ਦੂਰ ਹੀ ਰਹਿਣਗੇ।
102لَا يَسْمَعُونَ حَسِيسَهَا ۖ وَهُمْ فِي مَا اشْتَهَتْ أَنفُسُهُمْ خَالِدُونَ
102਼ ਉਹ ਉਸ (ਨਰਕ) ਦੀ ਬਿੜਕ ਵੀ ਨਹੀਂ ਸੁਣਨਗੇ ਅਤੇ ਸਦਾ ਲਈ ਆਪਣੀਆਂ ਮਨ ਭਾਉਂਦੀਆਂ ਨਿਅਮਤਾਂ (ਜੰਨਤ) ਵਿਚ ਰਹਿਣਗੇ।
103لَا يَحْزُنُهُمُ الْفَزَعُ الْأَكْبَرُ وَتَتَلَقَّاهُمُ الْمَلَائِكَةُ هَٰذَا يَوْمُكُمُ الَّذِي كُنتُمْ تُوعَدُونَ
103਼ ਉਹ ਅਤਿਅੰਤ ਘਬਰਾਹਟ ਵਾਲਾ ਵੇਲਾ ਵੀ ਉਹਨਾਂ ਨੂੰ ਗ਼ਮਗ਼ੀਨ ਨਹੀਂ ਕਰੇਗਾ ਅਤੇ ਫ਼ਰਿਸ਼ਤੇ ਉਹਨਾਂ ਨੂੰ ਇਹ ਆਖਦੇ ਹੋਏ ਮਿਲਣਗੇ ਕਿ ਇਹੋ ਤੁਹਾਡਾ ਉਹ ਵੇਲਾ ਹੈ ਜਿਸ ਦਾ ਵਾਅਦਾ ਤੁਹਾਡੇ ਨਾਲ ਕੀਤਾ ਗਿਆ ਸੀ।
ਅਲ-ਅੰਬੀਆਕੁਰਾਨ ਸੂਚੀ
112ਆਇਤ
MeccanRevelation
101ਆਇਤ

ਅਨੁਵਾਦ — ਅਲ-ਅੰਬੀਆ 101

ਸੂਰਾ ਅਲ-ਅੰਬੀਆ ਆਇਤ 101 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 101਼ ਪਰੰਤੂ ਉਹ ਲੋਕ ਜਿਨ੍ਹਾਂ ਲਈ ਪਹਿਲਾਂ ਹੀ ਅਸੀਂ ਨੇਕੀ…

ਸੂਰਾ ਆਇਤ 101/112 — ਸੂਰਾ ਅਲ-ਅੰਬੀਆ الأنبياء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅੰਬੀਆ ਸੁਣੋ, ਸੂਰਾ ਅਲ-ਅੰਬੀਆ ਅਨੁਵਾਦ, ਸੂਰਾ ਅਲ-ਅੰਬੀਆ mp3, ਸੂਰਾ ਅਲ-ਅੰਬੀਆ pdf. ਆਇਤ 99–103. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers